KESARI VIRASAT

Latest news
ਮੋਦੀ ਸਰਕਾਰ ਨੇ ਬੰਗਲਾਦੇਸ਼ ਦੀ ਕੱਸੀ ਹੋਰ ਨੁਕੇਲ: ਰੈਡੀਮੇਡ ਕੱਪੜਿਆਂ ਅਤੇ ਖਾਣਪੀਣ ਯੋਗ ਕਈ ਉਤਪਾਦਾਂ ਦੀ ਦਰਾਮਦ ਉੱਪਰ ਲਗ... ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ...
You are currently viewing MLA ਸੁਸ਼ੀਲ ਕੁਮਾਰ ਰਿੰਕੂ ‘ਆਪ’ ਪਾਰਟੀ ‘ਚ ਸ਼ਾਮਲ, ਕੇਜਰੀਵਾਲ ਅਤੇ ਮੁੱਖ ਮੰਤਰੀ ਮਾਨ ਨੇ ਉਨ੍ਹਾਂ ਦਾ ਕੀਤਾ ਸਵਾਗਤ
MLA Sushil Kumar Rinku joined AAP party, Kejriwal and Chief Minister Mann joined him

MLA ਸੁਸ਼ੀਲ ਕੁਮਾਰ ਰਿੰਕੂ ‘ਆਪ’ ਪਾਰਟੀ ‘ਚ ਸ਼ਾਮਲ, ਕੇਜਰੀਵਾਲ ਅਤੇ ਮੁੱਖ ਮੰਤਰੀ ਮਾਨ ਨੇ ਉਨ੍ਹਾਂ ਦਾ ਕੀਤਾ ਸਵਾਗਤ


ਜਲੰਧਰ, (ਕੇਸਰੀ ਨਿਊਜ਼ ਨੈੱਟਵਰਕ) : ਵੱਡੀ ਖ਼ਬਰ ਹੈ ਕਿ ਜਲੰਧਰ ਵਿੱਚ ਕਾਂਗਰਸ ਦੇ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਇਸ ਮੌਕੇ ਅਰਵਿੰਦ ਕੇਜਰੀਵਾਲ ਅਤੇ ਸੀਐਮ ਭਗਵੰਤ ਮਾਨ ਨੇ ਉਨ੍ਹਾਂ ਦਾ ਸਵਾਗਤ ਕੀਤਾ। ਅਤੇ ਚਰਚਾ ਹੈ ਕਿ ਉਨ੍ਹਾਂ ਦੀ ਜੁਆਇਨਿੰਗ ‘ਆਪ’ ਦੀ ਲੋਕ ਸਭਾ ਉਮੀਦਵਾਰੀ ਨੂੰ ਲੈ ਕੇ ਕੀਤੀ ਗਈ ਹੈ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ਪਹੁੰਚੇ ਅਤੇ ਫਗਵਾੜਾ ਵਿੱਚ ਯੋਗਸ਼ਾਲਾ ਦਾ ਉਦਘਾਟਨ ਕੀਤਾ।

adv

ਇਹ ਵੀ ਪੜ੍ਹੋ :- ਸਿੱਖਿਆ ਮੰਤਰੀ ਦੇ ਹੁਕਮਾਂ ਦੀਆਂ ਉਡ ਰਹੀਆਂ ਧੱਜੀਆਂ, ਕਈ ਪ੍ਰਾਈਵੇਟ ਸਕੂਲ ਲੈ ਰਹੇ ਆਪਣੀ ਮਰਜ਼ੀ ਮੁਤਾਬਕ ਸਾਲਾਨਾ ਫੀਸ, ਟਿਊਸ਼ਨ ਫੀਸਾਂ ਵੀ ਵਧਾ ਦਿੱਤੀਆਂ ਗਈਆਂ

ADV

Leave a Reply