KESARI VIRASAT

Latest news
ਮੋਦੀ ਸਰਕਾਰ ਨੇ ਬੰਗਲਾਦੇਸ਼ ਦੀ ਕੱਸੀ ਹੋਰ ਨੁਕੇਲ: ਰੈਡੀਮੇਡ ਕੱਪੜਿਆਂ ਅਤੇ ਖਾਣਪੀਣ ਯੋਗ ਕਈ ਉਤਪਾਦਾਂ ਦੀ ਦਰਾਮਦ ਉੱਪਰ ਲਗ... ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ...
You are currently viewing ਇਨ੍ਹਾਂ ਦੋ ਨਵੇਂ ਮੰਤਰੀਆਂ ਨੂੰ ਪੰਜਾਬ ਮੰਤਰੀ ਮੰਡਲ ਵਿੱਚ ਮਿਲੀ ਵਿਸ਼ੇਸ਼ ਥਾਂ
These two new ministers got a special place in the Punjab cabinet

ਇਨ੍ਹਾਂ ਦੋ ਨਵੇਂ ਮੰਤਰੀਆਂ ਨੂੰ ਪੰਜਾਬ ਮੰਤਰੀ ਮੰਡਲ ਵਿੱਚ ਮਿਲੀ ਵਿਸ਼ੇਸ਼ ਥਾਂ


ਚੰਡੀਗੜ੍ਹ, (ਕੇਸਰੀ ਨਿਊਜ਼ ਨੈੱਟਵਰਕ) – ਪੰਜਾਬ ਕੈਬਨਿਟ ਦਾ ਬੁੱਧਵਾਰ ਯਾਨੀ ਅੱਜ ਦੋ ਨਵੇਂ ਮੰਤਰੀ ਸ਼ਾਮਲ ਹੋਣ ਨਾਲ ਵਿਸਥਾਰ ਹੋਇਆ। ਗਵਰਨਰ ਬਨਵਾਰੀ ਲਾਲ ਪੁਰੋਹਿਤ ਨੇ ਗੁਰਮੀਤ ਸਿੰਘ ਖੁੱਡੀਆਂ ਤੇ ਬਲਕਾਰ ਸਿੰਘ ਨੂੰ ਗੋਪਨੀਅਤਾ ਦੀ ਸਹੁੰ ਚੁਕਾਈ। ਕਾਬਿਲੇਗ਼ੌਰ ਹੈ ਕਿ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਨੂੰ ਆਖ਼ਿਰੀ ਚੋਣਾਂ ਵਿਚ ਹਰਾਉਣ ਵਾਲੇ ਗੁਰਮੀਤ ਸਿੰਘ ਖੁੱਡੀਆਂ ਤੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਵਿਚ ਪਾਰਟੀ ਦੀ ਜਿੱਤ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਆਦਮਪੁਰ ਦੇ ਵਿਧਾਇਕ ਬਲਕਾਰ ਸਿੰਘ ਨੂੰ ਪੰਜਾਬ ਕੈਬਨਿਟ ‘ਚ ਥਾਂ ਦਿੱਤੀ ਗਈ ਹੈ।

ਜ਼ਿਕਰਯੋਗ ਹੈ ਕਿ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਜਰ ਨੇ ਮੰਗਲਵਾਰ ਅਸਤੀਫ਼ਾ ਦੇ ਦਿੱਤਾ ਸੀ। ਰਾਜਪਾਲ ਨੂੰ ਭੇਜੇ ਇੱਕ ਪੱਤਰ ਵਿੱਚ ਭਗਵੰਤ ਮਾਨ ਨੇ ਉਨ੍ਹਾਂ ਨੂੰ ਡਾ. ਨਿੱਜਰ ਦਾ ਅਸਤੀਫ਼ਾ ਪ੍ਰਵਾਨ ਕਰਨ ਲਈ ਜ਼ੋਰ ਪਾਇਆ ਜਿਨ੍ਹਾਂ ਨੇ ਨਿੱਜੀ ਕਾਰਨਾਂ ਕਰਕੇ ਆਪਣੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਮੰਤਰੀ ਮੰਡਲ ਤੋਂ ਹਟਾਉਣ ਦੀ ਚਰਚਾ ਸੀ। ਨਿੱਜਰ ਨੇ ਹਾਲ ਹੀ ‘ਚ ਇਕ ਮਾਮਲੇ ‘ਚ ਵਿਜੀਲੈਂਸ ਦੀ ਕਾਰਵਾਈ ‘ਤੇ ਸਵਾਲ ਖੜ੍ਹੇ ਕੀਤੇ ਹਨ।

Leave a Reply