KESARI VIRASAT

ਕੇਸਰੀ ਵਿਰਾਸਤ

Latest news
ਜਰਮਨੀ ਵਿੱਚ ਪੱਕੇ ਹੋਣ ਦੇ ਚਾਹਵਾਨਾਂ ਲਈ ਵੱਡੀ ਖੁਸ਼ਖਬਰੀ: ਜੂਨ ਮਹੀਨੇ ਲਾਗੂ ਹੋ ਜਾਵੇਗਾ ਜਰਮਨੀ ਵਿੱਚ ਨਵਾਂ ਸਿਟੀਜ਼ਨਸ਼... ਡੇਢ ਸਾਲ ਦੇ ਬੱਚੇ ਦੀ ਬਾਲਟੀ 'ਚ ਡੁੱਬਣ ਨਾਲ ਮੌਤ ਭਾਰਤ ਨੇ ਬਿਨਾਂ ਸ਼ਰਤਾਂ ਦੇ ਫਰਾਂਸ ਤੋਂ ਵਿਜੇ ਮਾਲਿਆ ਦੀ ਹਵਾਲਗੀ ਦੀ ਮੰਗ ਕੀਤੀ: ਰਿਪੋਰਟ ਖਿੱਚੋਤਾਣ: ਚੀਨ ਨੇ ਅਮਰੀਕਾ ਨੂੰ ਲਾਲ ਲਕੀਰ ਨਾ ਪਾਰ ਕਰਨ ਦੀ ਦਿੱਤੀ ਚਿਤਾਵਨੀ ਸਾਵਧਾਨ! ਗੈਰਕਾਨੂੰਨੀ ਢੰਗ ਨਾਲ ਲੰਡਨ ਵੜਨ ਵਾਲੇ ਫੜਕੇ ਭੇਜੇ ਜਾਣਗੇ ਕਾਲਿਆਂ ਦੇ ਇਸ ਖ਼ਤਰਨਾਕ ਦੇਸ਼ ਲਾਲ ਬੱਤੀ ਤੇ ਖੜੀਆਂ ਕਈ ਗੱਡੀਆਂ ਆਈਆਂ ਦੁੱਧ ਟੈਂਕਰ ਦੇ ਲਪੇਟੇ ਵਿੱਚ,ਕਈ ਜ਼ਖਮੀ ਅੰਮ੍ਰਿਤਸਰ ਸਮਾਰਟ ਸਿਟੀ ਪ੍ਰੋਜੈਕਟ ਤਹਿਤ ਕੇਂਦਰੀ ਫੰਡਾਂ ਬਾਰੇ ਇਨਕੁਆਰੀ ਕਰਾਈ ਜਾਵੇਗੀ - ਸੰਧੂ ਸਮੁੰਦਰੀ ਬੈਲਟ ਪੇਪਰ ਰਾਹੀਂ ਚੋਣਾਂ ਕਰਵਾਉਣ ਦੀ ਮੰਗ ਰੱਦ: ਸੁਪਰੀਮ ਕੋਰਟ ਨੇ ਕਿਹਾ- ਸਿਸਟਮ 'ਚ ਦਖਲਅੰਦਾਜ਼ੀ ਪੈਦਾ ਕਰੇਗੀ ਬੇਲੋੜਾ ... ਕਰਨਾਟਕ ਵਿੱਚ ਸਾਰੇ ਮੁਸਲਮਾਨ ਬਣਾਤੇ ਓਬੀਸੀ, ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੀ ਰਿਪੋਰਟ ਵਿੱਚ ਖੁਲਾਸਾ ਸੁਭਾਸ਼ ਚੰਦਰ ਬੋਸ: ਜੇ ਜਿਉਂਦੇ ਰਹਿੰਦੇ ਤਾਂ ਨਹਿਰੂ ਦੀ ਥਾਂ ਪ੍ਰਧਾਨ ਮੰਤਰੀ ਬਣਦੇ ? ਪੋਤੇ ਨੇ ਕਿਹਾ - ਮੁਲਕ ਦੀ ਕੋਈ ਵੰ...
You are currently viewing ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਨਵ-ਨਿਯੁਕਤ 219 ਕਲਰਕਾਂ ਨੂੰ  ਮੁੱਖ ਮੰਤਰੀ ਭਗਵੰਤ ਮਾਨ ਦੇਣਗੇ ਨਿਯੁਕਤੀ ਪੱਤਰ
Chief Minister Bhagwant Mann will give appointment letters to the newly appointed 219 clerks of the Punjab School Education Department.

ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਨਵ-ਨਿਯੁਕਤ 219 ਕਲਰਕਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇਣਗੇ ਨਿਯੁਕਤੀ ਪੱਤਰ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


ਚੰਡੀਗੜ੍ਹ, (ਕੇਸਰੀ ਨਿਊਜ਼ ਨੈੱਟਵਰਕ) : ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈ ਕਰਵਾਉਣ ਦਿਸ਼ਾ ਵਿਚ ਕੰਮ ਕਰ ਰਹੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ  29 ਮਾਰਚ 2023 ਨੂੰ ਪੰਜਾਬ ਸਕੂਲ ਸਿੱਖਿਆ ਵਿਭਾਗ ਵਿਚ ਰੁਜ਼ਗਾਰ ਹਾਸਲ ਕਰਨ ਵਾਲੇ  ਨਵ-ਨਿਯੁਕਤ 219 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ।

ਇਹ ਵੀ ਪੜ੍ਹੋ :- ਸਰਕਾਰੀ ਅਹੁਦਿਆਂ ਦੀ ਦੁਰਵਰਤੋਂ ਕਰਕੇ ਮਾਲ ਰਿਕਾਰਡ ਨਾਲ ਛੇੜਛਾੜ ਕਰਨ ਦੇ ਦੋਸ਼ ਚ ਪਟਵਾਰੀ ਗ੍ਰਿਫ਼ਤਾਰ; ਹੋਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਟੀਮਾਂ ਬਣਾਈਆਂ

adv

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬੇ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਹਨਾਂ ਕਲਰਕਾਂ ਦੀ ਭਰਤੀ ਪ੍ਰਕਿਰਿਆ ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਵੱਲੋ ਮੁਕੰਮਲ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਸਰਕਾਰ ਬਨਣ ਦੇ ਇਕ ਸਾਲ ਦੇ ਅੰਦਰ ਹੀ ਸੂਬੇ ਦੇ ਤਕਰੀਬਨ 28000 ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦਿੱਤੀ ਗਈ ਹੋਵੇ।

ਸ. ਬੈਂਸ ਨੇ ਦੱਸਿਆ ਕਿ ਸੂਬੇ ਦੀ ਸਕੂਲ ਸਿੱਖਿਆ ਨੂੰ ਮਜ਼ਬੂਤ ਕਰਨ ਵਾਸਤੇ ਭਰਤੀ ਪ੍ਰਕਿਰਿਆ ਲਗਾਤਾਰ ਜਾਰੀ ਹੈ।

ADV

पंजाब स्कूल शिक्षा विभाग के नव-नियुक्त 219 क्लर्कों को मुख्यमंत्री भगवंत मान देंगे नियुक्ति पत्र  

चंडीगढ़, (केसरी न्यूज नेटवर्क) : पंजाब के नौजवानों को रोजग़ार मुहैया करवाने की दिशा में काम कर रहे मुख्यमंत्री पंजाब स. भगवंत मान 29 मार्च, 2023 को पंजाब स्कूल शिक्षा विभाग में रोजग़ार हासिल करने वाले नव-नियुक्त 219 क्लर्कों को नियुक्ति पत्र सौंपेंगे।

इस सम्बन्धी जानकारी देते हुए राज्य के स्कूल शिक्षा मंत्री स. हरजोत सिंह बैंस ने बताया कि इन क्लर्कों की भर्ती प्रक्रिया अधीनस्थ सेवा चयन बोर्ड पंजाब द्वारा मुकम्मल की गई है।

उन्होंने कहा कि यह पहली बार हुआ है कि सरकार बनने के एक साल के अंदर ही राज्य के तकरीबन 28000 नौजवानों को सरकारी नौकरियाँ दी गई हों।
स. बैंस ने बताया कि राज्य की स्कूल शिक्षा को मज़बूत करने के लिए भर्ती प्रक्रिया लगातार जारी है।

Leave a Reply