KESARI VIRASAT

ਕੇਸਰੀ ਵਿਰਾਸਤ

Latest news
ਪਾਕਿ ਅੱਤਵਾਦੀ ਹਾਫਿਜ਼ ਸਈਦ ਦਾ ਬੇਟਾ ਲਾਪਤਾ: ਮੀਡੀਆ ਰਿਪੋਰਟਾਂ ਦਾ ਦਾਅਵਾ - ਪੇਸ਼ਾਵਰ ਤੋਂ ਕਾਰ ਸਵਾਰਾਂ ਨੂੰ ਚੁੱਕਿਆ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਹਮਲੇ ਦਾ ਲਗਾਇਆ ਇਲਜ਼ਾਮ: ਪਾਕਿ ਸੈਨਾ ਟੀਟੀਪੀ, ਆਈਐਸਆਈਐਸ 'ਤੇ ਹਮਲੇ ਲਈ ਤਿਆਰ ਮਨੀਪੁਰ ਹਿੰਸਾ ਪਿੱਛੇ ਵੀ ਖਾਲਿਸਤਾਨੀ : ਕੈਨੇਡਾ ਵਿੱਚ ਪੰਨੂ ਨੂੰ ਮਿਲਿਆ ਕੁੱਕੀ ਆਗੂ; ਮਣੀਪੁਰ 'ਚ ਅੱਤਵਾਦੀਆਂ ਨੇ ਕਰੋੜਾ... ਬਰਤਾਨੀਆ 'ਚ ਭਾਰਤੀ ਹਾਈ ਕਮਿਸ਼ਨਰ 'ਤੇ ਹਮਲੇ ਦੀ ਕੋਸ਼ਿਸ਼: ਗੁਰੂਘਰ ਜਾਣ ਤੋਂ ਰੋਕਿਆ; ਖਾਲਿਸਤਾਨੀ ਸਮਰਥਕ ਬਾਹਰੋਂ ਆਏ ਡਿਕਸ਼ਨਰੀ ਵਿੱਚੋਂ ਓਮ ਸ਼ਬਦ ਹਟਾਉਣ ਦੀ ਤਿਆਰੀ: ਇਸਾਈਆਂ ਦੇ ਦਬਾਅ ਹੇਠ ਸਾਜ਼ਿਸ਼ ਦਾ ਦੋਸ਼ ਹਾਕੀ 'ਚ ਪਾਕਿਸਤਾਨ 'ਤੇ ਭਾਰਤ ਦੀ ਸਭ ਤੋਂ ਵੱਡੀ ਜਿੱਤ ਏਸ਼ੀਆਡ ਗਰੁੱਪ ਪੜਾਅ ਵਿੱਚ 10-2 ਨਾਲ ਹਰਾਇਆ ਅਭਿਨੇਤਾ ਵਿਸ਼ਾਲ ਦਾ ਸੈਂਸਰ ਬੋਰਡ ਉੱਪਰ ਗੰਭੀਰ ਇਲਜ਼ਾਮ: ਫਿਲਮ ਨੂੰ ਪਾਸ ਕਰਨ ਲਈ 6.5 ਲੱਖ ਰੁਪਏ ਲਏ ਵਿਜੀਲੈਂਸ ਨੇ ਸੀਨੀਅਰ ਅਕਾਲੀ ਆਗੂ ਜਰਨੈਲ ਵਾਹਿਦ ਨੂੰ ਕੀਤਾ ਗ੍ਰਿਫਤਾਰ: ਪਤਨੀ ਤੇ ਪੁੱਤਰ ਨੂੰ ਵੀ ਨਾਲ ਲੈ ਗਏ ਬੋਲਣ ਦੀ ਆਜ਼ਾਦੀ ਦੀ ਵਰਤੋਂ ਹਿੰਸਾ ਭੜਕਾਉਣ ਲਈ ਕਰਨਾ ਬਰਦਾਸ਼ਤ ਨਹੀਂ-ਐਸ. ਜੈਸ਼ੰਕਰ ਧੀ ਨੇ ਧੋਖੇ ਨਾਲ ਜ਼ਮੀਨ ਤੇ ਮਕਾਨ ਹੜੱਪੇ ਤਾਂ ਪਿਤਾ ਨੇ ਦੇ ਦਿੱਤੀ ਜਾਨ
You are currently viewing ਮੇਰੀ ਮਿੱਟੀ ਮੇਰਾ ਦੇਸ਼ ਅਭਿਆਨ ਤਹਿਤ ਕਾਠਗੜ੍ਹ ਵਿਖੇ ਰਾਜੇਸ਼ ਬਾਘਾ ਅਤੇ ਹੋਰਨਾਂ ਭਾਜਪਾ ਆਗੂਆਂ ਨੇ ਡੇਰਾ ਬਾਬਾ ਸਰਵਣ ਦਾਸ ਬੌੜੀ ਸਾਹਿਬ ਵਿਖੇ ਨਤਮਸਤਕ ਹੋ ਕੇ ਇੱਕਠੀ ਕੀਤੀ ਮਿੱਟੀI

ਮੇਰੀ ਮਿੱਟੀ ਮੇਰਾ ਦੇਸ਼ ਅਭਿਆਨ ਤਹਿਤ ਕਾਠਗੜ੍ਹ ਵਿਖੇ ਰਾਜੇਸ਼ ਬਾਘਾ ਅਤੇ ਹੋਰਨਾਂ ਭਾਜਪਾ ਆਗੂਆਂ ਨੇ ਡੇਰਾ ਬਾਬਾ ਸਰਵਣ ਦਾਸ ਬੌੜੀ ਸਾਹਿਬ ਵਿਖੇ ਨਤਮਸਤਕ ਹੋ ਕੇ ਇੱਕਠੀ ਕੀਤੀ ਮਿੱਟੀI

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


ਜਲੰਧਰ, 12 ਸਤੰਬਰ (ਗੁਰਪ੍ਰੀਤ ਸਿੰਘ ਸੰਧੂ)- : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੂਰੇ ਭਾਰਤ ਵਿੱਚ ਮੇਰੀ ਮਿੱਟੀ ਮੇਰਾ ਦੇਸ਼ ਅਭਿਆਨ ਦੇ ਤਹਿਤ ਅੱਜ ਜ਼ਿਲ੍ਹਾ ਨਵਾਂ ਸ਼ਹਿਰ ਦੇ ਕਾਠਗੜ੍ਹ ਵਿਖੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਬਾਠ ਅਤੇ ਹੋਰਨਾਂ ਵਰਕਰਾਂ ਨੇ ਦੇਸ਼ ਦੇ ਵੀਰਾਂ ਨੂੰ ਸਲਾਮ ਕਰਦੇ ਹੋਏ ‘ਮੇਰੀ ਮਿੱਟੀ ਮੇਰਾ ਦੇਸ਼’ ਮੁਹਿੰਮ ਤਹਿਤ ਮਿੱਟੀ ਇੱਕਠਾ ਕਰਨ ਦੀ ਸ਼ੁਰੂਆਤ ਕੀਤੀ।

ਇਸ ਦੌਰਾਨ ਸਾਬਕਾ ਚੇਅਰਮੈਨ ਅਨੁਸੂਚਿਤ ਜਾਤੀ ਕਮਿਸ਼ਨ ਪੰਜਾਬ ਸਰਕਾਰ ਅਤੇ ਸੂਬਾ ਜਨਰਲ ਸਕੱਤਰ ਭਾਜਪਾ ਪੰਜਾਬ ਰਾਜੇਸ਼ ਬਾਘਾ ਦੀ ਵਿਸ਼ੇਸ਼ ਤੌਰ ‘ਤੇ ਹਾਜਿਰ ਹੋਏI ਉਹਨਾਂ ਸਾਰੇ ਆਗੂਆਂ ਅਤੇ ਵਰਕਰਾਂ ਨਾਲ ਮਿਲ ਕੇ ਸਵਾਮੀ ਦਿਆਲ ਦਾਸ (ਡੇਰਾ ਬਾਬਾ ਸਰਵਣ ਦਾਸ ਉਦਾਸੀਆਂ ਸੰਪਰਦਾ) ਬੌੜੀ ਸਾਹਿਬ, ਕਾਠਗੜ੍ਹ ਦੀ ਪਵਿੱਤਰ ਮਿੱਟੀ ਇਕੱਠੀ ਕੀਤੀ। ਇਸ ਤੋਂ ਇਲਾਵਾ ਆਲੇ ਦੁਆਲੇ ਦੇ ਪਿੰਡਾਂ ਵਿੱਚ ਜਾਕੇ ਸ਼ਹੀਦਾਂ ਨੂੰ ਪ੍ਰਣਾਮ ਕਰਦੇ ਹੋਏ ਦਿੱਲੀ ਵਿੱਚ ਬਣਨ ਜਾ ਰਹੀ ਅੰਮ੍ਰਿਤ ਵਾਟਿਕਾ ਲਈ ਮਿੱਟੀ ਇਕੱਠੀ ਕੀਤੀ ਅਤੇ ਹੋਰ ਪਿੰਡਾਂ ਵਿੱਚ ਵੀ ਇਸ ਮੌਕੇ ਨਿਰਮਲ ਸਿੰਘ ਔਜਲਾ ਜੀ (ਕੌਮੀ ਕਿਸਾਨ ਮੋਰਚਾ ਜ਼ਿਲ੍ਹਾ ਪ੍ਰਧਾਨ ਨਵਾਂਸ਼ਹਿਰ), ਨਰਿੰਦਰ ਸੋਨੀ (ਸੋਨੀ ਪੰਪ) ਬਲਾਚੌਰ, ਕਮਲ ਸ਼ਰਮਾ (ਕਾਠਗੜ੍ਹ ਮਾਰਕੀਟ ਯੂਨੀਅਨ), ਸਤੀਸ਼ ਸ਼ਰਮਾ (ਸੀਨੀਅਰ ਪੱਤਰਕਾਰ) ਕਾਠਗੜ੍ਹ ਆਦਿ ਵੀ ਮੌਜੂਦ ਸਨ।

ਰਾਜੇਸ਼ ਬਾਘਾ ਨੇ ਇਸ ਮੌਕੇ ਕਿਹਾ ਕਿ ਮੇਰੀ ਮਿੱਟੀ ਮੇਰਾ ਦੇਸ਼ ਮੁਹਿੰਮ ਤਹਿਤ ਜ਼ਿਲ੍ਹਾ ਨਵਾਂਸ਼ਹਿਰ ਦੇ ਹਰੇਕ ਪਿੰਡ ਵਿਚੋਂ ਮਿੱਟੀ ਦੇ ਕਲਸ਼ ਇਕੱਠੇ ਕੀਤੇ ਜਾਣਗੇ। ਇਹ ਮਿੱਟੀ ਸਤਿਕਾਰਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੀ ਪ੍ਰੇਰਨਾ ਨਾਲ ਦਿੱਲੀ ਵਿੱਚ ਬਣ ਰਹੀ ਅੰਮ੍ਰਿਤ ਵਾਟਿਕਾ ਭੇਜੀ ਜਾਏਗੀ।

Leave a Reply