KESARI VIRASAT

ਕੇਸਰੀ ਵਿਰਾਸਤ

Latest news
ਗੈਂਗਸਟਰ-ਰਾਜਨੇਤਾ ਮੁਖਤਾਰ ਅੰਸਾਰੀ ਦੀ ਮੌਤ  ਭਾਜਪਾ ਵਲੋਂ ਚੋਣ ਕਮਿਸ਼ਨ ਨੂੰ 'ਆਪ' ਦੇ ਦੋ ਵਿਧਾਇਕਾਂ ਵੱਲੋਂ 25 ਕਰੋੜ ਰੁਪਏ ਦੀ ਪੇਸ਼ਕਸ਼ ਦੇ ਦੋਸ਼ਾਂ ਦੀ ਜਾਂਚ ਕਰਨ ਦੀ... ਅਰਵਿੰਦ ਕੇਜਰੀਵਾਲ ਦੀ ਈ.ਡੀ ਹਿਰਾਸਤ 1 ਅਪ੍ਰੈਲ ਤੱਕ ਵਧੀ: ਮੁੱਖ ਮੰਤਰੀ ਨੇ ਖੁਦ ਅਦਾਲਤ 'ਚ ਕੀਤੀ ਵਕੀਲ, ਕਿਹਾ- ਗ੍ਰਿਫਤਾ... ਭਾਜਪਾ 'ਚ ਸ਼ਾਮਲ ਹੁੰਦੇ ਸਾਰ ਬਿੱਟੂ ਦਾ ਦਾਅਵਾ: ਲੋਕ ਸਭਾ ਚੋਣਾਂ ਤੋਂ ਬਾਅਦ ਪੰਜਾਬ 'ਚ ਡਿੱਗੇਗੀ 'ਆਪ' ਸਰਕਾਰ; ਕਈ ਕੌਂਸ... ਗ੍ਰਿਫਤਾਰੀ-ਰਿਮਾਂਡ ਤੋਂ ਕੇਜਰੀਵਾਲ ਨੂੰ ਨਹੀਂ ਮਿਲੀ ਰਾਹਤ: ਦਿੱਲੀ ਹਾਈਕੋਰਟ ਨੇ ED ਤੋਂ 2 ਅਪ੍ਰੈਲ ਤੱਕ ਜਵਾਬ ਮੰਗਿਆ; ਸ... ਟਿਕਟ ਵਗਾਹ ਕੇ ਮਾਰੀ: AAP ਦੇ ਇਕਲੌਤੇ MP ਸੁਸ਼ੀਲ ਰਿੰਕੂ ਭਾਜਪਾ 'ਚ ਸ਼ਾਮਲ: ਵਿਧਾਇਕ ਸ਼ੀਤਲ ਅੰਗੁਰਾਲ ਨੇ ਵੀ ਪਾਰਟੀ ਛੱਡ ... BREAKING NEWS: ਲੋਕ ਸਭਾ ਚੋਣਾਂ ਦੌਰਾਨ ਵਿਧਾਇਕ ਨੇ ਪੰਜਾਬ 'ਚ 'ਆਪ' ਛੱਡੀ: ਸੋਸ਼ਲ ਮੀਡੀਆ 'ਤੇ ਐਲਾਨ, ਭਾਜਪਾ 'ਚ ਸ਼ਾਮ... ਚੰਡੀਗੜ੍ਹ ਅਤੇ ਪੰਜਾਬ ਵਿੱਚ ਈਡੀ ਦੇ ਛਾਪੇ: ਆਬਕਾਰੀ ਕਮਿਸ਼ਨਰ ਵਰੁਣ ਰੂਜਮ ਦੇ ਘਰ ਪਹੁੰਚੀ ਟੀਮ; ਪਾਰਕ 'ਚੋਂ ਫਟੇ ਹੋਏ ਮਿ... ਪੰਜਾਬ ਤੋਂ ਕਾਂਗਰਸੀ ਸੰਸਦ ਮੈਂਬਰ ਭਾਜਪਾ 'ਚ ਸ਼ਾਮਲ: ਰਵਨੀਤ ਬਿੱਟੂ ਦੇ ਦਾਦਾ ਬੇਅੰਤ ਸਿੰਘ ਦਾ ਖਾਲਿਸਤਾਨੀਆਂ ਨੇ ਕੀਤਾ ਸ... ਪੰਜਾਬ 'ਚ ਭਾਜਪਾ ਇਕੱਲਿਆਂ ਹੀ ਲੜੇਗੀ ਚੋਣ: ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ- ਇਹ ਆਗੂਆਂ ਤੇ ਵਰਕਰਾਂ ਦੀ ਰਾਏ; ਅਕਾਲ...
You are currently viewing ਨੌਜਵਾਨਾਂ ਨੂੰ 24 ਘੰਟਿਆਂ ‘ਚ ਰਿਹਾਅ ਕਰਨ ਦਾ ਅਲਟੀਮੇਟਮ ਦਿੱਤਾ ਅਜਿਹਾ ਨਹੀਂ ਹੋਇਆ ਤਾਂ ਅਗਲੇ ਪ੍ਰੋਗਰਾਮ ਦਾ ਐਲਾਨ ਹੋਵੇਗਾ
An ultimatum was given to release the youth within 24 hours if this does not happen the next program will be announced

ਨੌਜਵਾਨਾਂ ਨੂੰ 24 ਘੰਟਿਆਂ ‘ਚ ਰਿਹਾਅ ਕਰਨ ਦਾ ਅਲਟੀਮੇਟਮ ਦਿੱਤਾ ਅਜਿਹਾ ਨਹੀਂ ਹੋਇਆ ਤਾਂ ਅਗਲੇ ਪ੍ਰੋਗਰਾਮ ਦਾ ਐਲਾਨ ਹੋਵੇਗਾ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


ਅੰਮ੍ਰਿਤਸਰ, (ਕੇਸਰੀ ਨਿਊਜ਼ ਨੈੱਟਵਰਕ) : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜਾਬ ਦੇ ਮੌਜੂਦਾ ਹਾਲਾਤ ‘ਤੇ ਵਿਚਾਰਾਂ ਕਰਨ ਲਈ ਵਿਸ਼ੇਸ਼ ਇਕੱਤਰਤਾ ਬੁਲਾਈ। ਜਿਸ ਵਿੱਚ ਤਕਰੀਬਨ 60 ਤੋਂ 70 ਦੇ ਕਰੀਬ ਚੋਣਵੀਆਂ ਸਿੱਖ ਜਥੇਬੰਦੀਆਂ ਸੰਪ੍ਰਦਾਵਾਂ/ਨਿਹੰਗ ਸਿੰਘ ਦਲ ਪੰਥਾਂ ਦੇ ਮੁਖੀ ਸਾਹਿਬਾਨ ਨੂੰ ਇਕੱਤਰਤਾ ਵਿਚ ਸ਼ਾਮਲ ਹੋਣ ਲਈ ਸੱਦਿਆ ਗਿਆ। ਭਾਵੇਂ ਜਥੇਦਾਰ ਵੱਲੋਂ ਇਸ ਇਕੱਤਰਤਾ ਵਿਚ ਕਿਸੇ ਵੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਸ਼ਾਮਲ ਨਹੀਂ ਹੋਣ ਦਾ ਕਿਹਾ ਸੀ, ਪਰ ਫਿਰ ਵੀ ਗੁਰਦੁਆਰਾ ਚੋਣਾਂ ਲੜਣ ਵਾਲੀਆਂ ਪਾਰਟੀਆਂ ਦੇ ਨੁਮਾਇੰਦੇ ਤੇ ਮੈਂਬਰ ਸ਼ਾਮਲ ਹੋਏ। ਇਸ ਦੌਰਾਨ ਜਥੇਦਾਰ ਨੇ ਸਰਕਾਰ ਨੂੰ ਨੌਜਵਾਨਾਂ ਨੂੰ 24 ਘੰਟਿਆਂ ‘ਚ ਰਿਹਾਅ ਕਰਨ ਦਾ ਅਲਟੀਮੇਟਮ ਦਿੱਤਾ ਹੈ।

adv

ਉਨ੍ਹਾਂ ਚਿਤਾਵਨੀ ਦਿੱਤੀ ਕਿ ਅਜਿਹਾ ਨਹੀਂ ਹੋਇਆ ਤਾਂ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਿੱਖ ਪੰਥ ਲਈ ਅਗਲੇ ਪ੍ਰੋਗਰਾਮ ਦਾ ਐਲਾਨ ਹੋਵੇਗਾ। ਮੁਖੀਆਂ ਦੇ ਤਿੰਨ ਘੰਟੇ ਤਕ ਵਿਚਾਰ ਸੁਣਨ ਤੋਂ ਬਾਅਦ ਜਥੇਦਾਰ ਨੇ ਪ੍ਰੋਗਰਾਮ ਦਿੱਤਾ। ਜਥੇਦਾਰ ਨੇ ਸਿੱਖ ਸੰਗਤਾਂ ਨੂੰ ਪੰਜਾਬ ਦੇ ਮੌਜੂਦਾ ਹਾਲਾਤ ‘ਤੇ ਆਪਣੇ ਲਿਖਤੀ ਸੁਝਾਅ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਈ-ਮੇਲ ਆਈਡੀ ‘ਤੇ ਵੀ ਮੰਗੇ ਸਨ। ਇਹ ਇਕੱਤਰਤਾ ਸ੍ਰੀ ਅਕਾਲ ਤਖ਼ਤ ਸਾਹਿਬ 12 ਵਜੇ ਸ਼ੁਰੂ ਹੋ ਕੇ ਲਗਪਗ 3 ਘੰਟੇ ਚੱਲੀ।

Leave a Reply