KESARI VIRASAT

ਕੇਸਰੀ ਵਿਰਾਸਤ

Latest news
ਬਾਲਮੀਕੀ ਸਮਾਜ ਨੇ ਤਰਨਜੀਤ ਸਿੰਘ ਸੰਧੂ ਨੂੰ ਭਾਰੀ ਵੋਟਾਂ ਨਾਲ ਜਿੱਤ ਦਿਵਾਉਣ ਦਾ ਦਿੱਤਾ ਭਰੋਸਾ। 21 ਰਾਜਾਂ ਦੀਆਂ 102 ਸੀਟਾਂ 'ਤੇ ਵੋਟਿੰਗ ਸਮਾਪਤ: ਸ਼ਾਮ 5 ਵਜੇ ਤੱਕ ਮੱਧ ਪ੍ਰਦੇਸ਼ ਵਿੱਚ 63% , ਰਾਜਸਥਾਨ ਵਿੱਚ 50% ਵੋਟ... ਵਿਆਹੁਤਾ ਔਰਤ ਨੂੰ ਲਾ ਦਿੱਤੀ ਵਿਧਵਾ ਪੈਨਸ਼ਨ: ਦਲਾਲ ਡੇਢ ਸਾਲ ਤੱਕ ਔਰਤ ਦਾ ਸਰੀਰਕ ਸ਼ੋਸ਼ਣ ਕਰਦਾ ਰਿਹਾ; ਧੀ ਵੱਲ ਦੇਖਿਆ ... ਇਜ਼ਰਾਈਲ ਦਾ ਜਵਾਬੀ ਹਮਲਾ: ਇਸਫਾਹਾਨ ਵਿੱਚ ਧਮਾਕੇ ਜਿਸ ਵਿੱਚ ਪ੍ਰਮਾਣੂ ਟਿਕਾਣੇ ਹਨ, ਹਵਾਈ ਰੱਖਿਆ ਪ੍ਰਣਾਲੀ ਸਰਗਰਮ; ਬਹੁਤ... ਪੰਜਾਬ 'ਚ ਘਰਵਾਲੀ ਨੇ ਕੀਤੀ ਬਾਹਰਵਾਲੀ ਦੀ ਕੁੱਟਮਾਰ: ਬਾਂਹ ਅਤੇ ਸਿਰ 'ਤੇ ਮਾਰੀਆਂ ਇੱਟਾਂ , ਪਤੀ ਵੀ ਸੀ ਨਾਲ ; ਵੀਡੀਓ ਸ... ਪੰਜਾਬ 'ਚ ਬੱਚੀ ਨੂੰ ਜ਼ਿੰਦਾ ਦਫ਼ਨਾਉਣ 'ਤੇ ਔਰਤ ਨੂੰ ਫਾਂਸੀ ਦੀ ਸਜ਼ਾ: ਉਸ ਨੇ ਰੋਂਦੇ ਹੋਏ ਕਿਹਾ-ਮੇਰੇ 2 ਬੱਚੇ, ਰਹਿਮ ਕ... ਸ਼ਰਮਾਅ ਗਿਆ ਸ਼ੈਤਾਨ! ਈਡੀ ਦਾ ਇਲਜ਼ਾਮ - ਕੇਜਰੀਵਾਲ ਜਾਣਬੁੱਝ ਕੇ ਅੰਬ, ਮਠਿਆਈਆਂ ਖਾ ਰਿਹਾ ਹੈ ਤਾਂ ਜੋ ਬਲੱਡ ਸ਼ੂਗਰ ਵਧੇ ਅ... ਈਡੀ ਨੇ ਮਨੀ ਲਾਂਡਰਿੰਗ ਮਾਮਲੇ 'ਚ 97 ਕਰੋੜ ਰੁਪਏ ਦੀ ਜਾਇਦਾਦ ਕੀਤੀ ਕੁਰਕ: ਸ਼ਿਲਪਾ ਸ਼ੈੱਟੀ ਦਾ ਫਲੈਟ ਅਟੈਚ; ਰਾਜ ਕੁੰਦਰ... ਸੁਰੱਖਿਆ ਬਲਾਂ ਨੇ ਛੱਤੀਸਗੜ੍ਹ ਵਿੱਚ 29 ਨਕਸਲੀ ਮਾਰੇ: 27-27 ਲੱਖ ਰੁਪਏ ਦੇ ਇਨਾਮ ਵਾਲੇ ਦੋ ਮਾਰੇ ਗਏ, 3 ਸਿਪਾਹੀ ਜ਼ਖ਼ਮ... ਹੇਮਾ ਮਾਲਿਨੀ 'ਤੇ ਕੀਤੀ ਵਿਵਾਦਿਤ ਟਿੱਪਣੀ : ਰਣਦੀਪ ਸੁਰਜੇਵਾਲਾ ਦੀ ਚੋਣ ਮੁਹਿੰਮ 'ਤੇ ਪਾਬੰਦੀ
You are currently viewing 2024 ਚੋਣਾਂ ਨੂੰ ਦੇਖਦੇ ਹੋਏ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ : ਮਨਜੀਤ ਸਿੰਘ ਜੀਕੇ
Looking at the 2024 elections efforts are being made to spoil the atmosphere of Punjab: Manjit Singh GK

2024 ਚੋਣਾਂ ਨੂੰ ਦੇਖਦੇ ਹੋਏ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ : ਮਨਜੀਤ ਸਿੰਘ ਜੀਕੇ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


ਅੰਮ੍ਰਿਤਸਰ, (ਕੇਸਰੀ ਨਿਊਜ਼ ਨੈੱਟਵਰਕ) : ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦੇ ਵਿੱਚ ਸਿੱਖ ਨੌਜਵਾਨਾਂ ਦੀ ਹੋਈ ਗ੍ਰਿਫ਼ਤਾਰੀ ਤੋਂ ਬਾਅਦ ਲਗਾਤਾਰ ਹੀ ਪੰਜਾਬ ਵਿਚ ਦਹਿਸ਼ਤ ਦਾ ਮਾਹੌਲ ਬਣਦਾ ਜਾ ਰਿਹਾ ਸੀ, ਜਿਸ ਨੂੰ ਦੇਖਦੇ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਕ ਵਿਸ਼ੇਸ਼ ਇਕੱਤਰਤਾ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸੱਦੀ ਗਈ। ਉਸ ਵਿੱਚ ਵੀ ਵੱਖ-ਵੱਖ ਸੰਪਰਦਾਵਾਂ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਆਗੂਆਂ ਨੂੰ ਸੱਦਾ ਦਿੱਤਾ ਗਿਆ ਸੀ। ਜਿਸਦੇ ਚਲਦੇ ਜਥੇਬੰਦੀਆਂ ਦੇ ਆਗੂ SGPC ਦੇ ਪ੍ਰਧਾਨ ਅਤੇ SGPC ਮੈਂਬਰ ਸ੍ਰੀ ਅਕਾਲ ਤਖਤ ਸਾਹਿਬ ਤੇ ਪਹੁੰਚਣਾ ਸ਼ੁਰੂ ਹੋ ਗਏ ਹਨ।

ਇਹ ਵੀ ਪੜ੍ਹੋ :- ਜਲੰਧਰ ਦਿਹਾਤੀ ਦੇ ਥਾਣਾ ਲਾਂਬੜਾ ਦੀ ਪੁਲਿਸ ਵੱਲੋਂ ਮੋਬਾਇਲ ਟਾਵਰਾ ਦੀਆ ਤਾਰਾ ਚੋਰੀ ਕਰਨ ਵਾਲਾ 01 ਦੋਸ਼ੀ ਗ੍ਰਿਫਤਾਰ।

adv

ਇਸ ਦੌਰਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਕਿਹਾ ਕਿ 2024 ਦੀਆਂ ਚੋਣਾਂ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਵਿਸ਼ੇਸ਼ ਇਕੱਤਰਤਾ ਸੱਦੀ ਗਈ ਹੈ, ਇਸ ਦੀ ਇਸ ਸਮੇਂ ਜ਼ਰੂਰਤ ਵੀ ਸੀ ਤੇ ਅਸੀਂ ਸਮਝਦੇ ਹਾਂ ਕਿ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੌਮ ਨੂੰ ਇਕ ਵਧੀਆ ਸੰਦੇਸ਼ ਵੀ ਦੇਣ ਜਾ ਰਹੇ ਹਨ।

ADV

ਦੂਜੇ ਪਾਸੇ ਨੌਜਵਾਨ ਸਿੱਖ ਆਗੂ ਕਬਰ ਚੜ੍ਹਤ ਸਿੰਘ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਬੁਲਾਈ ਮੀਟਿੰਗ ਬਹੁਤ ਵਧੀਆ ਫੈਸਲਾ ਹੈ, ਜਿਸ ਵਿੱਚ ਕਿ ਵੱਖ-ਵੱਖ ਜਥੇਬੰਦੀਆਂ ਦੇ ਆਗੂ ਸਾਹਿਬਾਨ ਪਹੁੰਚ ਰਹੇ ਹਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸਮੇਂ ਦੀ ਲੋੜ ਅਨੁਸਾਰ ਇਹ ਦੱਸਣਾ ਬਹੁਤ ਜ਼ਰੂਰੀ ਹੈ, ਜਿਸ ਵਿੱਚ ਕਿ ਵੱਖ-ਵੱਖ ਸਿੱਖ ਮੁੱਦਿਆਂ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵੱਲੋਂ ਪੁਰਾਣੇ ਦੌਰ ਨੂੰ ਦੁਹਰਾਉਣ ਦੀ ਕੋਸ਼ਿਸ਼ ਕਰ ਰਹੀ ਹੈ ਜੋ ਕਿ ਅਸੀਂ ਕਦੀ ਵੀ ਨਹੀਂ ਹੋਣ ਦਵਾਂਗੇ।

Leave a Reply