ਪ੍ਰਧਾਨ ਮੰਤਰੀ ਨਰਿੰਦਰ ਮੋਦੀ ਔਰਤਾਂ ਨੂੰ ਬਰਾਬਰੀ ਅਤੇ ਸਤਿਕਾਰ ਦਿਵਾਉਣ ਲਈ ਵਚਨਬੱਧ- ਸਾਬਕਾ ਅੰਬੈਸਡਰ ਤਰਨਜੀਤ ਸਿੰਘ ਸੰਧੂ
ਸਾਬਕਾ ਅੰਬੈਸਡਰ ਤਰਨਜੀਤ ਸਿੰਘ ਸੰਧੂ ਨੇ ਪਿੰਡ ਖਾਨ ਕੋਟ ਵਿਖੇ ਮਨਾਇਆ ਅੰਤਰਰਾਸ਼ਟਰੀ ਮਹਿਲਾ ਦਿਵਸ ਬੱਚੀਆਂ ਨੂੰ ਸਕੂਲ ਭੇਜਣ ਅਤੇ ਹਰ ਹਾਲ ਵਿਚ ਪੜਾਉਣ ਦੀ ਕੀਤੀ ਜ਼ੋਰਦਾਰ ਵਕਾਲਤ। ਅੰਮ੍ਰਿਤਸਰ 8…