KESARI VIRASAT

Latest news
ਮੋਦੀ ਸਰਕਾਰ ਨੇ ਬੰਗਲਾਦੇਸ਼ ਦੀ ਕੱਸੀ ਹੋਰ ਨੁਕੇਲ: ਰੈਡੀਮੇਡ ਕੱਪੜਿਆਂ ਅਤੇ ਖਾਣਪੀਣ ਯੋਗ ਕਈ ਉਤਪਾਦਾਂ ਦੀ ਦਰਾਮਦ ਉੱਪਰ ਲਗ... ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ...
You are currently viewing SAD PUNJAB: ਅਕਾਲੀ ਦਲ ਬਾਦਲ ਦੇ 15 ਜਿਲਿਆਂ ਦੇ ਪ੍ਰਧਾਨਾਂ ਦਾ ਐਲਾਨ
ਲੋਗੋ ਸ਼੍ਰੋਮਣੀ ਅਕਾਲੀ ਦਲ ਬਾਦਲ

SAD PUNJAB: ਅਕਾਲੀ ਦਲ ਬਾਦਲ ਦੇ 15 ਜਿਲਿਆਂ ਦੇ ਪ੍ਰਧਾਨਾਂ ਦਾ ਐਲਾਨ


ਚੰਡੀਗੜ੍ਹ, ਕੇਸਰੀ ਨਿਊਜ਼ ਨੈੱਟਵਰਕ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ  ਨੇ ਪਾਰਟੀ ਦੇ ਜਥੇਬੰਦਕ ਢਾਂਚੇ ‘ਚ ਵਾਧਾ ਕਰਦਿਆਂ ਬੁੱਧਵਾਰ ਨੂੰ ਪਾਰਟੀ ਦੇ 15 ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ ਕਰ ਦਿੱਤਾ।

ਸੁਖਬੀਰ ਸਿੰਘ ਬਾਦਲ
ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ

ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਸੂਚੀ ਅਨੁਸਾਰ ਜਿਨ੍ਹਾਂ ਆਗੂਆਂ ਨੂੰ ਜ਼ਿਲ੍ਹਾਂ ਪ੍ਰਧਾਨ ਬਣਾਇਆ ਗਿਆ ਹੈ, ਉਨ੍ਹਾਂ ਵਿੱਚ ਬਾਬਾ ਟੇਕ ਸਿੰਘ ਧਨੌਲਾ ਨੂੰ ਜ਼ਿਲ੍ਹਾ ਬਰਨਾਲਾ, ਤਜਿੰਦਰ ਸਿੰਘ ਸੰਘਰੇੜੀ ਨੂੰ ਜ਼ਿਲ੍ਹਾ ਸੰਗਰੂਰ, ਤਰਲੋਚਨ ਸਿੰਘ ਧਲੇਰ ਨੂੰ ਜ਼ਿਲ੍ਹਾ ਮਲੇਰਕੋਟਲਾ, ਬਲਕਾਰ ਸਿੰਘ ਗੋਨਿਆਣਾ ਨੂੂੰ ਜ਼ਿਲ੍ਹਾ ਬਠਿੰਡਾ, ਗੁਰਮੇਲ ਸਿੰਘ ਫਫੜੇ ਭਾਈਕੇ ਨੂੰ ਜ਼ਿਲ੍ਹਾ ਮਾਨਸਾ, ਪ੍ਰੀਤਇੰਦਰ ਸਿੰਘ ਸੰਮੇਵਾਲੀ ਨੂੰ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ, ਸ਼ਰਨਜੀਤ ਸਿੰਘ ਚਨਾਰਥਲ ਜ਼ਿਲ੍ਹਾ ਸ੍ਰੀ ਫਤਿਹਗੜ੍ਹ ਸਾਹਿਬ, ਲਖਵਿੰਦਰ ਸਿੰਘ ਲੱਖੀ ਨੂੰ ਜ਼ਿਲ੍ਹਾ ਹੁਸ਼ਿਆਰਪੁਰ, ਜਰਨੈਲ ਸਿੰਘ ਬੌਂਦਲੀ ਨੂੂੰ ਪੁਲਿਸ ਜ਼ਿਲ੍ਹਾ ਖੰਨਾ, ਸੁਖਦੀਪ ਸਿੰਘ ਸੁਕਾਰ ਨੂੰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ, ਅਮਰਜੀਤ ਸਿੰਘ ਲੰਢੇਕੇ ਨੂੰ ਜ਼ਿਲ੍ਹਾ ਮੋਗਾ, ਭੁਪਿੰਦਰ ਸਿੰਘ ਭਿੰਦਾ ਨੂੂੰ ਜ਼ਿਲ੍ਹਾ ਲੁਧਿਆਣਾ (ਸ਼ਹਿਰੀ), ਸਰਵਣ ਸਿੰਘ ਕੁਲਾਰ ਨੂੰ ਜ਼ਿਲ੍ਹਾ ਕਪੂਰਥਲਾ, ਚਮਕੌਰ ਸਿੰਘ ਟਿੱਬੀ ਜ਼ਿਲ੍ਹਾ ਫਿਰੋਜ਼ਪੁਰ ਤੇ ਸ਼ਤੀਸ਼ ਕੁਮਾਰ ਗਰੋਵਰ ਨੂੂੰ ਜ਼ਿਲ੍ਹਾ ਪ੍ਰਧਾਨ ਫਰੀਦਕੋਟ (ਸ਼ਹਿਰੀ) ਬਣਾਇਆ ਗਿਆ ਹੈ।

Leave a Reply