ਜਦੋਂ ਤੁਹਾਡੇ ਆਕਾ ਅਰਵਿੰਦ ਕੇਜਰੀਵਾਲ ਦੇ ਹੱਥੋਂ ਪੰਜਾਬ ਦੀ ਵਾਂਗਡੋਰ ਗਈ ਫੇਰ ਤੁਸੀਂ ਆਪਣੀ ਹਾਈਕਮਾਂਡ ਨਾਲ ਗੱਲ ਕਰਿਓ। ਤੁਸੀਂ ਅੱਜ ਤਕ ਆਪਣੇ ਚੁਟਕਲਿਆਂ ਨਾਲ ਪੰਜਾਬ ਦੇ ਵਿਕਾਸ ਦੀ ਭਰੂਣ ਹੱਤਿਆ ਹੀ ਕੀਤੀ ਹੈ, ਨਾ ਤਾਂ ਤੁਹਾਡੇ ਤੋਂ ਕਾਨੂੰਨ ਵਿਵਸਥਾ ਸੰਭਲੀ, ਨਾ ਆਰਥਿਕਤਾ ਸੰਭਲੀ, ਨਾ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਸੰਭਾਲ ਪਾਏ, ਨਾ ਹੀ ਤੁਹਾਡੇ ਆਕਾ ਅਤੇ ਤੁਸੀਂ ਕੈਨੇਡਾ ‘ਚ ਬੈਠੇ ਪਰਵਾਸੀ ਪੰਜਾਬੀਆਂ ਦੇ ਹੱਕ ਵਿੱਚ ਕੋਈ ਇੱਕ ਲਫਜ਼ ਬੋਲ ਸਕੇ।ਹੋਰ ਕਿੰਨੀ ਕੁ ਭਰੂਣ ਹੱਤਿਆ ਕਰਨੀ ਹੈ ਪੰਜਾਬ ਦੇ ਲੋਕਾਂ ਦੇ ਰੰਗਲੇ ਖੁਆਬਾਂ ਦੀ?”
