KESARI VIRASAT

Latest news
ਮੋਦੀ ਸਰਕਾਰ ਨੇ ਬੰਗਲਾਦੇਸ਼ ਦੀ ਕੱਸੀ ਹੋਰ ਨੁਕੇਲ: ਰੈਡੀਮੇਡ ਕੱਪੜਿਆਂ ਅਤੇ ਖਾਣਪੀਣ ਯੋਗ ਕਈ ਉਤਪਾਦਾਂ ਦੀ ਦਰਾਮਦ ਉੱਪਰ ਲਗ... ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ...
You are currently viewing ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਸਿਹਤ ਬਾਰੇ ਵੱਡੀ ਖ਼ਬਰ ਆਈ ਬਾਹਰ

ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਸਿਹਤ ਬਾਰੇ ਵੱਡੀ ਖ਼ਬਰ ਆਈ ਬਾਹਰ


ਕੇਸਰੀ ਨਿਊਜ਼ ਨੈੱਟਵਰਕ : ਬਠਿੰਡਾ ਕੇਂਦਰੀ ਜੇਲ੍ਹ ਵਿੱਚ ਬੰਦ ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਸੋਮਵਾਰ ਦੇਰ ਰਾਤ ਅਚਾਨਕ ਤਬੀਅਤ ਵਿਗੜਨ ਕਾਰਨ ਉਸਨੂੰ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਸੂਤਰਾਂ ਮੁਤਾਬਕ ਲਾਰੈਂਸ ਪਿਛਲੇ ਕੁਝ ਦਿਨਾਂ ਤੋਂ ਬੁਖਾਰ ਤੋਂ ਪੀੜਤ ਸੀ ਅਤੇ ਹੁਣ ਬੁਖਾਰ ਨਾ ਉਤਰਨ ਕਾਰਨ ਉਸਨੂੰ ਫਰੀਦਕੋਟ ਵਿਖੇ ਦਾਖਲ ਕਰਵਾਇਆ ਗਿਆ ਹੈ। ਡਾਕਟਰਾਂ ਦੀ ਇੱਕ ਚੁਣੀ ਟੀਮ 24 ਘੰਟੇ ਬਿਸ਼ਨੋਈ ਦਾ ਇਲਾਜ ਕਰ ਰਹੀ ਹੈ।

ਜਾਣਕਾਰੀ ਮੁਤਾਬਕ ਸੋਮਵਾਰ ਦੇਰ ਰਾਤ ਤਬੀਅਤ ਖਰਾਬ ਹੋਣ ਤੋਂ ਬਾਅਦ ਉਸਨੂੰ ਸਖਤ ਸੁਰੱਖਿਆ ਪ੍ਰਬੰਧਾਂ ਵਿਚਕਾਰ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਲਾਰੈਂਸ ਦੇ ਆਲੇ-ਦੁਆਲੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਗੈਂਗਸਟਰ ਲਾਰੇਂਸ ਬਿਸ਼ਨੋਈ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਜਿਸ ਕਾਰਨ ਪੁਲਸ ਦਿਨ-ਰਾਤ ਉਸ ‘ਤੇ ਨਜ਼ਰ ਰੱਖ ਰਹੀ ਹੈ। ਜਾਨੋਂ ਮਾਰਨ ਦੀਆਂ ਧਮਕੀਆਂ ਤੋਂ ਬਾਅਦ, ਪੁਲਿਸ ਜੋਖਮ ਨਹੀਂ ਲੈਣਾ ਚਾਹੁੰਦੀ ਅਤੇ ਸਿਰਫ ਕੁਝ ਚੋਣਵੇਂ ਲੋਕਾਂ ਨੂੰ ਉਸਦੇ ਆਲੇ ਦੁਆਲੇ ਆਉਣ ਦੀ ਆਗਿਆ ਹੈ।

Leave a Reply