KESARI VIRASAT

Latest news
ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ... ਪਾਕਿਸਤਾਨ ਦੇ ਅੱਤਵਾਦੀ ਸੰਗਠਨਾਂ ਨਾਲ ਸਬੰਧਾਂ ਨੂੰ ਲੈ ਕੇ ਹੁਣ ਬਿਲਾਵਲ ਭੁੱਟੋ ਦਾ ਵੱਡਾ ਕਬੂਲਨਾਮਾ
You are currently viewing ਗ੍ਰੰਥੀ ‘ਤੇ ਜਾਨਲੇਵਾ ਹਮਲਾ ‘ਲੱਤ ਵੱਢੀ ਬੱਧਮਸ਼ ਫਰਾਰ’ CCTV ਫੁਟੇਜ਼ ਖੰਗਾਲੀ ਜਾ ਰਿਹਾ
Deadly attack on granthi 'Leg cut Badhamsh absconding' CCTV footage is being searched

ਗ੍ਰੰਥੀ ‘ਤੇ ਜਾਨਲੇਵਾ ਹਮਲਾ ‘ਲੱਤ ਵੱਢੀ ਬੱਧਮਸ਼ ਫਰਾਰ’ CCTV ਫੁਟੇਜ਼ ਖੰਗਾਲੀ ਜਾ ਰਿਹਾ


ਤਰਨਤਾਰਨ, (ਕੇਸਰੀ ਨਿਊਜ਼ ਨੈੱਟਵਰਕ) : ਪੰਜਾਬ ਦੇ ਤਰਨਤਾਰਨ ਜਿਲ੍ਹੇ ਤੋਂ ਇੱਕ ਸ਼ਰਮਸਾਰ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਕਿ ਇੱਥੇ ਬਦਮਾਸ਼ਾਂ ਵੱਲੋ ਇੱਕ ਗ੍ਰੰਥੀ ‘ਤੇ ਜਾਨਲੇਵਾ ਹਮਲਾ ਕੀਤਾ ਗਿਆ। ਜਾਣਕਾਰੀ ਮੁਤਾਬਕ ਸਾਹਮਣੇ ਆਇਆ ਹੈ ਕਿ ਬੀਤੀ ਦੇਰ ਰਾਤ ਗ੍ਰੰਥੀ ਗੁਰਦੁਆਰੇ ਸਾਹਿਬ ਤੋਂ ਪਾਠ ਕਰ ਕੇ ਰਾਤ 8 ਵੱਜੇ ਦੇ ਕਰੀਬ ਘਰ ਵਾਪਸ ਜਾ ਰਿਹਾ ਸੀ ਇਸੇ ਦੌਰਾਨ ਕੁੱਝ ਬਦਮਾਸ਼ ਆਏ ‘ਤੇ ਗ੍ਰੰਥੀ ਦੀ ਲੱਤ ਵੱਢ ਦਿੱਤੀ ‘ਤੇ ਨਾਲ ਹੀ ਉਸ ਦੀਆਂ ਹੱਥ ਦੀਆਂ ਉਂਗਲਾਂ ਵੀ ਵੱਢ ਦਿੱਤੀਆ। ਕਿਹਾ ਜਾ ਰਿਹਾ ਹੈ ਕਿ ਬਦਮਾਸ਼ ਉਸ ਦੀ ਲੱਤ ‘ਤੇ ਉਂਗਲਾਂ ਨਾਲ ਲੈ ਗਏ। ਜਾਣਕਾਰੀ ਮੁਤਾਬਕ ਗ੍ਰੰਥੀ ਦੀ ਪਹਿਚਾਣ ਕਸਬਾ ਖਡੂਰ ਸਾਹਿਬ ਦੇ ਸੁਖਚੈਨ ਸਿੰਘ  ਉਮਰ 55 ਸਾਲ ਪੁੱਤਰ ਸ਼ੇਰ ਸਿੰਘ ਵਜੋਂ ਹੋਈ ਹੈ। ਫਿਲਹਾਲ ਇਸ ਸਬੰਧੀ ਚੌਂਕੀ ਖਡੂਰ ਸਾਹਿਬ ਦੇ ਇੰਚਾਰਜ ਜਤਿੰਦਰ ਸਿੰਘ ਦਾ ਕਹਿਣਾ ਹੈ ਕੇ ਉਨ੍ਹਾਂ ਵੱਲੋਂ ਮੌਕਾ ਦੇਖਿਆਂ ਗਿਆ ਹੈ ਸੀ ਸੀ ਟੀ ਵੀ ਫੁਟੇਜ਼ ਖੰਗਾਲੀ ਜਾ ਰਹੀ ਹੈ ।

ਇਹ ਵੀ ਪੜ੍ਹੋ :- ਵਿਧਾਇਕ ਰਮਨ ਅਰੋੜਾ ਨੇ ਵਾਰਡ ਨੰਬਰ 18 ਵਿੱਚ ਸੁਪਰ ਸੈਕਸ਼ਨ ਮਸ਼ੀਨ ਲਗਾ ਕੇ ਸੀਵਰੇਜ ਸਮੱਸਿਆ ਦਾ ਕਰਵਾਇਆ ਹੱਲ

adv ADV

Leave a Reply