KESARI VIRASAT

Latest news
ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ... ਪਾਕਿਸਤਾਨ ਦੇ ਅੱਤਵਾਦੀ ਸੰਗਠਨਾਂ ਨਾਲ ਸਬੰਧਾਂ ਨੂੰ ਲੈ ਕੇ ਹੁਣ ਬਿਲਾਵਲ ਭੁੱਟੋ ਦਾ ਵੱਡਾ ਕਬੂਲਨਾਮਾ
You are currently viewing ਕਾਂਗਰਸੀ ਸਾਬਕਾ MLA ਸੁਸ਼ੀਲ ਰਿੰਕੂ ‘ਆਪ’ ਵਿੱਚ  ਹੋ ਸਕਦੇ ਹਨ ਸਾਮਲ
AAP announced Sushil Rinku as Lok Sabha candidate from Jalandhar

ਕਾਂਗਰਸੀ ਸਾਬਕਾ MLA ਸੁਸ਼ੀਲ ਰਿੰਕੂ ‘ਆਪ’ ਵਿੱਚ ਹੋ ਸਕਦੇ ਹਨ ਸਾਮਲ


ਜਲੰਧਰ, (ਕੇਸਰੀ ਨਿਊਜ਼ ਨੈੱਟਵਰਕ) : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਪਟਿਆਲਾ ਪਹੁੰਚਣਗੇ ਅਤੇ ਦੋਵੇਂ ਆਗੂ ਪੰਜਾਬ ਵਿੱਚ ‘ਸੀਐਮ ਦੀ ਯੋਗਸ਼ਾਲਾ’ ਪ੍ਰੋਜੈਕਟ ਦੀ ਸ਼ੁਰੂਆਤ ਕਰਨਗੇ। ਇਸੇ ਵਿਚਾਲੇ ਹੁਣ ਸੂਤਰਾਂ ਦੇ ਹਵਾਲੇ ਤੋਂ ਖਬਰ ਆਈ ਹੈ ਕਿ ਕਾਂਗਰਸੀ ਸਾਬਕਾ MLA ਸੁਸ਼ੀਲ ਰਿੰਕੂ ਅੱਜ ਕੇਜਰੀਵਾਲ ਤੇ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਆਪ ਵਿੱਚ ਸਾਮਲ ਹੋ ਸਕਦੇ ਹਨ ਅਤੇ ਇਸੇ ਦੌਰਾਨ ਲੋਕ ਸਭਾ ਜਲੰਧਰ ਸੀਟ ਦਾ ਐਲਾਨ ਹੋ ਸਕਦਾ ਹੈ। 

adv

ਜਿਕਰਯੋਗ ਹੈ ਕਿ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਮੰਗਲਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਮੈਡੀਟੇਸ਼ਨ, ਪ੍ਰਾਣਾਯਾਮ ਅਤੇ ਯੋਗਾ ਅਭਿਆਸ ਰਾਹੀਂ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਪਹਿਲੇ ਪੜਾਅ ਵਿੱਚ ਪਟਿਆਲਾ, ਅੰਮ੍ਰਿਤਸਰ, ਫਗਵਾੜਾ ਅਤੇ ਲੁਧਿਆਣਾ ਵਿੱਚ ‘ਸੀਐਮ ਦ ਯੋਗਸ਼ਾਲਾ’ ਸਥਾਪਿਤ ਕੀਤੀ ਜਾਵੇਗੀ। ਬਾਅਦ ਵਿੱਚ ਇਹ ਪ੍ਰੋਜੈਕਟ ਪੂਰੇ ਪੰਜਾਬ ਵਿੱਚ ਲਾਗੂ ਕੀਤਾ ਜਾਵੇਗਾ।

ADV

Leave a Reply