KESARI VIRASAT

Latest news
ਮੋਦੀ ਸਰਕਾਰ ਨੇ ਬੰਗਲਾਦੇਸ਼ ਦੀ ਕੱਸੀ ਹੋਰ ਨੁਕੇਲ: ਰੈਡੀਮੇਡ ਕੱਪੜਿਆਂ ਅਤੇ ਖਾਣਪੀਣ ਯੋਗ ਕਈ ਉਤਪਾਦਾਂ ਦੀ ਦਰਾਮਦ ਉੱਪਰ ਲਗ... ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ...
You are currently viewing ਸੰਤ ਬਾਬਾ ਗੁਰਦੀਪ ਸਿੰਘ ਖੁਜਾਲੇ ਵਾਲਿਆ ਦਾ ਗੁਰਦੁਆਰਾ ਸਰਾਂਡਾ ਮਲੇਸ਼ੀਆ ਵਿਖੇ ਭਾਰੀ ਸੁਆਗਤ ਸੰਗਤਾ ਨੇ ਕੀਤਾ

ਸੰਤ ਬਾਬਾ ਗੁਰਦੀਪ ਸਿੰਘ ਖੁਜਾਲੇ ਵਾਲਿਆ ਦਾ ਗੁਰਦੁਆਰਾ ਸਰਾਂਡਾ ਮਲੇਸ਼ੀਆ ਵਿਖੇ ਭਾਰੀ ਸੁਆਗਤ ਸੰਗਤਾ ਨੇ ਕੀਤਾ


 ਚੌਂਕ ਮਹਿਤਾ, 12 ਅਗਸਤ (ਬਾਬਾ ਸੁਖਵੰਤ ਸਿੰਘ ਚੰਨਣਕੇ ): ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਖੁਜਾਲਾ ਦੇ ਮੁੱਖੀ ਸ੍ਰੀ ਮਾਨ ਸੰਤ ਬਾਬਾ ਗੁਰਦੀਪ ਸਿੰਘ ਜੀ ਸੰਪਰਦਾਇ ਹਰਖੋਵਾਲ ਖੁਜਾਲਾ ਜੋ ਪਿਛਲੇ ਦਿਨੀ ਜਥੇ ਸਮੇਤ ਵਿਦੇਸ਼ਾ ਦੀ ਧਰਤੀ ਤੇ ਗੁਰਸਿੱਖੀ ਦੇ ਪ੍ਰਚਾਰ, ਕੀਰਤਨ, ਕਥਾ, ਸੰਗਤਾ ਨੂੰ ਸਰਵਨ ਕਰਾਉਣ ਲਈ ਗਏ ਸਨ। ਮਲੇਸ਼ੀਆ ਦੀ ਧਰਤੀ ਤੇ ਪਹੁੰਚਣ ਤੇ ਮਲੇਸ਼ੀਆ ਦੀਆ ਸੰਗਤਾ ਨੇ ਸੰਤ ਬਾਬਾ ਗੁਰਦੀਪ ਸਿੰਘ ਜੀ ਖੁਜਾਲੇ ਵਾਲਿਆ ਦਾ ਬਹੁਤ ਭਾਰੀ ਚੜਦੀ ਕਲਾ ਨਾਲ ਸਨਮਾਨ ਕੀਤਾ ਗਿਆ। ਸੰਗਤਾ ਨੇ ਬਾਬਾ ਜੀ ਨੂੰ ਜੀ ਆਇਆ ਆਖਿਆ ਗਿਆ। ਮਲੇਸ਼ੀਆ ਦੀ ਸੰਗਤਾ ਦਾ ਮਹਾਂਪੁਰਸ਼ਾ ਨੇ ਧੰਨਵਾਦ ਕੀਤਾ ਗਿਆ। ਗੁਰਦੁਆਰਾ ਸਰਾਂਡਾ ਸਾਹਿਬ ਮਲੇਸ਼ੀਆ ਵਿਖੇ ਦੇ ਪਵਿੱਤਰ ਪਾਵਨ ਅਸਥਾਨ ਤੇ ਸੰਤ ਬਾਬਾ ਗੁਰਦੀਪ ਸਿੰਘ ਖੁਜਾਲੇ ਵਾਲਿਆ ਨੇ ਸੰਗਤਾ ਨੂੰ ਪਵਿੱਤਰ ਪਾਵਨ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਬਾਣੀ ਦੇ ਕੀਰਤਨ ਅਤੇ ਕਥਾ ਵੀਚਾਰ ਸਰਵਨ ਕਰਾਏ। ਖੰਡੇ ਬਾਟੇ ਦਾ ਅਮ੍ਰਿੰਤ ਛਕਣ ਲਈ ਪ੍ਰੇਰਿਤ ਕੀਤਾ।ਅਤੇ ਬਾਣੀ ਬਾਣੇ ਦੇ ਧਾਰਨੀ ਹੋਣ ਦਾ ਉਪਦੇਸ਼ ਕੀਤਾ ਗਿਆ।

Leave a Reply