KESARI VIRASAT

Latest news
ਮੋਦੀ ਸਰਕਾਰ ਨੇ ਬੰਗਲਾਦੇਸ਼ ਦੀ ਕੱਸੀ ਹੋਰ ਨੁਕੇਲ: ਰੈਡੀਮੇਡ ਕੱਪੜਿਆਂ ਅਤੇ ਖਾਣਪੀਣ ਯੋਗ ਕਈ ਉਤਪਾਦਾਂ ਦੀ ਦਰਾਮਦ ਉੱਪਰ ਲਗ... ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ...
You are currently viewing ‘ਆਪ’ ਨੇ ਸੁਸ਼ੀਲ ਰਿੰਕੂ ਨੂੰ ਜਲੰਧਰ ਤੋਂ ਲੋਕ ਸਭਾ ਉਮੀਦਵਾਰ ਐਲਾਨਿਆ
AAP announced Sushil Rinku as Lok Sabha candidate from Jalandhar

‘ਆਪ’ ਨੇ ਸੁਸ਼ੀਲ ਰਿੰਕੂ ਨੂੰ ਜਲੰਧਰ ਤੋਂ ਲੋਕ ਸਭਾ ਉਮੀਦਵਾਰ ਐਲਾਨਿਆ


ਜਲੰਧਰ, (ਕੇਸਰੀ ਨਿਊਜ਼ ਨੈੱਟਵਰਕ) : ਜਲੰਧਰ ਵਿੱਚ ਜ਼ਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਵੱਡਾ ਹੁਲਾਰਾ ਮਿਲਿਆ ਹੈ। ਬੁੱਧਵਾਰ ਨੂੰ, ਪ੍ਰਭਾਵਸ਼ਾਲੀ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਅਤੇ ਪਾਰਟੀ ਪ੍ਰਧਾਨ ਭਗਵੰਤ ਮਾਨ, ਸੰਸਦ ਮੈਂਬਰ ਰਾਘਵ ਚੱਢਾ ਅਤੇ ਜਲੰਧਰ ਤੋਂ ‘ਆਪ’ ਵਿਧਾਇਕਾਂ ਦੀ ਮੌਜੂਦਗੀ ਵਿੱਚ ‘ਆਪ’ ਵਿੱਚ ਸ਼ਾਮਲ ਹੋ ਗਏ।

ਇਹ ਵੀ ਪੜ੍ਹੋ :- ਜਲੰਧਰ ਜ਼ਿਮਨੀ ਚੋਣ ਵਿੱਚ ‘ਆਪ ਦੀ ਜਿੱਤ 2024 ਦੀਆਂ ਲੋਕ-ਸਭਾ ਚੋਣਾਂ ਵਿੱਚ ਇਨਕਲਾਬ ਦਾ ਮੁੱਢ ਬੰਨ੍ਹੇਗੀ: ਹਰਚੰਦ ਸਿੰਘ ਬਰਸਟ

adv ADV

ਬੀਤੇ ਦਿਨੀਂ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਨੂੰ ਆਮ ਆਦਮੀ ਪਾਰਟੀ ਨੇ ਜਲੰਧਰ ਲੋਕ ਸਭਾ ਸੀਟ ਤੋਂ ਹੋਣ ਵਾਲੀ ਜ਼ਿਮਨੀ ਚੋਣ ਲਈ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਵੀਰਵਾਰ ਨੂੰ ਆਪ ਦੇ ਜਨਰਲ ਸਕੱਤਰ ਸੰਦੀਪ ਪਾਠਕ ਨੇ ਪੱਤਰ ਜਾਰੀ ਕੀਤਾ ਹੈ। ਇਸ ਦੌਰਾਨ ਸੁਸ਼ੀਲ ਰਿੰਕੂ ਦੀ ਟਿਕਟ ਦਾ ਐਲਾਨ ਕੀਤਾ ਗਿਆ ਹੈ।

Leave a Reply