ਜਲੰਧਰ ਦੇ ਲੋਕਾਂ ਨੇ ਵਿਰੋਧੀ ਪਾਰਟੀਆਂ ਦੀ ਘਟੀਆ ਰਾਜਨੀਤੀ ਨੂੰ ਨਕਾਰਦਿਆਂ, ਆਮ ਆਦਮੀ ਪਾਰਟੀ ਦੀ ਕੰਮ ਦੀ ਰਾਜਨੀਤੀ ਨੂੰ ਚੁਣਿਆ – ਹਰਪਾਲ ਸਿੰਘ ਚੀਮਾ
ਜਲੰਧਰ, (ਕੇਸਰੀ ਨਿਊਜ਼ ਨੈੱਟਵਰਕ) - ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ…