KESARI VIRASAT

ਕੇਸਰੀ ਵਿਰਾਸਤ

Latest news
ਵਿਦਿਆ ਭਾਰਤੀ ਪੰਜਾਬ ਦੇ ਪ੍ਰਿੰਸੀਪਲਾਂ ਦੀ ਸੂਬਾਈ ਮੀਟਿੰਗ ਦਾ ਆਗਾਜ਼ ਸੰਧੂ ਸਮੁੰਦਰੀ ਦੇ ਹੱਕ ’ਚ ਰਾਜਾਸਾਂਸੀ ਹਲਕੇ ਵਿੱਚ ਮੁਖਵਿੰਦਰ ਸਿੰਘ ਮਾਹਲ ਵੱਲੋਂ ਰੋਡ ਸ਼ੋ  *ਹਲਕਾ ਉੱਤਰੀ ਦੇ ਫਤਿਹਪੁਰੀ ਮੁਹੱਲੇ ਵਿੱਚ ਸੁਸ਼ੀਲ ਰਿੰਕੂ ਦੇ ਹੱਕ ਵਿੱਚ ਸਫਲ ਮੀਟਿੰਗ* ਭਾਜਪਾ ਉਮੀਦਵਾਰ ਸੰਧੂ ਸਮੁੰਦਰੀ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ ਮਜੀਠਾ ਹਲਕੇ ਵਿਚ ਭਾਜਪਾ ਉਮੀਦਵਾਰ ਸੰਧੂ ਨੂੰ ਹੁੰਗਾਰਾ ਦੇਣ ਲਈ ਆਪ ਮੁਹਾਰੇ ਉਮੜੇ ਲੋਕ ਸੰਧੂ ਸਮੁੰਦਰੀ ਹੀ ਸੰਸਦ ਵਿਚ ਅੰਮ੍ਰਿਤਸਰ ਲਈ ਢੁਕਵੀਂ ਨੁਮਾਇੰਦਗੀ ਦੇ ਕਾਬਲ - ਅਵਿਨਾਸ਼ ਰਾਏ ਖੰਨਾ *ਜਲੰਧਰ ਲੋਕ ਸਭਾ ਦੇ ਫਿਲੌਰ ਹਲਕੇ ਵਿੱਚ ਕਰਮਜੀਤ ਕੌਰ ਚੌਧਰੀ ਦੇ ਯਤਨਾਂ ਨਾਲ ਭਾਜਪਾ ਨੇ ਸਾਰੀਆਂ ਸਿਆਸੀ ਪਾਰਟੀਆਂ ਦੇ ਸਮੀ... ਅਟਾਰੀ ਬਾਰਡਰ ਰਾਹੀਂ ਯੂ. ਏ. ਈ. ਨਾਲ ਵਪਾਰ ਕਰਾਂਗੇ ਜਿਸ ਨੂੰ ਪਾਕਿਸਤਾਨ ਵੀ ਨਹੀਂ ਰੋਕ ਸਕੇਗਾ- ਸੰਧੂ ਸਮੁੰਦਰੀ। ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਵਲੋਂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਨ ਦਾ ਐਲਾਨ ਚਾਲੀ ਖੂਹ ’ਤੇ ਸੈਰ ਕਰ ਰਹੇ ਸੰਧੂ ਸਮੁੰਦਰੀ ਨੂੰ ਬੇਵੱਸ ਮਾਪਿਆਂ ਨੇ ਆਪਣੀ ਨਾਬਾਲਗ ਲੜਕੀ ਦੀ ਵਾਪਸੀ ’ਚ ਮਦਦ ਦੀ ਲਗਾਈ ਗੁ...
You are currently viewing ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਿਧਾਇਕ ਬਲਕਾਰ ਸਿੰਘ ਹੋ ਸਕਦੇ
MLA Balkar Singh Jalandhar AAP candidate

ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਿਧਾਇਕ ਬਲਕਾਰ ਸਿੰਘ ਹੋ ਸਕਦੇ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


ਜਲੰਧਰ(ਕੇਸਰੀ ਨਿਊਜ਼ ਨੈੱਟਵਰਕ) : ਜਲੰਧਰ ’ਚ 10 ਮਈ ਨੂੰ ਹੋਣ ਵਾਲੀ ਲੋਕ ਸਭਾ ਜ਼ਿਮਨੀ ਚੋਣ ਲਈ ਬਲਕਾਰ ਸਿੰਘ ਆਮ ਆਦਮੀ ਪਾਰਟੀ ਦੇ ਉਮੀਦਵਾਰ ਹੋ ਸਕਦੇ ਹਨ। ਬਲਕਾਰ ਸਿੰਘ ਸਾਬਕਾ ਡੀ. ਸੀ. ਪੀ. ਹਨ ਅਤੇ ਜਲੰਧਰ ਦੇ ਹਲਕਾ ਕਰਤਾਰਪੁਰ ਤੋਂ 2022 ਵਿਚ ਹੋਈ ਵਿਧਾਨ ਸਭਾ ਚੋਣ ਜਿੱਤ ਚੁੱਕੇ ਹਨ। ਸੂਤਰਾਂ ਮੁਤਾਬਕ ਆਮ ਆਦਮੀ ਪਾਰਟੀ ਇਕ ਵਾਰ ਫਿਰ ਬਲਕਾਰ ਸਿੰਘ ’ਤੇ ਦਾਅ ਖੇਡ ਸਕਦੀ ਹੈ। ਕਾਂਗਰਸ ਦਾ ਗੜ੍ਹ ਰਹੀ ਕਰਤਾਰਪੁਰ ਸੀਟ ’ਤੇ ਆਮ ਆਦਮੀ ਪਾਰਟੀ ਦੇ ਬਲਕਾਰ ਸਿੰਘ ਨੇ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੇ ਚੌਧਰੀ ਸੁਰਿੰਦਰ ਸਿੰਘ ਨੂੰ 4,574 ਵੋਟਾਂ ਦੇ ਫਰਕ ਨਾਲ ਹਰਾ ਕੇ ਇਸ ਸੀਟ ’ਤੇ ਕਬਜ਼ਾ ਕੀਤਾ ਸੀ।

adv ADV

Leave a Reply