ਮੰਦਰ ‘ਚ ਦਾਖਲ ਹੋ ਕੇ ਕੀਤੀ ਮੂਰਤੀ ਦੀ ਭੰਨਤੋੜ, ਸ਼ਰਾਰਤੀ ਅਨਸਰ ਨੂੰ ਰੁੱਖ ਨਾਲ ਬੰਨ੍ਹ ਕੇ ਪੁਲਿਸ ਨੂੰ ਦਿੱਤੀ ਸੂਚਨਾ
ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ : ਬੰਗਲਾਦੇਸ਼ ਦੇ ਫਰੀਦਪੁਰ ਵਿੱਚ ਇੱਕ ਹਫ਼ਤੇ ਦੇ ਅੰਦਰ ਹੀ ਮੂਰਤੀਆਂ ਦੀ ਭੰਨਤੋੜ ਦੀਆਂ ਘਟਨਾਵਾਂ ਵਾਪਰੀਆਂ ਹਨ। ਸਥਾਨਕ ਲੋਕਾਂ ਨੇ ਹਿੰਦੂ ਮੰਦਰ 'ਤੇ ਹਮਲਾ ਕਰਨ ਅਤੇ…