KESARI VIRASAT

ਕੇਸਰੀ ਵਿਰਾਸਤ

Latest news
ਜਰਮਨੀ ਵਿੱਚ ਪੱਕੇ ਹੋਣ ਦੇ ਚਾਹਵਾਨਾਂ ਲਈ ਵੱਡੀ ਖੁਸ਼ਖਬਰੀ: ਜੂਨ ਮਹੀਨੇ ਲਾਗੂ ਹੋ ਜਾਵੇਗਾ ਜਰਮਨੀ ਵਿੱਚ ਨਵਾਂ ਸਿਟੀਜ਼ਨਸ਼... ਡੇਢ ਸਾਲ ਦੇ ਬੱਚੇ ਦੀ ਬਾਲਟੀ 'ਚ ਡੁੱਬਣ ਨਾਲ ਮੌਤ ਭਾਰਤ ਨੇ ਬਿਨਾਂ ਸ਼ਰਤਾਂ ਦੇ ਫਰਾਂਸ ਤੋਂ ਵਿਜੇ ਮਾਲਿਆ ਦੀ ਹਵਾਲਗੀ ਦੀ ਮੰਗ ਕੀਤੀ: ਰਿਪੋਰਟ ਖਿੱਚੋਤਾਣ: ਚੀਨ ਨੇ ਅਮਰੀਕਾ ਨੂੰ ਲਾਲ ਲਕੀਰ ਨਾ ਪਾਰ ਕਰਨ ਦੀ ਦਿੱਤੀ ਚਿਤਾਵਨੀ ਸਾਵਧਾਨ! ਗੈਰਕਾਨੂੰਨੀ ਢੰਗ ਨਾਲ ਲੰਡਨ ਵੜਨ ਵਾਲੇ ਫੜਕੇ ਭੇਜੇ ਜਾਣਗੇ ਕਾਲਿਆਂ ਦੇ ਇਸ ਖ਼ਤਰਨਾਕ ਦੇਸ਼ ਲਾਲ ਬੱਤੀ ਤੇ ਖੜੀਆਂ ਕਈ ਗੱਡੀਆਂ ਆਈਆਂ ਦੁੱਧ ਟੈਂਕਰ ਦੇ ਲਪੇਟੇ ਵਿੱਚ,ਕਈ ਜ਼ਖਮੀ ਅੰਮ੍ਰਿਤਸਰ ਸਮਾਰਟ ਸਿਟੀ ਪ੍ਰੋਜੈਕਟ ਤਹਿਤ ਕੇਂਦਰੀ ਫੰਡਾਂ ਬਾਰੇ ਇਨਕੁਆਰੀ ਕਰਾਈ ਜਾਵੇਗੀ - ਸੰਧੂ ਸਮੁੰਦਰੀ ਬੈਲਟ ਪੇਪਰ ਰਾਹੀਂ ਚੋਣਾਂ ਕਰਵਾਉਣ ਦੀ ਮੰਗ ਰੱਦ: ਸੁਪਰੀਮ ਕੋਰਟ ਨੇ ਕਿਹਾ- ਸਿਸਟਮ 'ਚ ਦਖਲਅੰਦਾਜ਼ੀ ਪੈਦਾ ਕਰੇਗੀ ਬੇਲੋੜਾ ... ਕਰਨਾਟਕ ਵਿੱਚ ਸਾਰੇ ਮੁਸਲਮਾਨ ਬਣਾਤੇ ਓਬੀਸੀ, ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੀ ਰਿਪੋਰਟ ਵਿੱਚ ਖੁਲਾਸਾ ਸੁਭਾਸ਼ ਚੰਦਰ ਬੋਸ: ਜੇ ਜਿਉਂਦੇ ਰਹਿੰਦੇ ਤਾਂ ਨਹਿਰੂ ਦੀ ਥਾਂ ਪ੍ਰਧਾਨ ਮੰਤਰੀ ਬਣਦੇ ? ਪੋਤੇ ਨੇ ਕਿਹਾ - ਮੁਲਕ ਦੀ ਕੋਈ ਵੰ...
You are currently viewing ਮੁੱਖ ਮੰਤਰੀ ਦੀ ਅਗਵਾਈ ਵਿਚ ਵਜ਼ਾਰਤ ਵੱਲੋਂ ਪੰਜਾਬ ਵਾਸੀਆਂ ਨੂੰ ਵੱਡੀ ਰਾਹਤ, ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਸਟੈਂਪ ਡਿਊਟੀ ਤੇ ਫੀਸ ’ਚ ਛੋਟ ਦੀ ਤਰੀਕ 15 ਮਈ ਤੱਕ ਵਧਾਈ
‘BIRDS OF FEATHER FLOCK TOGETHER’- CM QUIPS ON CONGREGATION OF ENTIRE OPPOSITION IN JALANDHAR

ਮੁੱਖ ਮੰਤਰੀ ਦੀ ਅਗਵਾਈ ਵਿਚ ਵਜ਼ਾਰਤ ਵੱਲੋਂ ਪੰਜਾਬ ਵਾਸੀਆਂ ਨੂੰ ਵੱਡੀ ਰਾਹਤ, ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਸਟੈਂਪ ਡਿਊਟੀ ਤੇ ਫੀਸ ’ਚ ਛੋਟ ਦੀ ਤਰੀਕ 15 ਮਈ ਤੱਕ ਵਧਾਈ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


ਲੁਧਿਆਣਾ, (ਕੇਸਰੀ ਨਿਊਜ਼ ਨੈੱਟਵਰਕ):  ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਅੱਜ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਉਤੇ ਵਸੂਲੀ ਜਾਂਦੀ ਸਟੈਂਪ ਡਿਊਟੀ ਅਤੇ ਫੀਸ ਵਿਚ 2.25 ਫੀਸਦੀ ਛੋਟ ਦੇਣ ਦੇ ਸਮੇਂ ਵਿਚ ਵਾਧਾ ਕਰਦੇ ਹੋਏ ਇਸ ਦੀ ਤਰੀਕ 15 ਮਈ ਤੱਕ ਵਧਾ ਦਿੱਤੀ ਹੈ।
ਇਸ ਬਾਰੇ ਫੈਸਲਾ ਸਥਾਨਕ ਸਰਕਟ ਹਾਊਸ ਵਿਖੇ ਮੁੱਖ ਮੰਤਰੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।

ਇਹ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਵਡੇਰੇ ਜਨਤਕ ਹਿੱਤ ਵਿਚ ਮੰਤਰੀ ਮੰਡਲ ਨੇ 15 ਮਈ ਤੱਕ ਜ਼ਮੀਨ/ਜਾਇਦਾਦ ਦੀ ਰਜਿਸਟ੍ਰੇਸ਼ਨ ਕਰਵਾਉਣ ਵਾਲਿਆਂ ਲਈ ਸਟੈਂਪ ਡਿਊਟੀ ਤੇ ਫੀਸ ਵਿਚ 2.25 ਫੀਸਦੀ ਦੀ ਛੋਟ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਰਜਿਸਟਰੀ ਕਰਵਾਉਣ ਵਾਲਿਆਂ ਨੂੰ ਇਕ ਫੀਸਦੀ ਐਡੀਸ਼ਨਲ ਸਟੈਂਪ ਡਿਊਟੀ, ਇਕ ਫੀਸਦੀ ਪੀ.ਆਈ.ਡੀ.ਬੀ. ਫੀਸ ਅਤੇ 0.25 ਫੀਸਦੀ ਵਿਸ਼ੇਸ਼ ਫੀਸ ਤੋਂ ਛੋਟ ਹੋਵੇਗੀ। ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਨੇ ਇਹ ਸਕੀਮ ਸਭ ਤੋਂ ਪਹਿਲਾਂ 31 ਮਾਰਚ ਤੱਕ ਲਾਗੂ ਕੀਤੀ ਸੀ ਅਤੇ ਲੋਕਾਂ ਦਾ ਵੱਡਾ ਹੁੰਗਾਰਾ ਮਿਲਣ ਪਿੱਛੋਂ ਇਸ ਵਿਚ 30 ਅਪ੍ਰੈਲ ਤੱਕ ਵਾਧਾ ਕੀਤਾ ਗਿਆ ਸੀ ਅਤੇ ਹੁਣ ਇਹ ਤਰੀਕ 15 ਮਈ ਤੱਕ ਵਧਾ ਦਿੱਤੀ ਹੈ।

ਡਰੱਗ ਟੈਸਟਿੰਗ ਲੈਬਾਰਟਰੀ ਵਿਚ 7 ਅਸਾਮੀਆਂ ਸਿਰਜਣ ਦੀ ਪ੍ਰਵਾਨਗੀ
ਮੰਤਰੀ ਮੰਡਲ ਨੇ ਜਨਤਕ ਹਿੱਤ ਵਿਚ ਡਰੱਗ ਟੈਸਟਿੰਗ ਲੈਬਾਰਟਰੀ (ਆਯੂਰਵੇਦ) ਵਿਚ 7 ਅਸਾਮੀਆਂ ਸਿਰਜਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਨ੍ਹਾਂ ਅਸਾਮੀਆਂ ਉਤੇ ਭਰਤੀ ਕਰਨ ਨਾਲ ਲੈਬਾਰਟਰੀ ਦਾ ਕੰਮਕਾਜ ਹੋਰ ਸੁਚਾਰੂ ਹੋਵੇਗਾ ਜਿਸ ਨਾਲ ਆਮ ਲੋਕਾਂ ਨੂੰ ਲਾਭ ਪਹੁੰਚੇਗਾ ਅਤੇ ਆਯੂਵੈਦਿਕ ਦਵਾਈਆਂ ਦੀ ਨਿਰੰਤਰ ਟੈਸਟਿੰਗ ਵਧੇਗੀ ਤਾਂ ਕਿ ਸੂਬਾ ਸਰਕਾਰ ਦੇ ਆਯੂਵੈਦਿਕ ਹਸਪਤਾਲਾਂ, ਡਿਸਪੈਂਸਰੀਆਂ ਅਤੇ ਹੋਰਾਂ ਨੂੰ ਦਵਾਈਆਂ ਸਪਲਾਈ ਕੀਤੀਆਂ ਜਾ ਸਕਣ। ਇਸ ਕਦਮ ਨਾਲ ਸੂਬੇ ਵਿਚ ਆਯੂਵੈਦਿਕ ਦਵਾਈਆਂ ਦੀ ਮਿਆਰਤਾ ਤੇ ਸ਼ੁੱਧਤਾ ਕਾਇਮ ਰੱਖਣ ਵਿਚ ਮਦਦ ਮਿਲੇਗੀ।

ਖੇਤੀ ਮਸਲਿਆਂ ਬਾਰੇ ਮਾਹਿਰਾਂ ਦੀਆਂ ਸੇਵਾਵਾਂ ਲੈਣ ਲਈ ਹਰੀ ਝੰਡੀ ਮੰਤਰੀ ਮੰਡਲ ਨੇ ਵਾਤਾਵਰਣ ਵਿਚ ਸੁਧਾਰ ਲਿਆਉਣ, ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ, ਕਿਸਾਨਾਂ ਨੂੰ ਕਣਕ-ਝੋਨੇ ਦੇ ਫਸਲੀ ਚੱਕਰ ਵਿੱਚੋਂ ਬਾਹਰ ਕੱਢਣ ਅਤੇ ਕਿਸਾਨਾਂ ਦੀ ਵਿੱਤੀ ਹਾਲਤ ਸੁਧਾਰਨ ਦੇ ਉਦੇਸ਼ ਨਾਲ ਮਾਹਿਰਾਂ ਦੀਆਂ ਸੇਵਾਵਾਂ ਲੈਣ ਲਈ ਹਰੀ ਝੰਡੀ ਦੇ ਦਿੱਤੀ ਹੈ। ਇਨ੍ਹਾਂ ਮਾਹਿਰਾਂ ਦੀਆਂ ਸੇਵਾਵਾਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵੱਲੋਂ ਹਾਸਲ ਕੀਤੀਆਂ ਜਾਣਗੀਆਂ ਤਾਂ ਕਿ ਸੂਬੇ ਦੇ ਕਿਸਾਨਾਂ ਦੇ ਹਿੱਤ ਵਿਚ ਹੋਰ ਲੋੜੀਂਦੇ ਕਦਮ ਚੁੱਕੇ ਜਾ ਸਕਣ।

CM-LED CABINET GIVES MAJOR RELIEF TO PEOPLE, EXTENDS THE DATE OF EXEMPTION OF STAMP DUTY AND FEES LAND REGISTRATION BY MAY 15

 

Ludhiana, (Kesari News Network) : In a major relief to the people of the state, the Punjab Cabinet led by Chief Minister Bhagwant Mann on Friday further extended the date of exemption of 2.25% stamp duty and fees on land registration till May 15.

A decision to this effect was taken in a meeting of the council of ministers held here under the chairmanship of the Chief Minister at the local Circuit house.

Disclosing this here today a spokesperson of the Chief Minister’s Office said that keeping in view the larger public interest, the Cabinet has given its consent to extend the exemption of 2.25% stamp duty and fees for those registering their property/land by May 15. Those opting for registration of land will continue to be exempted from 1% Additional stamp duty, 1 % PIDB fees, and 0.25 % special fees. Pertinently, the scheme was initially notified by the state government for such an exemption by March 31. However, observing the response of people it was extended up to April 30 which is now extended to May 15.

APPROVES THE CREATION OF SEVEN POSTS IN THE DRUG TESTING LABORATORY

The Cabinet also approved the creation of seven posts in the Drug Testing Laboratory (Ayurveda) Patiala in the larger public interest. The recruitment for these posts will ensure that the laboratory works efficiently to benefit the common man and that theAyurveda medicines are tested regularly sothat they can be supplied to the state government’s Ayurvedic hospitals, dispensaries, and others. The move will help in maintaining the quality and purity of Ayurvedic medicines in the state.

GIVES THE GREEN SIGNAL FOR ROPING IN EXPERTS/ CONSULTANTS ON AGRARIAN ISSUES

The Cabinet also gave the green signal for roping in experts/ consultants for the improvement of the environment, checking the depleting groundwater table, bringing farmers out of the rut of the wheat/paddy cycle, and improving the financial situation of the farmers. These experts will be hired by the Agriculture and Farmers welfare department, Punjab to benefit the food growers of the state in a big way.

मुख्यमंत्री के नेतृत्व में मंत्री मंडल की तरफ़ से पंजाब के लोगों को बड़ी राहत ,जमीन-संपत्ति की रजिस्ट्रेशन के लिए स्टांप डियूटी और फ़ीस में छूट की तारीख 15 मई तक बढ़ाई

लुधियाना, –  राज्य के लोगों को बड़ी राहत देते हुए पंजाब के मुख्यमंत्री भगवंत मान के नेतृत्व में मंत्री मंडल ने आज ज़मीन- संपत्ति के रजिस्ट्रेशन पर लगने वाली स्टैंप ड्यूटी और फ़ीस में 2.25 प्रतिशत छूट देने के समय को बढ़ा कर 15 मई कर दिया है।

स्थानीय सर्किट हाउस में मुख्यमंत्री की अध्यक्षता में हुई मंत्री मंडल की बैठक में यह निर्णय लिया गया।
मुख्यमंत्री कार्यालय के एक प्रवक्ता ने जानकारी देते हुए बताया कि कैबिनेट ने व्यापक जनहित में 15 मई तक जमीन/संपत्ति का रजिस्ट्रेशन करवाने वालों को स्टैंप ड्यूटी और फीस में 2.25 प्रतिशत की छूट देने की मंजूरी दी है।रजिस्टरी करवाने वालों से एक प्रतिशत अतिरिक्त स्टांप शुल्क, एक प्रतिशत पीआईडीबी शुल्क और 0.25 प्रतिशत विशेष शुल्क में छूट दी जाएगी। उल्लेखनीय है कि राज्य सरकार ने इस योजना को पहले 31 मार्च तक लागू किया था और लोगों का भारी समर्थन मिलने के बाद इसे 30 अप्रैल तक बढ़ाया गया था और अब इस तिथि को बढ़ाकर 15 मई कर दिया गया है

ड्रग टेस्टिंग लैबोरेटरी में 7 पद सृजित करने की स्वीकृति

कैबिनेट ने जनहित में ड्रग टेस्टिंग प्रयोगशाला (आयुर्वेद) में 7 पदों के सृजन को मंजूरी दी है।इन पदों पर भर्ती से लैब के कामकाज में सुविधा होगी जिससे आम लोगों को फ़ायदा होगा और आयुर्वेदिक दवाओं के निरंतर परीक्षण में वृद्धि होगी जिससे राज्य सरकार के आयुर्वेदिक अस्पतालों, औषधालयों और अन्य को दवाओं की आपूर्ति की जा सकेगी।  इस कदम से राज्य में आयुर्वेदिक दवाओं की गुणवत्ता और शुद्धता बनाए रखने में मदद मिलेगी।

कृषि मुद्दों पर विशेषज्ञ की सेवाएं लेने को हरी झंडी

कैबिनेट ने पर्यावरण में सुधार लाने,गिरते भू-जल स्तर को रोकने, किसानों को गेहूं-धान फसल चक्र से बाहर निकालने और किसानों की आर्थिक स्थिति में सुधार के उद्देश्य से विशेषज्ञों की सेवाएं लेने को हरी झंडी दे दी है।इन विशेषज्ञों की सेवाएं कृषि एवं किसान कल्याण विभाग, पंजाब द्वारा प्राप्त की जाएंगी ताकि राज्य के किसानों के हित में अन्य आवश्यक कदम उठाए जा सकें।

Leave a Reply