KESARI VIRASAT

Latest news
ਮੋਦੀ ਸਰਕਾਰ ਨੇ ਬੰਗਲਾਦੇਸ਼ ਦੀ ਕੱਸੀ ਹੋਰ ਨੁਕੇਲ: ਰੈਡੀਮੇਡ ਕੱਪੜਿਆਂ ਅਤੇ ਖਾਣਪੀਣ ਯੋਗ ਕਈ ਉਤਪਾਦਾਂ ਦੀ ਦਰਾਮਦ ਉੱਪਰ ਲਗ... ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ...
You are currently viewing ਮੌਸਮ ਵਿਭਾਗ ਨੇ ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਅਲਰਟ ਜਾਰੀ ਕੀਤਾ
the-meteorological-department-issued-an-alert-in-15-districts-of-punjab

ਮੌਸਮ ਵਿਭਾਗ ਨੇ ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਅਲਰਟ ਜਾਰੀ ਕੀਤਾ


ਕੇਸਰੀ ਚੀਜ਼ ਨੈੱਟਵਰਕ : ਪੰਜਾਬ ਦੇ ਮੌਸਮ ਨਾਲ ਜੁੜੀ ਖਬਰ ਸਾਹਮਣੇ ਆਈ ਹੈ। ਮੌਸਮ ਵਿਭਾਗ ਨੇ ਸੋਮਵਾਰ ਨੂੰ ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਹੈ। ਜਾਣਕਾਰੀ ਮੁਤਾਬਕ ਇੰਨਾ 15 ਜਿੱਲ੍ਹਿਆ ‘ਚ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਮਲੇਰਕੋਟਲਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਸ਼ਾਮਲ ਹਨ। ਦੱਸ ਦਈਏ ਕਿ 4 ਅਪ੍ਰੈਲ ਯਾਨੀ ਕਿ ਭਲਕੇ ਇਹਨਾਂ ਕੁੱਝ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ ਕਿਹਾ ਜਾ ਰਿਹਾ ਹੈ ਕਿ 5 ਅਪ੍ਰੈਲ ਤੋਂ ਮੌਸਮ ਸਾਫ ਹੋ ਜਾਵੇਗਾ। 

adv

ਬੀਤੇ ਦਿਨ ਯਾਨੀ ਕਿ ਐਤਵਾਰ ਦੀ ਗੱਲ ਕਰੀਏ ਤਾਂ ਐਤਵਾਰ ਸਵੇਰੇ 8.30 ਵਜੇ ਤੱਕ ਹੁਸ਼ਿਆਰਪੁਰ ‘ਚ ਸੂਬੇ ‘ਚ ਸਭ ਤੋਂ ਵੱਧ 14.5 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਰੋਪੜ ਵਿੱਚ 6.5 ਮਿਲੀਮੀਟਰ, ਪਟਿਆਲਾ ਵਿੱਚ 3.1, ਚੰਡੀਗੜ੍ਹ ਵਿੱਚ 6.2, ਅੰਮ੍ਰਿਤਸਰ ਵਿੱਚ 2.8 ਅਤੇ ਲੁਧਿਆਣਾ ਵਿੱਚ 7.8 ਮਿਲੀਮੀਟਰ, ਜਲੰਧਰ ਵਿੱਚ 7.5 ਮਿਲੀਮੀਟਰ ਮੀਂਹ ਪਿਆ। ਪੰਜਾਬ ਵਿੱਚ ਗੁਰਦਾਸਪੁਰ ਸਭ ਤੋਂ ਠੰਢਾ ਰਿਹਾ। ਇੱਥੇ ਘੱਟੋ-ਘੱਟ ਤਾਪਮਾਨ 11.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

Leave a Reply