ਕਾਨਪੁਰ, (ਕੇਸਰੀ ਨਿਊਜ਼ ਨੈੱਟਵਰਕ) – ਉੱਤਰ ਪ੍ਰਦੇਸ਼ ਵਿੱਚ ਕਾਨਪੁਰ ਦੇ ਬਾਂਸਮੰਡੀ ਖੇਤਰ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮਿਲੀ ਜਾਣਕਾਰੀ ਦੇ ਮੁਤਾਬਕ ਇੱਥੇ ਦੀ ਇੱਕ ਬਹੁ-ਮੰਜ਼ਿਲਾ ਵਪਾਰਕ ਟਾਵਰ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਤੇਜੀ ਨਾਲ ਫੈਲੀ ਕਿ ਇਸ ਨੇ 500 ਦੁਕਾਨਾਂ ਨੂੰ ਖਾਕ ਕਰ ਦਿੱਤਾ। ਫਿਲਹਾਲ ਅੱਗ ‘ਤੇ ਕਾਬੂ ਪਾਇਆ ਜਾ ਰਿਹਾ ਹੈ।