KESARI VIRASAT

Latest news
ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ... ਪਾਕਿਸਤਾਨ ਦੇ ਅੱਤਵਾਦੀ ਸੰਗਠਨਾਂ ਨਾਲ ਸਬੰਧਾਂ ਨੂੰ ਲੈ ਕੇ ਹੁਣ ਬਿਲਾਵਲ ਭੁੱਟੋ ਦਾ ਵੱਡਾ ਕਬੂਲਨਾਮਾ
You are currently viewing ਮੁੱਖ ਮੰਤਰੀ ਭਗਵੰਤ ਮਾਨ ਦਾ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਠੋਕਵਾਂ ਜਵਾਬ
‘BIRDS OF FEATHER FLOCK TOGETHER’- CM QUIPS ON CONGREGATION OF ENTIRE OPPOSITION IN JALANDHAR

ਮੁੱਖ ਮੰਤਰੀ ਭਗਵੰਤ ਮਾਨ ਦਾ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਠੋਕਵਾਂ ਜਵਾਬ


ਅੰਮ੍ਰਿਤਸਰ, (ਕੇਸਰੀ ਨਿਊਜ਼ ਨੈੱਟਵਰਕ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਤੇ ਮਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਠੋਕਵਾਂ ਜਵਾਬ ਦਿੰਦੇ ਹੋਏ ਕਿਹਾ ਹੈ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ। ਸਭ ਨੂੰ ਪਤਾ ਹੈ ਤੁਸੀਂ ਤੇ SGPC ਬਾਦਲਾਂ ਦਾ ਪੱਖ ਪੂਰਦੇ ਰਹੇ ਹੋ। ਇਤਿਹਾਸ ਦੇਖੋ ਕਈ ਜਥੇਦਾਰਾਂ ਨੂੰ ਬਾਦਲਾਂ ਨੇ ਆਪਣੇ ਸੁਆਰਥ ਲਈ ਵਰਤਿਆ। ਚੰਗਾ ਹੁੰਦਾ ਜੇ ਤੁਸੀਂ ਅਲਟੀਮੇਟਮ ਬੇਅਦਬੀ ਅਤੇ ਗਾਇਬ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਲਈ ਜਾਰੀ ਕਰਦੇ ਨਾ ਕਿ ਹੱਸਦੇ-ਵੱਸਦੇ ਲੋਕਾਂ ਨੂੰ ਭੜਕਾਉਣ ਲਈ

ਇਹ ਵੀ ਪੜ੍ਹੋ :- ਅੰਮ੍ਰਿਤਪਾਲ ਦੀ ਹੈਰਾਨ ਕਰ ਦੇਣ ਵਾਲੀ ਨਵੀਂ LOOK ਆਈ ਸਾਹਮਣੇ!

adv ADV

Leave a Reply