KESARI VIRASAT

Latest news
ਨੇਪਾਲ ਵਲੋਂ ਚੜ੍ਹੀ ਕਾਂਗ ਵਿੱਚ ਵਹਿ ਗਏ ਪੀਲੀਭੀਤ ਦੇ 3000 ਸਿੱਖ ਪਾਕਿਸਤਾਨ ਨੇ ਰਚੀ ਭਾਰਤ ਖਿਲਾਫ਼ ਰਸਾਇਣਿਕ ਹਥਿਆਰਾਂ ਨਾਲ ਹਮਲਾ ਕਰਨ ਦੀ ਸਾਜਿਸ਼! ਮੋਦੀ ਸਰਕਾਰ ਨੇ ਬੰਗਲਾਦੇਸ਼ ਦੀ ਕੱਸੀ ਹੋਰ ਨੁਕੇਲ: ਰੈਡੀਮੇਡ ਕੱਪੜਿਆਂ ਅਤੇ ਖਾਣਪੀਣ ਯੋਗ ਕਈ ਉਤਪਾਦਾਂ ਦੀ ਦਰਾਮਦ ਉੱਪਰ ਲਗ... ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ...
You are currently viewing ਪੰਜਾਬ ਵਿੱਚ ਬੀਜੇਪੀ ਦੇ 6 ਉਮੀਦਵਾਰਾਂ ਦਾ ਐਲਾਨ: ਸੰਨੀ ਦਿਓਲ ਦੀ ਟਿਕਟ ਰੱਦ, ਬਿੱਟੂ-ਰਿੰਕੂ- ਹੰਸ ਨੂੰ ਟਿਕਟਾਂ
Jalandhar's man including 3 arrested in Amritpal Singh case

ਪੰਜਾਬ ਵਿੱਚ ਬੀਜੇਪੀ ਦੇ 6 ਉਮੀਦਵਾਰਾਂ ਦਾ ਐਲਾਨ: ਸੰਨੀ ਦਿਓਲ ਦੀ ਟਿਕਟ ਰੱਦ, ਬਿੱਟੂ-ਰਿੰਕੂ- ਹੰਸ ਨੂੰ ਟਿਕਟਾਂ


ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ: ਭਾਜਪਾ ਨੇ ਪੰਜਾਬ ਵਿੱਚ ਲੋਕ ਸਭਾ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਜਿਸ ਵਿੱਚ 6 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ।

 

 ਇਨ੍ਹਾਂ ਵਿੱਚ ਜਲੰਧਰ ਤੋਂ ਸੁਸ਼ੀਲ ਰਿੰਕੂ, ਲੁਧਿਆਣਾ ਤੋਂ ਰਵਨੀਤ ਸਿੰਘ ਬਿੱਟੂ, ਪਟਿਆਲਾ ਤੋਂ ਪ੍ਰਨੀਤ ਕੌਰ, ਫਰੀਦਕੋਟ ਤੋਂ ਹੰਸਰਾਜ ਹੰਸ, ਗੁਰਦਾਸਪੁਰ ਤੋਂ ਦਿਨੇਸ਼ ਬੱਬੂ ਅਤੇ ਅੰਮ੍ਰਿਤਸਰ ਤੋਂ ਤਰਨਜੀਤ ਸਿੰਘ ਸੰਧੂ ਸ਼ਾਮਲ ਹਨ।

 

 ਪਰਨੀਤ ਕੌਰ ਪਟਿਆਲਾ ਸੀਟ ਤੋਂ ਕਾਂਗਰਸ ਦੀ ਸੰਸਦ ਮੈਂਬਰ ਸੀ। ਉਹ 14 ਮਾਰਚ ਨੂੰ ਹੀ ਭਾਜਪਾ ਵਿੱਚ ਸ਼ਾਮਲ ਹੋਏ ਸਨ। ਰਵਨੀਤ ਸਿੰਘ ਬਿੱਟੂ ਲੁਧਿਆਣਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਸਨ। ਉਹ 26 ਮਾਰਚ ਨੂੰ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਸੁਸ਼ੀਲ ਕੁਮਾਰ ਰਿੰਕੂ ਨੇ ਜਲੰਧਰ ਸੀਟ ਤੋਂ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਲੋਕ ਸਭਾ ਉਪ ਚੋਣ ਜਿੱਤੀ ਸੀ। ਪਰ ਅਚਾਨਕ 27 ਮਾਰਚ ਨੂੰ ਉਹ ‘ਆਪ’ ਛੱਡ ਕੇ ਭਾਜਪਾ ‘ਚ ਸ਼ਾਮਲ ਹੋ ਗਏ।

Leave a Reply