KESARI VIRASAT

Latest news
ਮੋਦੀ ਸਰਕਾਰ ਨੇ ਬੰਗਲਾਦੇਸ਼ ਦੀ ਕੱਸੀ ਹੋਰ ਨੁਕੇਲ: ਰੈਡੀਮੇਡ ਕੱਪੜਿਆਂ ਅਤੇ ਖਾਣਪੀਣ ਯੋਗ ਕਈ ਉਤਪਾਦਾਂ ਦੀ ਦਰਾਮਦ ਉੱਪਰ ਲਗ... ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ...
You are currently viewing ਸ਼ੁਸੀਲ ਕੁਮਾਰ ਰਿੰਕੂ ਕਾਂਗਰਸ ਨੂੰ ਵੱਡੀ ਲੀਡ ਨਾਲ ਹਰਾ ਕੇ ਬਣੇ ਜਲੰਧਰ ਲੋਕ ਸਭਾ ਹਲਕੇ ਦੇ MP

ਸ਼ੁਸੀਲ ਕੁਮਾਰ ਰਿੰਕੂ ਕਾਂਗਰਸ ਨੂੰ ਵੱਡੀ ਲੀਡ ਨਾਲ ਹਰਾ ਕੇ ਬਣੇ ਜਲੰਧਰ ਲੋਕ ਸਭਾ ਹਲਕੇ ਦੇ MP


ਜਲੰਧਰ (ਕੇਸਰੀ ਨਿਊਜ਼ ਨੈੱਟਵਰਕ) : ਜਲੰਧਰ ਲੋਕ ਸਭਾ ਉਪ ਚੋਣਾਂ ਦੇ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਤੋਂ ਜਾਰੀ ਹੈ। ਗਿਣਤੀ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਦੀ ਲੀਡ ਲਗਾਤਾਰ ਵਧ ਰਹੀ ਸੀ । ਉੱਥੇ ਹੀ ਸੁਸ਼ੀਲ ਕੁਮਾਰ ਰਿੰਕੂ ਨੇ ਸਾਰਿਆਂ ਪਾਰਟੀਆਂ ਨੂੰ ਹਰਾ ਦਿੱਤਾ ਅਤੇ ਆਪ ਦੇ ਨਵੇਂ MP ਬਣੇ । ਉਥੇ ਹੀ ਹੁਣ ਤੋਂ ਜਲੰਧਰ ਦੀਆਂ ਸੜਕਾਂ ‘ਤੇ ਆਮ ਆਦਮੀ ਪਾਰਟੀ ਦਾ ਜਸ਼ਨ ਸ਼ੁਰੂ ਹੋ ਗਿਆ ਹੈ। ਢੋਲ ਦੀ ਥਾਪ ‘ਤੇ ਭੰਗੜੇ ਪੈਣੇ ਵੀ ਸ਼ੁਰੂ ਹੋ ਗਏ ਹਨ। ਇਸ ਦੇ ਨਾਲ ਹੀ ਪਟਾਕੇ ਵੀ ਚਲਾਏ ਜਾ ਰਹੇ ਹਨ। ਸੁਸ਼ੀਲ ਕੁਮਾਰ ਰਿੰਕੂ ਦੇ ਘਰ ਦੇ ਬਾਹਰ ਵੀ ਜਸ਼ਨ ਦਾ ਮਾਹੌਲ ਬਣਿਆ ਹੋਇਆ ਹੈ।

ਦੱਸ ਦੇਈਏ ਕਿ ਸੁਸ਼ੀਲ ਕੁਮਾਰ ਰਿੰਕੂ ਦੀ ਜਿੱਤਣ ਦੀ ਖੁਸ਼ੀ ਵਿੱਚ ਸ. ਮਨਜੀਤ ਸਿੰਘ ਟੀਟੂ ਅਤੇ ਉਨਾਂ ਦੀ ਪੂਰੀ ਟੀਮ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਦਫਤਰ ਦੇ ਬਾਹਰ ਇਕੱਠ ਹੋਣਾ ਸ਼ੁਰੂ ਹੋ ਗਿਆ ਹੈ ਲੋਕ ਇਕ ਦੂਜੇ ਨੂੰ ਮੁਬਾਰਕ ਬਾਦ ਦੇ ਰਹੇ ਨੇ ਤੇ ਡੀਜੇ ਲਗਾ ਕੇ ਜਸ਼ਨ ਮਨਾਇਆ ਜਾ ਰਿਹਾ ਹੈ।

Leave a Reply