ਜੀ 20 ਦੌਰਾਨ ‘ਮਨੁੱਖਤਾ ਦਾ ਮਸੀਹਾ’ ਐਵਾਰਡ ਨਾਲ ਸਨਮਾਨਿਤ ਡਾ. ਕੁਲਵੰਤ ਸਿੰਘ ਧਾਲੀਵਾਲ ਦਾ ਅੰਮ੍ਰਿਤਸਰ ਵਿਖੇ ਗਰਮਜੋਸ਼ੀ ਨਾਲ ਸਵਾਗਤ
ਗੁਰੂ ਸਾਹਿਬਾਨ ਦੇ ਫ਼ਲਸਫ਼ੇ " ਮਨੁੱਖਤਾ ਦੀ ਸੇਵਾ " ਨੂੰ ਹਮੇਸ਼ਾਂ ਸਮਰਪਿਤ ਰਹਾਂਗਾ : ਡਾ. ਧਾਲੀਵਾਲ। ਮਨੁੱਖਤਾ ਦੀ ਸੇਵਾ ਹੀ ਸਭ ਤੋਂ ਵੱਡਾ ਧਰਮ, ਕੈਂਸਰ ਪ੍ਰਤੀ ਜਾਗਰੂਕ ਹੋਣਾ ਸਮੇਂ ਦੀ…