KESARI VIRASAT

ਕੇਸਰੀ ਵਿਰਾਸਤ

Latest news
ਜਰਮਨੀ ਵਿੱਚ ਪੱਕੇ ਹੋਣ ਦੇ ਚਾਹਵਾਨਾਂ ਲਈ ਵੱਡੀ ਖੁਸ਼ਖਬਰੀ: ਜੂਨ ਮਹੀਨੇ ਲਾਗੂ ਹੋ ਜਾਵੇਗਾ ਜਰਮਨੀ ਵਿੱਚ ਨਵਾਂ ਸਿਟੀਜ਼ਨਸ਼... ਡੇਢ ਸਾਲ ਦੇ ਬੱਚੇ ਦੀ ਬਾਲਟੀ 'ਚ ਡੁੱਬਣ ਨਾਲ ਮੌਤ ਭਾਰਤ ਨੇ ਬਿਨਾਂ ਸ਼ਰਤਾਂ ਦੇ ਫਰਾਂਸ ਤੋਂ ਵਿਜੇ ਮਾਲਿਆ ਦੀ ਹਵਾਲਗੀ ਦੀ ਮੰਗ ਕੀਤੀ: ਰਿਪੋਰਟ ਖਿੱਚੋਤਾਣ: ਚੀਨ ਨੇ ਅਮਰੀਕਾ ਨੂੰ ਲਾਲ ਲਕੀਰ ਨਾ ਪਾਰ ਕਰਨ ਦੀ ਦਿੱਤੀ ਚਿਤਾਵਨੀ ਸਾਵਧਾਨ! ਗੈਰਕਾਨੂੰਨੀ ਢੰਗ ਨਾਲ ਲੰਡਨ ਵੜਨ ਵਾਲੇ ਫੜਕੇ ਭੇਜੇ ਜਾਣਗੇ ਕਾਲਿਆਂ ਦੇ ਇਸ ਖ਼ਤਰਨਾਕ ਦੇਸ਼ ਲਾਲ ਬੱਤੀ ਤੇ ਖੜੀਆਂ ਕਈ ਗੱਡੀਆਂ ਆਈਆਂ ਦੁੱਧ ਟੈਂਕਰ ਦੇ ਲਪੇਟੇ ਵਿੱਚ,ਕਈ ਜ਼ਖਮੀ ਅੰਮ੍ਰਿਤਸਰ ਸਮਾਰਟ ਸਿਟੀ ਪ੍ਰੋਜੈਕਟ ਤਹਿਤ ਕੇਂਦਰੀ ਫੰਡਾਂ ਬਾਰੇ ਇਨਕੁਆਰੀ ਕਰਾਈ ਜਾਵੇਗੀ - ਸੰਧੂ ਸਮੁੰਦਰੀ ਬੈਲਟ ਪੇਪਰ ਰਾਹੀਂ ਚੋਣਾਂ ਕਰਵਾਉਣ ਦੀ ਮੰਗ ਰੱਦ: ਸੁਪਰੀਮ ਕੋਰਟ ਨੇ ਕਿਹਾ- ਸਿਸਟਮ 'ਚ ਦਖਲਅੰਦਾਜ਼ੀ ਪੈਦਾ ਕਰੇਗੀ ਬੇਲੋੜਾ ... ਕਰਨਾਟਕ ਵਿੱਚ ਸਾਰੇ ਮੁਸਲਮਾਨ ਬਣਾਤੇ ਓਬੀਸੀ, ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੀ ਰਿਪੋਰਟ ਵਿੱਚ ਖੁਲਾਸਾ ਸੁਭਾਸ਼ ਚੰਦਰ ਬੋਸ: ਜੇ ਜਿਉਂਦੇ ਰਹਿੰਦੇ ਤਾਂ ਨਹਿਰੂ ਦੀ ਥਾਂ ਪ੍ਰਧਾਨ ਮੰਤਰੀ ਬਣਦੇ ? ਪੋਤੇ ਨੇ ਕਿਹਾ - ਮੁਲਕ ਦੀ ਕੋਈ ਵੰ...
You are currently viewing ਅੰਮ੍ਰਿਤਪਾਲ ਸਿੰਘ ਸ੍ਰੀ ਦਰਬਾਰ ਸਾਹਿਬ ਜਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਕਰ ਸਕਦਾ ਹੈ ‘ਆਤਮ ਸਮਰਪਣ’
Amritpal's three conditions for surrender 'Big statement of DIG Border Range...

ਅੰਮ੍ਰਿਤਪਾਲ ਸਿੰਘ ਸ੍ਰੀ ਦਰਬਾਰ ਸਾਹਿਬ ਜਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਕਰ ਸਕਦਾ ਹੈ ‘ਆਤਮ ਸਮਰਪਣ’

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


ਬਠਿੰਡਾ, (ਕੇਸਰੀ ਨਿਊਜ਼ ਨੈੱਟਵਰਕ) : ‘ਵਾਰਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਪੁੱਜਣ ਦੀ ਅਫਵਾਹ ਤੋਂ ਬਾਅਦ ਇਥੇ ਭਾਰੀ ਪੁਲਿਸ ਫੋਰਸ ਤੈਨਾਤ ਕਰ ਦਿੱਤੀ ਗਈ ਹੈ। ਤਖਤ ਸ੍ਰੀ ਦਮਦਮਾ ਸਾਹਿਬ ਨੂੰ ਜਾਣ ਵਾਲੇ ਰਸਤਿਆਂ ਉੱਪਰ ਉਸ ਨੇ ਕਰੜੀ ਨਾਕਾਬੰਦੀ ਕਰ ਲਈ ਹੈ। ਭਰੋਸੇ ਜੋਗ ਸੂਤਰਾਂ ਅਨੁਸਾਰ ਪੰਜਾਬ ਸਰਕਾਰ ਨੂੰ ਇਨਪੁਟ ਮਿਲੇ ਹਨ ਕਿ ਭਾਈ ਅੰਮ੍ਰਿਤਪਾਲ ਸਿੰਘ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਆ ਸਕਦੇ ਹਨ। ਇਸ ਤੋਂ ਬਾਅਦ ਐਸਐਸਪੀ ਬਠਿੰਡਾ ਗੁਲਨੀਤ ਸਿੰਘ ਖੁਰਾਣਾ ਵੀ ਤਲਵੰਡੀ ਸਾਬੋ ਪੁੱਜ ਗਏ ਹਨ। ਪੁਲਿਸ ਵੱਲੋਂ ਵਹੀਕਲਾਂ ਦੀ ਜਾਂਚ ਕੀਤੀ ਜਾ ਰਹੀ ਹੈ। ਭਰੋਸੇਜੋਗ ਸੂਤਰਾਂ ਅਨੁਸਾਰ ਪੰਜਾਬ ਸਰਕਾਰ ਨੂੰ ਜਾਣਕਾਰੀ ਮਿਲੀ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਸ੍ਰੀ ਦਰਬਾਰ ਸਾਹਿਬ ਜਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪਹੁੰਚ ਕੇ ਆਪਣੇ ਆਪ ਨੂੰ ਗ੍ਰਿਫ਼ਤਾਰੀ ਲਈ ਪੇਸ਼ ਕਰ ਸਕਦੇ ਹਨ। ਇਸੇ ਕਾਰਨ ਹੀ ਦਰਬਾਰ ਸਾਹਿਬ ਦੇ ਨੇੜੇ ਵੀ ਪੁਲਸ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਗਈ ਹੈ

ਇਹ ਵੀ ਪੜ੍ਹੋ :- ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਨਵ-ਨਿਯੁਕਤ 219 ਕਲਰਕਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇਣਗੇ ਨਿਯੁਕਤੀ ਪੱਤਰ

adv

ADV

Leave a Reply