ਇਹ ਜਾਣਕਾਰੀ ਦੁਸ਼ਮਣ ਦੇਸ਼ ਭਾਰਤ ਦੀ ਸੁਰੱਖਿਆ, ਏਕਤਾ ਤੇ ਅਖੰਡਤਾ ਨੂੰ ਢਾਹ ਲਗਾਉਣ ਲਈ ਵਰਤ ਸਕਦਾ ਹੈ। ਉਨ੍ਹਾਂ ਦੱਸਿਆ ਕਿ ਉਕਤ ਸੂਚਨਾ ਦੇ ਅਧਾਰ ’ਤੇ ਸਬ ਇੰਸਪੈਕਟਰ ਬਲਬੀਰ ਸਿੰਘ ਦੀ ਅਗਵਾਈ ਹੇਠ ਤਿਆਰ ਕੀਤੀ ਗਈ ਟੀਮ ਨੇ ਅਮਰਬੀਰ ਸਿੰਘ ਤੋਤਾ ਨੂੰ ਯੋਜਨਾਬੱਧ ਤਰੀਕੇ ਨਾਲ ਨਾਕੇਬੰਦੀ ਕਰ ਕੇ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਉਸਦੇ ਖਿਲਾਫ ਥਾਣਾ ਭਿੱਖੀਵਿੰਡ ਵਿਚ ਕੇਸ ਦਰਜ ਕੀਤਾ ਗਿਆ ਹੈ ਅਤੇ ਉਸ ਕੋਲੋਂ ਬਰਾਮਦ ਹੋਏ ਮੋਬਾਈਲ ਫੋਨ ਦੀ ਜਾਂਚ ਕਰਵਾਈ ਜਾ ਰਹੀ ਹੈ।

Vigilance arrests for taking bribe