KESARI VIRASAT

Latest news
ਮੋਦੀ ਸਰਕਾਰ ਨੇ ਬੰਗਲਾਦੇਸ਼ ਦੀ ਕੱਸੀ ਹੋਰ ਨੁਕੇਲ: ਰੈਡੀਮੇਡ ਕੱਪੜਿਆਂ ਅਤੇ ਖਾਣਪੀਣ ਯੋਗ ਕਈ ਉਤਪਾਦਾਂ ਦੀ ਦਰਾਮਦ ਉੱਪਰ ਲਗ... ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ...
You are currently viewing ਜਲੰਧਰ ਸ਼ਹਿਰ ਵਿੱਚ ਸਮੂੰਹ ਸਿੰਘ ਸਭਾਵਾਂ ਵੱਲੋਂ ਕੱਢੀ ਜਾ ਰਹੀ ਖ਼ਾਲਸਾ ਪਰੇਡ
Khalsa parade being taken out by Samunh Singh Sabhas in Jalandhar city

ਜਲੰਧਰ ਸ਼ਹਿਰ ਵਿੱਚ ਸਮੂੰਹ ਸਿੰਘ ਸਭਾਵਾਂ ਵੱਲੋਂ ਕੱਢੀ ਜਾ ਰਹੀ ਖ਼ਾਲਸਾ ਪਰੇਡ


adv

ਜਲੰਧਰ, (ਕੇਸਰੀ ਨਿਊਜ਼ ਨੈੱਟਵਰਕ) – 13 ਅਪ੍ਰੈਲ 2023 ਨੂੰ ਜਲੰਧਰ ਸ਼ਹਿਰ ਵਿੱਚ ਸਮੂੰਹ ਸਿੰਘ ਸਭਾਵਾਂ ਵੱਲੋਂ ਇਕੱਠੇ ਹੋ ਕੇ ਖ਼ਾਲਸਾ ਪਰੇਡ ਕੱਢੀ ਜਾ ਰਹੀ ਹੈ। ਜਿਸ ਵਿੱਚ ਸਿੱਖ ਕੌਮ ਦੇ ਮਹਾਨ ਜਰਨੈਲਾ ਵੱਲੋਂ ਕੀਤੀਆਂ ਗਈਆਂ ਸ਼ਹੀਦੀਆਂ ਅਤੇ ਆਪਣੇ ਮੁਲਕ ਦੇ ਲਈ ਕੀਤੀ ਗਈ ਸਮਾਜ ਸੇਵਾ ਦੇ ਪ੍ਰਤੀ ਉਨ੍ਹਾਂ ਦੀ ਜ਼ਿੰਮੇਵਾਰੀ ਨੂੰ ਵੇਖਦੇ ਹੋਏ ਉਨ੍ਹਾਂ ਦਾ ਕੀਤਾ ਹੋਇਆ ਕੰਮ ਝਾਂਕੀ ਦੇ ਤੌਰ ਤੇ ਪੇਸ਼ ਕੀਤਾ ਜਾਵੇਗਾ ਇਸ ਦੇ ਨਾਲ ਸਾਰਿਆ ਨੂੰ ਸੁਨਹਿਰੀ ਸਿੱਖ ਇਤਿਹਾਸ ਦੀ ਜਾਨਕਾਰੀ ਝਾਂਕੀ ਤੇ ਪ੍ਰਿੰਟ QR Code ਨਾਲ਼ ਤੁਹਾਡੇ ਮੋਬਾਈਲ ਤੇ ਡਾਊਨਲੋਡ ਵੀ ਹੋ ਸਕਦੀ ਹੈ। ਆਪ ਜੀ ਨੂੰ ਬੇਨਤੀ ਹੈ ਕਿ ਆਪ ਆਪਣੇ ਪਰਵਾਰ ਦੇ ਨਾਲ ਇਸ ਖ਼ਾਲਸਾ ਪਰੇਡ ਦਾ ਹਿੱਸਾ ਬਣ ਕੇ ਗੁਰੂ ਮਹਾਰਾਜ ਦੀਆਂ ਖੁਸ਼ੀਆਂ ਲਓ ਜੀ । ਵਾਹਿਗੁਰੂ ਜੀ ਕਾ ਖਾਲਸਾ। ਵਾਹਿਗੁਰੂ ਜੀ ਕੀ ਫਤਿਹ।।

ADV

ਦਾਸ:- ਕੰਵਲਜੀਤ ਸਿੰਘ ਕਾਲੜਾ ਗੋਪਾਲ ਨਗਰ,ਵਾਰਡ ਨੰਬਰ 66, ਜਲੰਧਰ।

Leave a Reply