ਗੋਇੰਦਵਾਲ ਪੁਲ ਤੋਂ ਛਾਲ ਮਾਰਨ ਵਾਲੇ ਦੋ ਸਕੇ ਭਰਾਵਾਂ ਵਿੱਚੋਂ ਇੱਕ ਜਸ਼ਨਬੀਰ ਸਿੰਘ ਢਿੱਲੋਂ ਦੀ ਲਾਸ਼ ਬਰਾਮਦ,ਮੁਲਜ਼ਮ SHO ਸਣੇ ਤਿੰਨ ਹੋਰ ਪੁਲਿਸ ਮੁਲਾਜ਼ਮਾਂ ‘ਤੇ ਪਰਚਾ ਦਰਜ
Double Suicide: ਕਰੀਬ 16 ਦਿਨ ਪਹਿਲਾਂ ਗੋਇੰਦਵਾਲ ਪੁਲ ਤੋਂ ਛਾਲ ਮਾਰਨ ਵਾਲੇ ਦੋ ਸਕੇ ਭਰਾਵਾਂ ਵਿੱਚੋਂ ਇੱਕ ਜਸ਼ਨਬੀਰ ਸਿੰਘ ਢਿੱਲੋਂ ਦੀ ਲਾਸ਼ ਬਰਾਮਦ ਹੋਈ ਹੈ। ਮ੍ਰਿਤਕ ਦੇ ਪਿਤਾ ਅਤੇ ਦੋਸਤ…