KESARI VIRASAT

Latest news
ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ... ਪਾਕਿਸਤਾਨ ਦੇ ਅੱਤਵਾਦੀ ਸੰਗਠਨਾਂ ਨਾਲ ਸਬੰਧਾਂ ਨੂੰ ਲੈ ਕੇ ਹੁਣ ਬਿਲਾਵਲ ਭੁੱਟੋ ਦਾ ਵੱਡਾ ਕਬੂਲਨਾਮਾ
You are currently viewing ਸਾਧ ਭੇਸ ਵਿੱਚ ਅੰਮ੍ਰਿਤਪਾਲ ਪੁੱਜਾ ਦਿੱਲੀ! ਤਲਾਸ਼ ਤੇਜ਼
Jalandhar's man including 3 arrested in Amritpal Singh case

ਸਾਧ ਭੇਸ ਵਿੱਚ ਅੰਮ੍ਰਿਤਪਾਲ ਪੁੱਜਾ ਦਿੱਲੀ! ਤਲਾਸ਼ ਤੇਜ਼


ਜਲੰਧਰ, (ਕੇਸਰੀ ਨਿਊਜ਼ ਨੈੱਟਵਰਕ) : ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਦਾ ਮਾਮਲਾ ਕਾਫੀ ਗਰਮ ਹੋ ਗਿਆ ਹੈ। ਪੰਜਾਬ ਪੁਲਿਸ ਵੱਲੋ ਆਏ ਦਿਨ ਛਾਪੇਮਾਰੀ ਕਰ ਕੇ ਅੰਮ੍ਰਿਤਪਾਲ ਦੀ ਭਾਲ ਕੀਤੀ ਜਾ ਰਹੀ ਹੈ ਪਰ ਅੰਮ੍ਰਿਤਪਾਲ ਹੱਲੇ ਤੱਕ ਫਰਾਰ ਹੈ। ਅੰਮ੍ਰਿਤਪਾਲ ਨੂੰ ਲੈ ਕੇ ਆਏ ਦਿਨ ਸੋਸ਼ਲ ਮੀਡਿਆ ‘ਤੇ ਵੱਖ-ਵੱਖ CCTV ਫੂਟੇਜ ਸਾਹਮਣੇ ਆ ਰਹੀਆਂ ਹਨ। ਇਸੇ ਨਾਲ ਜੁੜੀ ਇੱਕ ਹੋਰ CCTV ਫੂਟੇਜ ਸਾਹਮਣੇ ਆਈ ਹੀ ਜਿਸ ‘ਚ ਅੰਮ੍ਰਿਤਪਾਲ ਨੂੰ ਆਪਣੇ ਸਾਥੀ ਪਪਲਪ੍ਰੀਤ ਨਾਲ ISBT ਬੱਸ ਸਟੈਂਡ ‘ਤੇ ਦੇਖਿਆ ਗਿਆ ਹੈ। ਸੂਤਰਾਂ ਦੀ ਮੰਨੀਏ ਤਾਂ ਅੰਮ੍ਰਿਤਪਾਲ ਨੂੰ ISBT ਬੱਸ ਸਟੈਂਡ ‘ਤੇ ਸਾਧੂ ਦੇ ਰੂਪ ‘ਚ ਦੇਖਿਆ ਗਿਆ ਹੈ। ਸੂਚਨਾ ਮਿਲਦੇ ਹੀ ਪੰਜਾਬ ਅਤੇ ਦਿੱਲੀ ਪੁਲਿਸ ਅਲਰਟ ਮੋਡ ‘ਤੇ ਆ ਗਈ ਹੈ ਅਤੇ ਦੋਵਾਂ ਨੂੰ ਲੱਭਣ ਲਈ ਸਰਹੱਦ ‘ਤੇ ਤਲਾਸ਼ੀ ਕਰ ਰਹੀ ਹੈ।

adv

ADV

Leave a Reply