KESARI VIRASAT

Latest news
ਮੋਦੀ ਸਰਕਾਰ ਨੇ ਬੰਗਲਾਦੇਸ਼ ਦੀ ਕੱਸੀ ਹੋਰ ਨੁਕੇਲ: ਰੈਡੀਮੇਡ ਕੱਪੜਿਆਂ ਅਤੇ ਖਾਣਪੀਣ ਯੋਗ ਕਈ ਉਤਪਾਦਾਂ ਦੀ ਦਰਾਮਦ ਉੱਪਰ ਲਗ... ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ...
You are currently viewing ਪੰਜਾਬ-ਖੇਤਰ ‘ਚ ਬੰਬ ਮਿਲਣ ਕਾਰਨ ਹੜਕੰਪ ਮਚ ਗਿਆ, ਫੌਜ, ਪੁਲਸ ਅਤੇ ਬੰਬ ਨਿਰੋਧਕ ਦਸਤਾ ਪਹੁੰਚਿਆ, ਪੂਰਾ ਇਲਾਕਾ ਸੀਲ

ਪੰਜਾਬ-ਖੇਤਰ ‘ਚ ਬੰਬ ਮਿਲਣ ਕਾਰਨ ਹੜਕੰਪ ਮਚ ਗਿਆ, ਫੌਜ, ਪੁਲਸ ਅਤੇ ਬੰਬ ਨਿਰੋਧਕ ਦਸਤਾ ਪਹੁੰਚਿਆ, ਪੂਰਾ ਇਲਾਕਾ ਸੀਲ


ਹੁਸ਼ਿਆਰਪੁਰ (ਕੇਸਰੀ ਨਿਊਜ਼ ਨੈੱਟਵਰਕ) : ਹੁਸ਼ਿਆਰਪੁਰ ਦੇ ਪਿੰਡ ਧਰਮਪੁਰ ‘ਚ ਬੰਬ ਮਿਲਣ ਤੋਂ ਬਾਅਦ ਇਲਾਕੇ ‘ਚ ਹੜਕੰਪ ਮਚ ਗਿਆ। ਇੱਥੇ ਕਿਸਾਨ ਦੇ ਖੇਤ ਵਿੱਚੋਂ ਇੱਕ ਬੰਬ ਮਿਲਿਆ ਹੈ। ਕਿਸਾਨ ਆਪਣੇ ਖੇਤ ਵਿੱਚ ਟਰੈਕਟਰ ਨਾਲ ਕੰਮ ਕਰ ਰਿਹਾ ਸੀ। ਜਿਸ ਤੋਂ ਬਾਅਦ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ।

ਇਸ ਦੌਰਾਨ ਖੇਤ ਵਿੱਚ ਟਰੈਕਟਰ ਚਲਾਉਂਦੇ ਸਮੇਂ ਉਸ ਦੇ ਟਰੈਕਟਰ ਵਿੱਚ ਬੰਬ ਫਸ ਗਿਆ। ਪਤਾ ਲੱਗਣ ’ਤੇ ਤੁਰੰਤ ਪੁਲੀਸ ਨੂੰ ਸੂਚਿਤ ਕੀਤਾ ਗਿਆ। ਡੌਗ ਸਕੁਐਡ ਟੀਮ ਅਤੇ ਫੌਜ ਨੂੰ ਮੌਕੇ ‘ਤੇ ਬੁਲਾਇਆ ਗਿਆ ਹੈ। ਇਸ ਦੇ ਨਾਲ ਹੀ ਪੁਲਿਸ ਅਧਿਕਾਰੀ ਵੀ ਘਟਨਾ ਸਥਾਨ ‘ਤੇ ਪਹੁੰਚ ਗਏ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ।

Leave a Reply