KESARI VIRASAT

Latest news
ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ... ਪਾਕਿਸਤਾਨ ਦੇ ਅੱਤਵਾਦੀ ਸੰਗਠਨਾਂ ਨਾਲ ਸਬੰਧਾਂ ਨੂੰ ਲੈ ਕੇ ਹੁਣ ਬਿਲਾਵਲ ਭੁੱਟੋ ਦਾ ਵੱਡਾ ਕਬੂਲਨਾਮਾ
You are currently viewing ਜਿਲਾ ਜਲੰਧਰ ਦਿਹਾਤੀ ਪੁਲੀਸ ਵੱਲੋ ਨਾਜਾਇਜ਼ ਮਾਈਨਿੰਗ ਕਰਨ ਵਾਲੇ ਵਿਅਕਤੀ ਨੂੰ ਟਰੈਕਟਰ ਟਰਾਲੀ ਸਮੇਤ ਕੀਤਾ ਕਾਬੂ
District Jalandhar rural police arrested a person doing illegal mining along with a tractor trolley

ਜਿਲਾ ਜਲੰਧਰ ਦਿਹਾਤੀ ਪੁਲੀਸ ਵੱਲੋ ਨਾਜਾਇਜ਼ ਮਾਈਨਿੰਗ ਕਰਨ ਵਾਲੇ ਵਿਅਕਤੀ ਨੂੰ ਟਰੈਕਟਰ ਟਰਾਲੀ ਸਮੇਤ ਕੀਤਾ ਕਾਬੂ


 

ਸ੍ਰੀ ਮੁਖਵਿੰਦਰ ਸਿੰਘ ਭੁੱਲਰ ਪੀ.ਪੀ.ਐਸ ਮਾਨਯੋਗ ਸੀਨੀਅਰ ਪੁਲਿਸ ਕਪਤਾਨ, ਜਲੰਧਰ-ਦਿਹਾਤੀ ਜੀ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਭੈੜੇ ਅਨਸਰਾਂ/ਨਸ਼ਾ ਤਸਕਰਾਂ ਅਤੇ ਮਾਈਨਿੰਗ ਖਿਲਾਫ ਚਲਾਈ ਗਈ ਵਿਸ਼ੇਸ ਮੁਹਿੰਮ ਤਹਿਤ ਸ੍ਰੀ ਮਨਪ੍ਰੀਤ ਸਿੰਘ ਢਿੱਲੋ PPS ਪੁਲਿਸ ਕਪਤਾਨ (ਤਫਤੀਸ਼),ਸ੍ਰੀ ਗੁਰਪ੍ਰੀਤ ਸਿੰਘ ਪੁਲਿਸ ਕਪਤਾਨ ਸਬ ਡਵੀਜਨ ਸ਼ਾਹਕੋਟ ਦੀਆਂ ਹਦਾਇਤਾ ਅਨੁਸਾਰ ਅਤੇ ਇੰਸਪੈਕਟਰ ਜੈ ਪਾਲ ਮੁੱਖ ਅਫਸਰ ਥਾਣਾ ਲੋਹੀਆ ਦੀ ਪੁਲਿਸ ਪਾਰਟੀ ਨੇ ਇੱਕ ਵਿਅਕਤੀ ਨੂੰ ਟਰੈਕਟਰ ਅਰਜਨ 605 DI ਸਮੇਤ ਰੇਤਾ ਦੀ ਭਰੀ ਟਰਾਲੀ ਨਜੈਜ ਮਾਈਨਿੰਗ ਕਰਦਿਆ ਨੂੰ ਕਾਬੂ ਕਰਨ ਵਿੱਚ ਕਾਮਯਾਬੀ ਹਾਸਿਲ ਕੀਤੀ ਹੈ।

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ੍ਰੀ ਗੁਰਪ੍ਰੀਤ ਸਿੰਘ ਪੀ.ਪੀ.ਐਸ ਪੁਲਿਸ ਕਪਤਾਨ ਸਬ ਡਵੀਜਨ ਸ਼ਾਹਕੋਟ ਜੀ ਨੇ ਦੱਸਿਆਂ ਕਿ ਅੱਜ ਮਿਤੀ 11.04.2023 ਨੂੰ ਏ.ਐਸ.ਆਈ ਹੰਸ ਰਾਜ ਨੇ ਸਮੇਤ ਪੁਲਿਸ ਪਾਰਟੀ ਦੇ ਕਸਬਾ ਲੋਹੀਆ ਤੋ ਇੱਕ ਵਿਅਕਤੀ ਨੂੰ ਟਰੈਕਟਰ ਅਰਜਨ 605-DI ਸਮੇਤ ਰੇਤਾ ਦੀ ਭਰੀ ਟਰਾਲੀ ਸਮੇਤ ਕਾਬੂ ਕੀਤਾ ਗਿਆ ਅਤੇ ਟਰੈਕਟਰ ਚਾਲਕ ਵੱਲੋ ਰੇਤਾ ਦੀ ਢੋਆ ਢੁਆਈ ਕਰਨ ਸਬੰਧੀ ਪੜਤਾਲ ਕੀਤੀ ਗਈ।ਜੋ ਟਰੈਕਟਰ ਚਾਲਕ ਰੇਤਾ ਦੀ ਢੋਆ ਢੁਆਈ ਕਰਨ ਸਬੰਧੀ ਕੋਈ ਸਬੂਤ ਪੇਸ਼ ਨਹੀ ਕਰ ਸਕਿਆ।ਜਿਸ ਤੇ ਪੁਲਿਸ ਪਾਰਟੀ ਵੱਲੋ ਮਾਈਨਿੰਗ ਅਫਸਰ ਸ੍ਰੀ ਸਾਹਿਲ ਨੂੰ ਸੂਚਨਾ ਦਿੱਤੀ ਗਈ।ਜਿਹਨਾ ਨੇ ਮੌਕਾ ਪਰ ਆ ਕੇ ਇਸ ਦੀ ਪੜਤਾਲ ਕੀਤੀ ਤਾ ਮਾਮਲਾ ਨਜੈਜ ਮਾਇਨਿੰਗ ਦਾ ਹੋਣਾ ਪਾਇਆ ਗਿਆ ਅਤੇ ਟਰੈਕਟਰ ਮਾਲਕ ਅਮਰਜੀਤ ਸਿੰਘ ਵਾਸੀ ਥੰਮੂਵਾਲ ਥਾਣਾ ਸ਼ਾਹਕੋਟ ਦੇ ਖਿਲਾਫ ਕਾਰਵਾਈ ਕਰਦਿਆ ਉਸ ਦਾ ਚਲਾਨ ਕਰ ਦਿੱਤਾ ਗਿਆ ਅਤੇ ਟਰੈਕਟਰ ਟਰਾਲੀ ਥਾਣਾ ਹਜਾ ਵਿੱਚ ਬੰਦ ਕਰਵਾ ਦਿੱਤੀ ਗਈ ਅਤੇ ਅਗਲੀ ਪੜਤਾਲ ਮਾਈਨਿੰਗ ਵਿਭਾਗ ਵੱਲੋ ਕੀਤੀ ਜਾ ਰਹੀ ਹੈ।

ਬਰਾਮਦਗੀ :-ਟਰੈਕਟਰ ਅਰਜਨ 605-DI ਸਮੇਤ ਰੇਤਾ ਦੀ ਭਰੀ ਟਰਾਲੀ

Leave a Reply