KESARI VIRASAT

Latest news
ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ... ਪਾਕਿਸਤਾਨ ਦੇ ਅੱਤਵਾਦੀ ਸੰਗਠਨਾਂ ਨਾਲ ਸਬੰਧਾਂ ਨੂੰ ਲੈ ਕੇ ਹੁਣ ਬਿਲਾਵਲ ਭੁੱਟੋ ਦਾ ਵੱਡਾ ਕਬੂਲਨਾਮਾ
You are currently viewing ਅੰਮਿ੍ਤਪਾਲ ਨੂੰ ਲੈਕੇ ਆ ਗਈ ਵੱਡੀ ਖ਼ਬਰ! ਪਤਨੀ ਕਿਰਨਦੀਪ ਕੌਰ ਗ੍ਰਿਫ਼ਤਾਰ

ਅੰਮਿ੍ਤਪਾਲ ਨੂੰ ਲੈਕੇ ਆ ਗਈ ਵੱਡੀ ਖ਼ਬਰ! ਪਤਨੀ ਕਿਰਨਦੀਪ ਕੌਰ ਗ੍ਰਿਫ਼ਤਾਰ


ਜਲੰਧਰ (ਕੇਸਰੀ ਨਿਊਜ਼ ਨੈੱਟਵਰਕ) : ਵਾਰਿਸ ਪੰਜਾਬ ਦੀ ਸੰਸਥਾ ਦੇ ਸੰਚਾਲਕ ਭਾਈ ਅੰਮ੍ਰਿਤਪਾਲ ਸਿੰਘ ਬਾਰੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸਿਆ ਗਿਆ ਹੈ ਕਿ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਨੂੰ ਪੁਲਿਸ ਨੇ ਹਿਰਾਸਤ ਵਿਚ ਲਿਆ ਹੈ।  ਕਿਰਨਦੀਪ ਕੌਰ ਯੂ.ਕੇ ਜਾਣ ਲਈ ਏਅਰਪੋਰਟ ਪਹੁੰਚੀ ਸੀ। ਅੰਮ੍ਰਿਤਸਰ ਏਅਰਪੋਰਟ ਤੋਂ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ।

 

ਜ਼ਿਕਰਯੋਗ ਹੈ ਕਿ ਪਿਛਲੇ ਇੱਕ ਮਹੀਨੇ ਤੋਂ ਅੰਮ੍ਰਿਤਪਾਲ ਸਿੰਘ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ ਅਤੇ ਕੇਂਦਰੀ ਅਤੇ ਸੂਬਾਈ ਏਜੰਸੀਆਂ ਲਗਾਤਾਰ ਅੰਮ੍ਰਿਤਪਾਲ ਸਿੰਘ ਦੀ ਭਾਲ ਵਿੱਚ ਹਨ। ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਸਾਰੇ ਨਜ਼ਦੀਕੀ ਰਿਸ਼ਤੇਦਾਰਾਂ ਨੂੰ ਗ੍ਰਿਫਤਾਰ ਕਰ ਲਿਆ ਸੀ, ਅੱਜ ਉਸ ਦੀ ਪਤਨੀ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ। ਹੁਣ ਉਮੀਦ ਕੀਤੀ ਜਾ ਰਹੀ ਹੈ ਕਿ ਜਲਦੀ ਹੀ ਰੂਪੋਸ਼ ਚੱਲ ਰਿਹਾ ਅੰਮ੍ਰਿਤਪਾਲ ਸਿੰਘ ਵੀ ਪੁਲਿਸ ਦੀ ਗ੍ਰਿਫ਼ਤ ਵਿੱਚ ਹੋਵੇਗਾ।

Leave a Reply