KESARI VIRASAT

ਕੇਸਰੀ ਵਿਰਾਸਤ

Latest news
25 ਜੂਨ ਨੂੰ 'ਸੰਵਿਧਾਨ ਹੱਤਿਆ ਦਿਵਸ' ਐਲਾਨਿਆ: ਕੇਂਦਰ ਸਰਕਾਰ ਨੇ ਨੋਟੀਫਿਕੇਸ਼ਨ ਕੀਤਾ ਜਾਰੀ; ਇਸੇ ਦਿਨ 1975 ਵਿੱਚ ਐਮਰਜ... ਜਲੰਧਰ ਪੁਲਿਸ ਨੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੇ ਭਰਾ ਨੂੰ ਕੀਤਾ ਸੰਗੀਨ ਮਾਮਲੇ ਵਿੱਚ ਗ੍ਰਿਫਤਾਰ ਡਿਜੀਟਲ ਮੀਡੀਆ ਨਾਲ ਸਬੰਧਤ ਪੱਤਰਕਾਰਾਂ ਦੀਆਂ ਸਮੱਸਿਆਵਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਧਿਆਨ ਵਿੱਚ ਲਿਆ ਕੇ ਹੱਲ ਕਰਵ... ਆਪ' 'ਤੇ ਜਲੰਧਰ 'ਚ ਉਦਯੋਗ ਮਾਲਕਾਂ ਨੂੰ ਧਮਕਾਉਣ ਦਾ ਦੋਸ਼: ਬੀਜੇਪੀ ਨੇਤਾ ਨੇ ਕਿਹਾ- 202 ਫੈਕਟਰੀਆਂ ਦੇ ਕਰਮਚਾਰੀਆਂ ਦੀ ... ਚੋਣਾਂ ਜਿਤਾਉਣ ਅਤੇ ਹਰਾਉਣ ਵਿੱਚ ਅਹਿਮ ਰੋਲ ਅਦਾ ਕਰਨ ਵਾਲਾ ਪਾਰਟੀ ਕੇਡਰ ਨਹੀਂ ਕੋਈ ਹੋਰ* ਜਲੰਧਰ ਉਪ-ਚੋਣ - ਬੀਜੇਪੀ ਮੁੱਖ ਮੰਤਰੀ 'ਤੇ ਗੁੱਸੇ 'ਚ, ਪੰਜਾਬ ਪ੍ਰਧਾਨ ਜਾਖੜ ਨੇ ਕਿਹਾ- ਸੱਤਾ ਦੀ ਦੁਰਵਰਤੋਂ ਨਾ ਕਰੋ; ਬ... ਪ੍ਰੈੱਸ ਕੌਂਸਲ ਆਫ ਇੰਡੀਆ ਨੇ ਦਿੱਤਾ ਵੱਡਾ ਫੈਸਲਾ:ਪੱਤਰਕਾਰਾਂ ਦੇ ਸ਼ਨਾਖਤੀ ਕਾਰਡਾਂ ਲਈ ਡੀਏਵੀਪੀ ਦੀ ਸ਼ਰਤ ਹਟਾਈ  ਸੀਬੀਆਈ ਵਲੋਂ ਭਾਜਪਾ ਸਾਸ਼ਿਤ ਹਰਿਆਣਾ ਦੇ ਸਰਕਾਰੀ ਸਕੂਲਾਂ 'ਚ 4 ਲੱਖ ਫਰਜ਼ੀ ਦਾਖ਼ਲੇ ਅਤੇ ਸਰਕਾਰੀ ਫੰਡਾਂ ਦੀ ਦੁਰਵਰਤੋਂ ਮ... ਜੇਲ 'ਚ ਬੰਦ ਕੇਜਰੀਵਾਲ ਨੂੰ ਕਿਉਂ ਕੀਤਾ ਗਿਆ ਫਿਰ ਗ੍ਰਿਫਤਾਰ: ED ਤੋਂ ਬਾਅਦ CBI ਦੀ ਕਾਰਵਾਈ ਕਿੰਨੀ ਕੁ ਜਾਇਜ਼?  ਪੰਜਾਬ 'ਚ ਅੰਤਰ-ਰਾਜੀ ਅਫੀਮ ਦੀ ਤਸਕਰੀ ਦਾ ਪਰਦਾਫਾਸ਼: ਪੰਜਾਬ ਪੁਲਿਸ ਵੱਲੋਂ 66 ਕਿਲੋ ਅਫੀਮ ਬਰਾਮਦ; 2 ਤਸਕਰ ਗ੍ਰਿਫਤਾਰ ...
You are currently viewing ਨਿਊਜ਼ ਪੋਰਟਲ ਚਲਾਉਣ ਵਾਲੇ ਰਵੀ ਗਿੱਲ ਨੇ ਇਸ ਕਾਰਨ ਕੀਤੀ ਖੁਦਕੁਸ਼ੀ

ਨਿਊਜ਼ ਪੋਰਟਲ ਚਲਾਉਣ ਵਾਲੇ ਰਵੀ ਗਿੱਲ ਨੇ ਇਸ ਕਾਰਨ ਕੀਤੀ ਖੁਦਕੁਸ਼ੀ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


ਜਲੰਧਰ (ਕੇਸਰੀ ਨਿਊਜ਼ ਨੈੱਟਵਰਕ) : ਜਲੰਧਰ ‘ਚ ਨਿਊਜ਼ ਪੋਰਟਲ ਚਲਾਉਣ ਵਾਲੇ ਰਵੀ ਗਿੱਲ ਦੀ ਸ਼ਾਸਤਰੀ ਮਾਰਕੀਟ ਸਥਿਤ ਸਿਟੀ ਹੱਬ ਹੋਟਲ ‘ਚ ਸ਼ੱਕੀ ਹਾਲਾਤਾਂ ‘ਚ ਮੌਤ ਹੋ ਗਈ। ਰਵੀ ਗਿੱਲ ਦੀ ਜੇਬ ‘ਚੋਂ ਇਕ ਸੁਸਾਈਡ ਨੋਟ ਵੀ ਬਰਾਮਦ ਹੋਇਆ ਹੈ, ਜਿਸ ‘ਚ ਇਕ ਹੋਰ ਪੋਰਟਲ ਚਲਾਉਣ ਵਾਲੀ ਔਰਤ, ਉਸ ਦੇ ਭਰਾ ਅਤੇ ਇਕ ਹੋਰ ਪੱਤਰਕਾਰ ਸਮੇਤ ਚਾਰ ਲੋਕਾਂ ਦੇ ਨਾਂ ਲਿਖੇ ਹੋਏ ਹਨ, ਜਿਨ੍ਹਾਂ ‘ਤੇ ਰਵੀ ਗਿੱਲ ਨੇ ਉਸ ਨੂੰ ਪੈਸੇ ਦੀ ਮੰਗ ਕਰਕੇ ਬਲੈਕਮੇਲ ਕਰਨ ਦਾ ਦੋਸ਼ ਲਗਾਇਆ ਹੈ। ਰਵੀ ਗਿੱਲ ਦੁਪਹਿਰ ਤੋਂ ਹੀ ਪਰੇਸ਼ਾਨ ਸੀ ਜਿਸ ਨੇ ਆਪਣਾ ਮੋਬਾਈਲ ਵੀ ਬੰਦ ਕਰ ਦਿੱਤਾ ਸੀ।

 ਪਰ ਜਿਵੇਂ ਹੀ ਉਸਦੀ ਲੋਕੇਸ਼ਨ ਦਾ ਪਤਾ ਲੱਗਾ ਤਾਂ ਉਸਦੇ ਦੋਸਤ ਤੁਰੰਤ ਹੋਟਲ ਪਹੁੰਚ ਗਏ। ਕਮਰੇ ‘ਚ ਜਾ ਕੇ ਦੇਖਿਆ ਤਾਂ ਰਵੀ ਗਿੱਲ ਦਾ ਸਾਹ ਚੱਲ ਰਿਹਾ ਸੀ ਪਰ ਹਸਪਤਾਲ ‘ਚ ਦਾਖਲ ਕਰਵਾਉਣ ਤੋਂ ਕੁਝ ਦੇਰ ਬਾਅਦ ਹੀ ਉਸ ਦੀ ਮੌਤ ਹੋ ਗਈ | ਰੇਲਵੇ ਸਟੇਸ਼ਨ ਨੇੜੇ ਰਿਸ਼ੀ ਨਗਰ ‘ਚ ਰਹਿਣ ਵਾਲਾ ਰਵੀ ਗਿੱਲ ਅਤੇ ਆਪਣੇ ਆਪ ਨੂੰ ਪੱਤਰਕਾਰ ਕਹਾਉਣ ਵਾਲੀ ਔਰਤ ਪਹਿਲਾਂ ਇਕੱਠੇ ਨਿਊਜ਼ ਪੋਰਟਲ ਚਲਾਉਂਦੇ ਸਨ ਪਰ ਔਰਤ ਕੁਝ ਸਮੇਂ ਤੋਂ ਵੱਖ ਹੋ ਗਈ ਸੀ। ਥਾਣਾ ਨਿਊ ਬਾਰਾਦਰੀ ਦੀ ਪੁਲਸ ਰਵੀ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਰਹੀ ਹੈ। ਪੁਲਿਸ ਨੇ ਸੁਸਾਈਡ ਨੋਟ ਵੀ ਬਰਾਮਦ ਕਰ ਲਿਆ ਹੈ।

Leave a Reply