KESARI VIRASAT

Latest news
ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ... ਪਾਕਿਸਤਾਨ ਦੇ ਅੱਤਵਾਦੀ ਸੰਗਠਨਾਂ ਨਾਲ ਸਬੰਧਾਂ ਨੂੰ ਲੈ ਕੇ ਹੁਣ ਬਿਲਾਵਲ ਭੁੱਟੋ ਦਾ ਵੱਡਾ ਕਬੂਲਨਾਮਾ
You are currently viewing ਸਾਬਕਾ ਵਿਧਾਇਕ ਮਰਹੂਮ ਰਾਜ ਕੁਮਾਰ ਗੁਪਤਾ ਦੇ ਭਰਾ ਸ਼੍ਰੀ ਰਾਮ ਸਵਰੂਪ ਗੁਪਤਾ ਦਾ ਅੰਤਿਮ ਸੰਸਕਾਰ 27 ਜਨਵਰੀ ਦਿਨ ਸ਼ਨੀਵਾਰ ਨੂੰ ਕੀਤਾ ਜਾਵੇਗਾ।

ਸਾਬਕਾ ਵਿਧਾਇਕ ਮਰਹੂਮ ਰਾਜ ਕੁਮਾਰ ਗੁਪਤਾ ਦੇ ਭਰਾ ਸ਼੍ਰੀ ਰਾਮ ਸਵਰੂਪ ਗੁਪਤਾ ਦਾ ਅੰਤਿਮ ਸੰਸਕਾਰ 27 ਜਨਵਰੀ ਦਿਨ ਸ਼ਨੀਵਾਰ ਨੂੰ ਕੀਤਾ ਜਾਵੇਗਾ।


The last rites of Shri Ram Swaroop Gupta, brother of former MLA late Raj Kumar Gupta, will be performed on Saturday, January 27.

ਜਲੰਧਰ: ਸਾਬਕਾ ਵਿਧਾਇਕ ਮਰਹੂਮ ਰਾਜ ਕੁਮਾਰ ਗੁਪਤਾ ਦੇ ਭਰਾ ਸ਼੍ਰੀ ਰਾਮ ਸਵਰੂਪ ਗੁਪਤਾ ਦਾ 24 ਜਨਵਰੀ, 2024 ਬੁੱਧਵਾਰ ਨੂੰ ਦੇਹਾਂਤ ਹੋ ਗਿਆ। ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਕ੍ਰਿਸ਼ਨ ਮੁਰਾਰੀ ਮੰਦਿਰ, ਗੋਪਾਲ ਨਗਰ, ਜਲੰਧਰ ਵਿਖੇ 27 ਜਨਵਰੀ ਨੂੰ ਬਾਅਦ ਦੁਪਹਿਰ 1 ਤੋਂ 2 ਵਜੇ ਤੱਕ ਅਰਦਾਸ ਸਮਾਗਮ ਹੋਵੇਗਾ।

 

 

ਇਸ ਦੁੱਖ ਦੀ ਘੜੀ ਵਿੱਚ ਪ੍ਰਮਾਤਮਾ ਪਰਿਵਾਰ ਨੂੰ ਹਿੰਮਤ, ਸਬਰ ਅਤੇ ਸਹਿਣਸ਼ੀਲਤਾ ਬਖਸ਼ਣ ਦੀ ਅਰਦਾਸ ਕਰੀਏ। ਨਾਲ ਹੀ ਅਰਦਾਸ ਕਰਦੇ ਹਾਂ ਕਿ ਪ੍ਰਮਾਤਮਾ ਵਿਛੜੀ ਆਤਮਾ ਨੂੰ ਸ਼ਾਂਤੀ ਦੇਵੇ ਅਤੇ ਪਰਿਵਾਰ ਨੂੰ ਇਸ ਦੁੱਖ ਦੀ ਘੜੀ ਵਿੱਚ ਭਾਣਾ ਮੰਨਣ ਦਾ ਬਲ ਬਖਸ਼ੇ।

Leave a Reply