KESARI VIRASAT

Latest news
ਮੋਦੀ ਸਰਕਾਰ ਨੇ ਬੰਗਲਾਦੇਸ਼ ਦੀ ਕੱਸੀ ਹੋਰ ਨੁਕੇਲ: ਰੈਡੀਮੇਡ ਕੱਪੜਿਆਂ ਅਤੇ ਖਾਣਪੀਣ ਯੋਗ ਕਈ ਉਤਪਾਦਾਂ ਦੀ ਦਰਾਮਦ ਉੱਪਰ ਲਗ... ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ...
You are currently viewing ਲੋਕ ਗਾਇਕ ਸੁਰਿੰਦਰ ਛਿੰਦਾ ਬਾਰੇ ਲੁਧਿਆਣਾ ਹਸਪਤਾਲ ਚੋਂ ਆਈ ਮਾੜੀ ਖ਼ਬਰ

ਲੋਕ ਗਾਇਕ ਸੁਰਿੰਦਰ ਛਿੰਦਾ ਬਾਰੇ ਲੁਧਿਆਣਾ ਹਸਪਤਾਲ ਚੋਂ ਆਈ ਮਾੜੀ ਖ਼ਬਰ


ਲੁਧਿਆਣਾ : ਲੋਕ ਗਾਇਕ ਸੁਰਿੰਦਰ ਛਿੰਦਾ ਦੀ ਹਾਲਤ ਨਾਜ਼ੁਕ ਹੈ, ਉਹ ਲੁਧਿਆਣਾ ਦੇ ਮਾਡਲ ਟਾਊਨ ਵਿਖੇ ਸਥਿਤ ਦੀਪ ਹਸਪਤਾਲ ਵਿੱਚ ਵੈਂਟੀਲੇਟਰ ‘ਤੇ ਹਨ। ਇਹ ਜਾਣਕਾਰੀ ਉਨ੍ਹਾਂ ਦੇ ਨਜ਼ਦੀਕੀ ਮਿੱਤਰ ਤੇ ਪੰਜਾਬ ਭਾਜਪਾ ਦੇ ਕਾਰਜਕਾਰਨੀ ਮੈਂਬਰ ਅਮਰਜੀਤ ਸਿੰਘ ਟਿੱਕਾ ਨੇ ਦਿੱਤੀ। ਟਿੱਕਾ ਨੇ ਕਿਹਾ ਕਿ ਛਿੰਦਾ ਨੇ ਕੁੱਝ ਦਿਨ ਪਹਿਲਾਂ ਲੁਧਿਆਣਾ ਦੇ ਔਰੀਸਨ ਹਸਪਤਾਲ ਤੋਂ ਛੋਟਾ ਜਿਹਾ ਆਪ੍ਰੇਸ਼ਨ ਕਰਵਾਇਆ ਸੀ। ਜਿਸ ਤੋਂ ਬਾਅਦ ਉਨ੍ਹਾਂ ਦੇ ਕਿਸੇ ਕਾਰਣ ਇੰਨਫੈਕਸ਼ਨ ਹੋ ਗਿਆ।ਹਾਲਤ ਠੀਕ ਨਾ ਹੋਣ ਕਰਕੇ ਛਿੰਦਾ ਨੂੰ ਦੀਪ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ, ਜਿੱਥੇ ਉਹ ਵੈਟੀਲੇਟਰ ਤੇ ਹਨ। ਉਨ੍ਹਾਂ ਕਿਹਾ ਕਿ ਛਿੰਦਾ ਦਾ ਲੋਕ ਸਭਾ ਮੈਂਬਰ ਤੇ ਰਾਜ ਗਾਇਕ ਹੰਸ ਰਾਜ ਹੰਸ ਵੀ ਹਾਲ ਜਾਨਣ ਆਏ ਸਨ।

Leave a Reply