ਮਜੀਠੀਆ ਨੇ ਮੁੱਖ ਮੰਤਰੀ ਮਾਨ ਅਤੇ ਲਾਲ ਜੀਤ ਭੁੱਲਰ ਨੂੰ ਘੇਰਿਆ: ਕਿਹਾ- ਪੰਚਾਇਤਾਂ ਭੰਗ ਕਰਨ ਦੀ ਫਾਈਲ ‘ਤੇ ਦਸਤਖਤ ਕੀਤੇ, ਅਫਸਰ ਬਣਾਏ ਬਲੀ ਦਾ ਬੱਕਰਾ
ਅੰਮ੍ਰਿਤਸਰ (ਕੇਸਰੀ ਨਿਊਜ਼ ਨੈੱਟਵਰਕ) : ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ 'ਚ ਪੰਚਾਇਤਾਂ ਭੰਗ ਕਰਨ ਦੇ ਮੁੱਦੇ 'ਤੇ ਵਿਰੋਧੀ ਪਾਰਟੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਮੰਤਰੀ ਲਾਲਜੀਤ ਭੁੱਲਰ…