KESARI VIRASAT

Latest news
ਮੋਦੀ ਸਰਕਾਰ ਨੇ ਬੰਗਲਾਦੇਸ਼ ਦੀ ਕੱਸੀ ਹੋਰ ਨੁਕੇਲ: ਰੈਡੀਮੇਡ ਕੱਪੜਿਆਂ ਅਤੇ ਖਾਣਪੀਣ ਯੋਗ ਕਈ ਉਤਪਾਦਾਂ ਦੀ ਦਰਾਮਦ ਉੱਪਰ ਲਗ... ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ...
You are currently viewing ਜਥੇਦਾਰ ਦੇ ਅਲਟੀਮੇਟਮ ਤੋਂ ਬਾਅਦ 348 ਨੌਜਵਾਨ ਰਿਹਾਅ
348 youth released after Jathedar's ultimatum

ਜਥੇਦਾਰ ਦੇ ਅਲਟੀਮੇਟਮ ਤੋਂ ਬਾਅਦ 348 ਨੌਜਵਾਨ ਰਿਹਾਅ


ਅੰਮ੍ਰਿਤਸਰ, (ਕੇਸਰੀ ਨਿਊਜ਼ ਨੈੱਟਵਰਕ) : ਅੰਮ੍ਰਿਤਪਾਲ ਮਾਮਲੇ ‘ਚ ਪੁਲਿਸ ਨੇ 360 ਸਿੱਖ ਨੌਜਵਾਨਾਂ ਨੂੰ ਹਿਰਾਸਤ ‘ਚ ਲਿਆ ਸੀ ਅਤੇ ਹੁਣ ਖਬਰ ਆਈ ਹੈ ਕਿ ਇੰਨਾ ‘ਚੋਂ 348 ਨੌਜਵਾਨਾਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ, ਜਦਕਿ 12 ਨੌਜਵਾਨ ਪੁਲਿਸ ਦੀ ਹਿਰਾਸਤ ‘ਚ ਰਹਿਣਗੇ। ਦੱਸ ਦਈਏ ਕਿ ਇਹਨਾਂ 12 ਨੌਜਵਾਨਾਂ ਤੋਂ ਅੰਮ੍ਰਿਤਪਾਲ ਨੂੰ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਅਧਿਕਾਰਤ ਤੌਰ ‘ਤੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਦਿੱਤੀ ਗਈ ਹੈ। ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਸਰਕਾਰ ਨੂੰ ਅਲਟੀਮੇਟਮ ਦਿੱਤਾ ਸੀ ਕਿ ਜੇਕਰ 24 ਘੰਟਿਆਂ ਦੇ ਅੰਦਰ-ਅੰਦਰ ਨਿਰਦੋਸ਼ ਸਿੱਖ ਨੌਜਵਾਨਾਂ ਨੂੰ ਰਿਹਾਅ ਨਾ ਕੀਤਾ ਗਿਆ ਤਾਂ ਖਾਲਸਾ ਵਹਿਰ ਸ਼ੁਰੂ ਕੀਤੀ ਜਾਵੇਗੀ।

adv ADV

Leave a Reply