KESARI VIRASAT

Latest news
ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ... ਪਾਕਿਸਤਾਨ ਦੇ ਅੱਤਵਾਦੀ ਸੰਗਠਨਾਂ ਨਾਲ ਸਬੰਧਾਂ ਨੂੰ ਲੈ ਕੇ ਹੁਣ ਬਿਲਾਵਲ ਭੁੱਟੋ ਦਾ ਵੱਡਾ ਕਬੂਲਨਾਮਾ
You are currently viewing ਅੰਮ੍ਰਿਤਪਾਲ ਦੀ ਹੈਰਾਨ ਕਰ ਦੇਣ ਵਾਲੀ ਨਵੀਂ LOOK ਆਈ ਸਾਹਮਣੇ!
Amritpal Singh's surprising new LOOK has come out!

ਅੰਮ੍ਰਿਤਪਾਲ ਦੀ ਹੈਰਾਨ ਕਰ ਦੇਣ ਵਾਲੀ ਨਵੀਂ LOOK ਆਈ ਸਾਹਮਣੇ!


ਕੇਸਰੀ ਨਿਊਜ਼ ਨੈੱਟਵਰਕ : ਖਾਲਿਸਤਾਨੀ ਆਗੂ ਅੰਮ੍ਰਿਤਪਾਲ ਸਿੰਘ ਖਿਲਾਫ ਪੰਜਾਬ ਪੁਲਿਸ ਦਾ ਆਪਰੇਸ਼ਨ ਜਾਰੀ ਹੈ। ਆਏ ਦਿਨ ਅੰਮ੍ਰਿਤਪਾਲ ਨੂੰ ਲੈ ਕੇ CCTV ਫੂਟੇਜ ਸਾਹਮਣੇ ਆ ਰਹੀ ਹੈ। ਹੁਣ ਤੱਕ ਕੁੱਲ 10 ਫੂਟੇਜ ਸਾਹਮਣੇ ਆ ਚੁੱਕਿਆ ਹਨ। ਹਾਲ ਹੀ ‘ਚ ਹੁਣ ਇੱਕ ਹੋਰ CCTV ਸਾਹਮਣੇ ਆਈ ਹੈ ਜਿਸ ‘ਚ ਅੰਮ੍ਰਿਤਪਾਲ ਅਤੇ ਪੱਪਲਪ੍ਰੀਤ ਦੋਵੇਂ ਦਿਖਾਈ ਦੇ ਰਹੇ ਹਨ ਅਤੇ ਇਹ ਫੁਟੇਜ ਦਿੱਲੀ ਦੇ ਕਿਸੇ ਇਲਾਕੇ ਦੀ ਦੱਸੀ ਜਾ ਰਹੀ ਹੈ। ਕਿਹਾ ਜਾ ਰਿਹਾ ਹੈ ਕਿ ਫੂਟੇਜ 21 ਮਾਰਚ ਦੀ ਹੈ।

ਇਹ ਵੀ ਪੜ੍ਹੋ :-ਅਜਨਾਲਾ ਕਾਂਡ ਵਿੱਚ ਸ਼ਾਮਿਲ ਅੰਮ੍ਰਿਤਪਾਲ ਦੇ ਸਮਰਥਕਾਂ ‘ਤੇ HC ਨੇ ਸੁਣਾਇਆ ਫੈਸਲਾ

adv

ਜਾਣਕਾਰੀ ਅਨੁਸਾਰ ਸੀ.ਸੀ.ਟੀ.ਵੀ ‘ਚ 2 ਲੋਕ ਮੂੰਹ ‘ਤੇ ਮਾਸਕ ਪਾ ਕੇ ਜਾਂਦੇ ਹੋਏ ਦਿਖਾਈ ਦੇ ਰਹੇ ਹਨ। ਪੁਲਸ ਸੂਤਰਾਂ ਦਾ ਕਹਿਣਾ ਹੈ ਕਿ ਇਸ ਦੇ ਪਿੱਛੇ ਪਪਲਪ੍ਰੀਤ ਬੈਗ ਲੈ ਕੇ ਜਾ ਰਿਹਾ ਹੈ ਅਤੇ ਸਾਹਮਣੇ ਅੰਮ੍ਰਿਤਪਾਲ ਨਵੀਂ ਲੁੱਕ ‘ਚ ਹੈ। ਫਿਲਹਾਲ ਕੇਸਰੀ ਵਿਰਾਸਤ ਇਸ ਦੀ ਪੁਸ਼ਟੀ ਨਹੀਂ ਕਰਦਾ।

ADV

 

Leave a Reply