KESARI VIRASAT

ਕੇਸਰੀ ਵਿਰਾਸਤ

Latest news
ਜਰਮਨੀ ਵਿੱਚ ਪੱਕੇ ਹੋਣ ਦੇ ਚਾਹਵਾਨਾਂ ਲਈ ਵੱਡੀ ਖੁਸ਼ਖਬਰੀ: ਜੂਨ ਮਹੀਨੇ ਲਾਗੂ ਹੋ ਜਾਵੇਗਾ ਜਰਮਨੀ ਵਿੱਚ ਨਵਾਂ ਸਿਟੀਜ਼ਨਸ਼... ਡੇਢ ਸਾਲ ਦੇ ਬੱਚੇ ਦੀ ਬਾਲਟੀ 'ਚ ਡੁੱਬਣ ਨਾਲ ਮੌਤ ਭਾਰਤ ਨੇ ਬਿਨਾਂ ਸ਼ਰਤਾਂ ਦੇ ਫਰਾਂਸ ਤੋਂ ਵਿਜੇ ਮਾਲਿਆ ਦੀ ਹਵਾਲਗੀ ਦੀ ਮੰਗ ਕੀਤੀ: ਰਿਪੋਰਟ ਖਿੱਚੋਤਾਣ: ਚੀਨ ਨੇ ਅਮਰੀਕਾ ਨੂੰ ਲਾਲ ਲਕੀਰ ਨਾ ਪਾਰ ਕਰਨ ਦੀ ਦਿੱਤੀ ਚਿਤਾਵਨੀ ਸਾਵਧਾਨ! ਗੈਰਕਾਨੂੰਨੀ ਢੰਗ ਨਾਲ ਲੰਡਨ ਵੜਨ ਵਾਲੇ ਫੜਕੇ ਭੇਜੇ ਜਾਣਗੇ ਕਾਲਿਆਂ ਦੇ ਇਸ ਖ਼ਤਰਨਾਕ ਦੇਸ਼ ਲਾਲ ਬੱਤੀ ਤੇ ਖੜੀਆਂ ਕਈ ਗੱਡੀਆਂ ਆਈਆਂ ਦੁੱਧ ਟੈਂਕਰ ਦੇ ਲਪੇਟੇ ਵਿੱਚ,ਕਈ ਜ਼ਖਮੀ ਅੰਮ੍ਰਿਤਸਰ ਸਮਾਰਟ ਸਿਟੀ ਪ੍ਰੋਜੈਕਟ ਤਹਿਤ ਕੇਂਦਰੀ ਫੰਡਾਂ ਬਾਰੇ ਇਨਕੁਆਰੀ ਕਰਾਈ ਜਾਵੇਗੀ - ਸੰਧੂ ਸਮੁੰਦਰੀ ਬੈਲਟ ਪੇਪਰ ਰਾਹੀਂ ਚੋਣਾਂ ਕਰਵਾਉਣ ਦੀ ਮੰਗ ਰੱਦ: ਸੁਪਰੀਮ ਕੋਰਟ ਨੇ ਕਿਹਾ- ਸਿਸਟਮ 'ਚ ਦਖਲਅੰਦਾਜ਼ੀ ਪੈਦਾ ਕਰੇਗੀ ਬੇਲੋੜਾ ... ਕਰਨਾਟਕ ਵਿੱਚ ਸਾਰੇ ਮੁਸਲਮਾਨ ਬਣਾਤੇ ਓਬੀਸੀ, ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੀ ਰਿਪੋਰਟ ਵਿੱਚ ਖੁਲਾਸਾ ਸੁਭਾਸ਼ ਚੰਦਰ ਬੋਸ: ਜੇ ਜਿਉਂਦੇ ਰਹਿੰਦੇ ਤਾਂ ਨਹਿਰੂ ਦੀ ਥਾਂ ਪ੍ਰਧਾਨ ਮੰਤਰੀ ਬਣਦੇ ? ਪੋਤੇ ਨੇ ਕਿਹਾ - ਮੁਲਕ ਦੀ ਕੋਈ ਵੰ...
You are currently viewing ਖੇਡ ਮੰਤਰੀ ਮੀਤ ਹੇਅਰ ਨੇ ਖੋ ਖੋ ਖਿਡਾਰਨ ਗੁਰਵੀਰ ਕੌਰ ਨੂੰ ਏਸ਼ੀਅਨ ਚੈਂਪੀਅਨ ਬਣਨ ਉਤੇ ਦਿੱਤੀ ਮੁਬਾਰਕਬਾਦ
SPORTS MINISTER MEET HAYER CONGRATULATES KHO KHO PLAYER GURVIR KAUR FOR BECOMING THE ASIAN CHAMPION

ਖੇਡ ਮੰਤਰੀ ਮੀਤ ਹੇਅਰ ਨੇ ਖੋ ਖੋ ਖਿਡਾਰਨ ਗੁਰਵੀਰ ਕੌਰ ਨੂੰ ਏਸ਼ੀਅਨ ਚੈਂਪੀਅਨ ਬਣਨ ਉਤੇ ਦਿੱਤੀ ਮੁਬਾਰਕਬਾਦ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


ਚੰਡੀਗੜ੍ਹ, (ਕੇਸਰੀ ਨਿਊਜ਼ ਨੈੱਟਵਰਕ) : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਦੀ ਖੋ ਖੋ ਖਿਡਾਰਨ ਗੁਰਵੀਰ ਕੌਰ ਨੂੰ ਏਸ਼ੀਅਨ ਚੈਂਪੀਅਨ ਬਣਨ ਉਤੇ ਮੁਬਾਰਕਬਾਦ ਦਿੱਤੀ ਹੈ।
ਗੁਹਾਟੀ (ਅਸਾਮ) ਵਿਖੇ ਹੋਈ ਚੌਥੀ ਏਸ਼ੀਅਨ ਖੋ ਖੋ ਚੈਂਪੀਅਨਸ਼ਿਪ ਵਿੱਚ ਭਾਰਤੀ ਮਹਿਲਾ ਟੀਮ ਨੇ ਸੋਨੇ ਦਾ ਤਮਗ਼ਾ ਜਿੱਤਿਆ। ਫ਼ਾਈਨਲ ਵਿੱਚ ਭਾਰਤ ਨੇ ਨੇਪਾਲ ਨੂੰ ਇਕ ਪਾਰੀ ਤੇ 33 ਅੰਕਾਂ ਨਾਲ ਹਰਾਇਆ। ਇਸ ਤੋਂ ਪਹਿਲਾ ਸੈਮੀ ਫ਼ਾਈਨਲ ਵਿੱਚ ਭਾਰਤ ਨੇ ਬੰਗਲਾਦੇਸ਼ ਨੂੰ ਹਰਾਇਆ ਸੀ।

ਇਹ ਵੀ ਪੜ੍ਹੋ :- ਕਿਸਾਨ-ਏ-ਬਾਗਬਾਨੀ ਐਪ ਲਾਂਚ: ਕਿਸਾਨ ਵੱਖ-ਵੱਖ ਸਕੀਮਾਂ ਦੀ ਜਾਣਕਾਰੀ ਪ੍ਰਾਪਤ ਕਰਨ ਦੇ ਨਾਲ-ਨਾਲ ਆਪਣੀ ਅਰਜ਼ੀ ਨੂੰ ਵੀ ਟਰੈਕ ਕਰ ਸਕਣਗੇ: ਬਾਗਬਾਨੀ ਮੰਤਰੀ

adv

ਮੀਤ ਹੇਅਰ ਨੇ ਭਾਰਤੀ ਮਹਿਲਾ ਖੋ ਖੋ ਟੀਮ ਵਿੱਚ ਪੰਜਾਬ ਦੀ ਨੁਮਾਇੰਦਗੀ ਕਰਨ ਵਾਲੀ ਗੁਰਵੀਰ ਕੌਰ, ਉਸ ਦੇ ਮਾਪਿਆਂ ਤੇ ਕੋਚ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਾਪਤੀ ਨਾਲ ਉਸ ਨੇ ਪੂਰੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ। ਗੁਰਵੀਰ ਕੌਰ ਸ੍ਰੀ ਮੁਕਤਸਰ ਸਾਹਿਬ ਜ਼ਿਲੇ ਦੇ ਪਿੰਡ ਬੁੱਟਰ ਸ਼ਰੀਹ ਦੀ ਰਹਿਣ ਵਾਲੀ ਹੈ। ਖੇਡ ਮੰਤਰੀ ਨੇ ਇਸ ਹੋਣਹਾਰ ਖਿਡਾਰਨ ਨੂੰ ਭਵਿੱਖ ਲਈ ਵੀ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਖੇਡ ਮੰਤਰੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖੇਡਾਂ ਦੇ ਖੇਤਰ ਵਿੱਚ ਪੰਜਾਬ ਦਾ ਝੰਡਾ ਮੁੜ ਬੁਲੰਦ ਕਰਨ ਲਈ ਵਿਸ਼ੇਸ਼ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ। ਪੰਜਾਬ ਦੇ ਖੇਡ ਬਜਟ ਵਿੱਚ 55 ਫੀਸਦੀ ਵਾਧਾ ਕੀਤਾ ਗਿਆ ਹੈ। ਪੰਜਾਬ ਵਿੱਚ ਨਵੀਂ ਖੇਡ ਨੀਤੀ ਬਣਾਈ ਜਾ ਰਹੀ ਹੈ।

ADV
खेल मंत्री मीत हेयर ने खो-खो खिलाड़ी गुरवीर कौर को एशियन चैंपियन बनने पर दी मुबारकबाद  

चंडीगढ़, (केसरी न्यूज नेटवर्क) : पंजाब के खेल मंत्री गुरमीत सिंह मीत हेयर ने पंजाब की खो-खो खिलाड़ी गुरवीर कौर को एशियन चैंपियन बनने पर मुबारकबाद दी है।

गुवाहाटी (असम) में हुई चौथी एशियन खो-खो चैंपियनशिप में भारतीय महिला टीम ने स्वर्ण पदक जीता। फ़ाईनल में भारत ने नेपाल को एक पारी और 33 अंकों से हराया। इससे पहला सेमी फ़ाईनल में भारत ने बांग्लादेश को हराया था।

मीत हेयर ने भारतीय महिला खो-खो टीम में पंजाब का प्रतिनिधित्व करने वाली गुरवीर कौर, उसके माँ-बाप और प्रशिक्षक को बधाई दी है। उन्होंने कहा कि इस उपलब्धि से उसने पूरे राज्य का नाम रौशन किया है। गुरवीर कौर श्री मुक्तसर साहिब जि़ले के गाँव बुट्टर शरीह की रहने वाली है। खेल मंत्री ने इस होनहार खिलाड़ी को भविष्य के लिए भी शुभकामनाएँ दी हैं।

खेल मंत्री ने आगे कहा कि मुख्यमंत्री भगवंत मान द्वारा खेल के क्षेत्र में पंजाब का झंडा फिर से बुलंद करने के लिए विशेष दिशा-निर्देश दिए गए हैं। पंजाब के खेल बजट में 55 प्रतिशत वृद्धि की गई है। पंजाब में नयी खेल नीति बनाई जा रही है।

Leave a Reply