KESARI VIRASAT

ਕੇਸਰੀ ਵਿਰਾਸਤ

Latest news
ਜਰਮਨੀ ਵਿੱਚ ਪੱਕੇ ਹੋਣ ਦੇ ਚਾਹਵਾਨਾਂ ਲਈ ਵੱਡੀ ਖੁਸ਼ਖਬਰੀ: ਜੂਨ ਮਹੀਨੇ ਲਾਗੂ ਹੋ ਜਾਵੇਗਾ ਜਰਮਨੀ ਵਿੱਚ ਨਵਾਂ ਸਿਟੀਜ਼ਨਸ਼... ਡੇਢ ਸਾਲ ਦੇ ਬੱਚੇ ਦੀ ਬਾਲਟੀ 'ਚ ਡੁੱਬਣ ਨਾਲ ਮੌਤ ਭਾਰਤ ਨੇ ਬਿਨਾਂ ਸ਼ਰਤਾਂ ਦੇ ਫਰਾਂਸ ਤੋਂ ਵਿਜੇ ਮਾਲਿਆ ਦੀ ਹਵਾਲਗੀ ਦੀ ਮੰਗ ਕੀਤੀ: ਰਿਪੋਰਟ ਖਿੱਚੋਤਾਣ: ਚੀਨ ਨੇ ਅਮਰੀਕਾ ਨੂੰ ਲਾਲ ਲਕੀਰ ਨਾ ਪਾਰ ਕਰਨ ਦੀ ਦਿੱਤੀ ਚਿਤਾਵਨੀ ਸਾਵਧਾਨ! ਗੈਰਕਾਨੂੰਨੀ ਢੰਗ ਨਾਲ ਲੰਡਨ ਵੜਨ ਵਾਲੇ ਫੜਕੇ ਭੇਜੇ ਜਾਣਗੇ ਕਾਲਿਆਂ ਦੇ ਇਸ ਖ਼ਤਰਨਾਕ ਦੇਸ਼ ਲਾਲ ਬੱਤੀ ਤੇ ਖੜੀਆਂ ਕਈ ਗੱਡੀਆਂ ਆਈਆਂ ਦੁੱਧ ਟੈਂਕਰ ਦੇ ਲਪੇਟੇ ਵਿੱਚ,ਕਈ ਜ਼ਖਮੀ ਅੰਮ੍ਰਿਤਸਰ ਸਮਾਰਟ ਸਿਟੀ ਪ੍ਰੋਜੈਕਟ ਤਹਿਤ ਕੇਂਦਰੀ ਫੰਡਾਂ ਬਾਰੇ ਇਨਕੁਆਰੀ ਕਰਾਈ ਜਾਵੇਗੀ - ਸੰਧੂ ਸਮੁੰਦਰੀ ਬੈਲਟ ਪੇਪਰ ਰਾਹੀਂ ਚੋਣਾਂ ਕਰਵਾਉਣ ਦੀ ਮੰਗ ਰੱਦ: ਸੁਪਰੀਮ ਕੋਰਟ ਨੇ ਕਿਹਾ- ਸਿਸਟਮ 'ਚ ਦਖਲਅੰਦਾਜ਼ੀ ਪੈਦਾ ਕਰੇਗੀ ਬੇਲੋੜਾ ... ਕਰਨਾਟਕ ਵਿੱਚ ਸਾਰੇ ਮੁਸਲਮਾਨ ਬਣਾਤੇ ਓਬੀਸੀ, ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੀ ਰਿਪੋਰਟ ਵਿੱਚ ਖੁਲਾਸਾ ਸੁਭਾਸ਼ ਚੰਦਰ ਬੋਸ: ਜੇ ਜਿਉਂਦੇ ਰਹਿੰਦੇ ਤਾਂ ਨਹਿਰੂ ਦੀ ਥਾਂ ਪ੍ਰਧਾਨ ਮੰਤਰੀ ਬਣਦੇ ? ਪੋਤੇ ਨੇ ਕਿਹਾ - ਮੁਲਕ ਦੀ ਕੋਈ ਵੰ...
You are currently viewing ਮਹੰਤ ਗੰਗਾ ਦਾਸ ਜੀ ਅਕਾਲ ਚਲਾਣਾ ਕਰ ਗਏ

ਮਹੰਤ ਗੰਗਾ ਦਾਸ ਜੀ ਅਕਾਲ ਚਲਾਣਾ ਕਰ ਗਏ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


ਜਲੰਧਰ (ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ): ਸ਼੍ਰੀ ਸਤਿਗੁਰੂ ਲਾਲ ਦਿਆਲ ਆਸ਼ਰਮ ਦਿਲਬਾਗ ਨਗਰ ਦੇ ਸੰਸਥਾਪਕ ਸ਼੍ਰੀ ਸ਼੍ਰੀ 1008 ਮਹਾਮੰਡਲੇਸ਼ਵਰ ਮਹੰਤ ਸ਼੍ਰੀ ਗੰਗਾਦਾਸ ਜੀ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਕੇ ਸਤਿਗੁਰੂ ਬਾਬਾ ਲਾਲ ਦਿਆਲ ਜੀ ਦੇ ਚਰਨਾਂ ਵਿੱਚ ਸਮਾ ਗਏ ਹਨ।

 

 ਮਹਾਰਾਜ ਜੀ ਦਾ ਅੰਤਿਮ ਸੰਸਕਾਰ ਅੱਜ 3 ਜਨਵਰੀ 2024 ਨੂੰ ਬਾਅਦ ਦੁਪਹਿਰ 1:00 ਵਜੇ ਸਤਿਗੁਰੂ ਬਾਬਾ ਲਾਲ ਦਿਆਲ ਮੰਦਿਰ ਦੇ ਨਾਲ ਲੱਗਦੀ ਗਊਸ਼ਾਲਾ ਵਿੱਚ ਕੀਤਾ ਜਾਵੇਗਾ। ਮਹਾਰਾਜ ਜੀ ਦੇ ਅਕਾਲ ਚਲਾਣੇ ਕਾਰਨ ਪੂਰੇ ਸ਼ਹਿਰ ਵਿੱਚ ਸੋਗ ਦੀ ਲਹਿਰ ਹੈ।ਇਸ ਮੌਕੇ ਸਮੂਹ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Leave a Reply