KESARI VIRASAT

Latest news
ਮੋਦੀ ਸਰਕਾਰ ਨੇ ਬੰਗਲਾਦੇਸ਼ ਦੀ ਕੱਸੀ ਹੋਰ ਨੁਕੇਲ: ਰੈਡੀਮੇਡ ਕੱਪੜਿਆਂ ਅਤੇ ਖਾਣਪੀਣ ਯੋਗ ਕਈ ਉਤਪਾਦਾਂ ਦੀ ਦਰਾਮਦ ਉੱਪਰ ਲਗ... ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ...
You are currently viewing ਵਾਹ ਕੁਦਰਤ: ਬਾਂਦਰ ਇੱਕ ਬਜ਼ੁਰਗ ਦੀ ਮੌਤ ਦਾ ਸੋਗ ਮਨਾਉਣ ਪਹੁੰਚਿਆ

ਵਾਹ ਕੁਦਰਤ: ਬਾਂਦਰ ਇੱਕ ਬਜ਼ੁਰਗ ਦੀ ਮੌਤ ਦਾ ਸੋਗ ਮਨਾਉਣ ਪਹੁੰਚਿਆ


 

ਕੇਸਰੀ ਨਿਊਜ਼ ਨੈੱਟਵਰਕ:

ਬਜੁਰਗ ਦੀ ਮੌਤ ‘ਤੇ ਇਕ ਬਾਂਦਰ ਉਸ ਦਾ ਵਿਰਲਾਪ ਕਰਨ ਆਇਆ ਅਤੇ ਉਸ ਦੀਆਂ ਅੱਖਾਂ ‘ਚੋਂ ਹੰਝੂ ਵਹਿ ਤੁਰੇ। ਇਹ ਘਟਨਾ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ ਦੀ ਹੈ। ਬਾਂਦਰ ਆ ਕੇ ਪਰਿਵਾਰ ਵਿਚ ਇਸ ਤਰ੍ਹਾਂ ਬੈਠ ਗਿਆ ਜਿਵੇਂ ਉਹ ਉਨ੍ਹਾਂ ਦੇ ਪਰਿਵਾਰ ਦਾ ਮੈਂਬਰ ਹੋਵੇ। ਇਸ ਤੋਂ ਬਾਅਦ ਉਹ ਕਦੇ ਜ਼ਮੀਨ ‘ਤੇ ਲੇਟ ਜਾਂਦਾ ਅਤੇ ਕਦੇ ਔਰਤਾਂ ਦੇ ਵਿਚਕਾਰ ਜਾ ਕੇ ਉਨ੍ਹਾਂ ਦੀ ਗੋਦ ‘ਚ ਸਿਰ ਰੱਖ ਕੇ ਰੋਣ ਲੱਗ ਜਾਂਦਾ।

ਪਰਿਵਾਰ ਨੇ ਦੱਸਿਆ ਕਿ ਕਰੀਬ 4 ਸਾਲ ਪਹਿਲਾਂ ਚੰਦਨ (ਮਰਨ ਵਾਲਾ) ਜੰਗਲ ਦੇ ਨੇੜੇ ਸਥਿਤ ਆਪਣੇ ਖੇਤ ‘ਚ ਜਾਂਦਾ ਸੀ। ਉਹ ਉਥੇ ਬਾਂਦਰਾਂ ਨੂੰ ਭੋਜਨ ਵੀ ਖੁਆਉਂਦਾ ਸੀ। ਇਹ ਬਾਂਦਰ ਅਕਸਰ ਉਸ ਦੇ ਕੋਲ ਆ ਕੇ ਬੈਠ ਜਾਂਦਾ ਸੀ ਅਤੇ ਜਦੋਂ ਉਹ ਖੇਤਾਂ ਤੋਂ ਘਰ ਵਾਪਸ ਆਉਂਦਾ ਸੀ ਤਾਂ ਉਸ ਨੂੰ ਕੁਝ ਦੂਰੀ ‘ਤੇ ਛੱਡ ਕੇ ਵਾਪਸ ਜੰਗਲ ਵੱਲ ਚਲਾ ਜਾਂਦਾ ਸੀ।

ਅੱਜ ਬਜੁਰਗ ਚੰਦਨ ਦੀ ਮੌਤ ਤੋਂ ਬਾਅਦ ਉਕਤ ਬਾਂਦਰ ਜਿਸ ਤਰੀਕੇ ਨਾਲ ਇਨਸਾਨ ਵਾਂਗੂ ਅਫਸੋਸ ਕਰਨ ਪੁੱਜਾ ਆਉਣ ਵਾਲੇ ਸਮੇਂ ਵਿੱਚ ਇੱਕ ਨਵੀਂ ਖੋਜ ਨੂੰ ਜਨਮ ਦੇਵੇਗਾ।

 

Leave a Reply