KESARI VIRASAT

Latest news
ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ... ਪਾਕਿਸਤਾਨ ਦੇ ਅੱਤਵਾਦੀ ਸੰਗਠਨਾਂ ਨਾਲ ਸਬੰਧਾਂ ਨੂੰ ਲੈ ਕੇ ਹੁਣ ਬਿਲਾਵਲ ਭੁੱਟੋ ਦਾ ਵੱਡਾ ਕਬੂਲਨਾਮਾ
You are currently viewing ਪੰਜਾਬ ਦੇ ਕਿਸਾਨਾਂ ਨੂੰ ਮਿਲੀ ਰਾਹਤ’ CM ਮਾਨ ਨੇ ਲਏ ਵੱਡੇ ਫੈਸਲੇ
Punjab farmers got relief' CM Mann took big decisions

ਪੰਜਾਬ ਦੇ ਕਿਸਾਨਾਂ ਨੂੰ ਮਿਲੀ ਰਾਹਤ’ CM ਮਾਨ ਨੇ ਲਏ ਵੱਡੇ ਫੈਸਲੇ


ਜਲੰਧਰ, (ਕੇਸਰੀ ਨਿਊਜ਼ ਨੈੱਚਵਰਕ) : ਗੜਬੜ ਵਾਲੀਆਂ ਪੱਛਮੀ ਪੌਣਾਂ ਤੇ ਉੱਤਰੀ ਪੰਜਾਬ ਤੋਂ ਲੈ ਕੇ ਪੱਛਮੀ ਰਾਜਸਥਾਨ ਤੇ ਉਸ ਦੇ ਆਸ-ਪਾਸ ਬਣੇ ਚੱਕਰਵਾਤੀ ਹਵਾਵਾਂ ਦੇ ਘੱਟ ਦਬਾਅ ਕਾਰਨ ਪੰਜਾਬ ‘ਚ ਲਗਾਤਾਰ ਚੌਥੇ ਦਿਨ ਤੇਜ਼ਡ ਹਵਾਵਾਂ ਨਾਲ ਬਾਰਿਸ਼ ਜਾਰੀ ਰਹੀ। ਕਈ ਜ਼ਿਲ੍ਹਿਆਂ ‘ਚ ਕਣਕ ਤੇ ਸਰ੍ਹੋਂ ਦੀ ਫ਼ਸਲ ਨੂੰ ਭਾਰੀ ਨੁਕਸਾਨ ਪੁੱਜਣ ਦੀ ਸੰਭਾਵਨਾ ਹੈ। ਮੰਗਲਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਟਵੀਟ ਕਰ ਕੇ ਕਿਸਾਨਾਂ ਨੂੰ ਰਾਹਤ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ ਤੇ ਅੰਨਦਾਤੇ ਦਾ ਕਿਸੇ ਵੀ ਤਰ੍ਹਾਂ ਨੁਕਸਾਨ ਨਹੀਂ ਹੋਣ ਦਿਆਂਗੇ। ਉਨ੍ਹਾਂ ਕਿਹਾ ਕਿ ਪਿਛਲੇ 3 ਦਿਨਾਂ ‘ਚ ਪੰਜਾਬ ਦੇ ਕਈ ਇਲਾਕਿਆਂ ‘ਚ ਪਏ ਮੀਂਹ ਕਾਰਨ ਕਿਸਾਨਾਂ ਦੀ ਖੇਤਾਂ ‘ਚ ਤਿਆਰ ਖੜ੍ਹੀ ਕਣਕ ਦੀ ਫ਼ਸਲ ਦਾ ਨੁਕਸਾਨ ਹੋਣਾ ਦਾ ਖਦਸ਼ਾ ਹੈ ਜਿਸ ਕਾਰਨ ਮੈਂ ਅਫ਼ਸਰਾਂ ਨੂੰ ਗਿਰਦਾਵਰੀ ਦੇ ਹੁਕਮ ਜਾਰੀ ਕੀਤੇ ਹਨ।

adv

ADV

 

Leave a Reply