KESARI VIRASAT

Latest news
ਮੋਦੀ ਸਰਕਾਰ ਨੇ ਬੰਗਲਾਦੇਸ਼ ਦੀ ਕੱਸੀ ਹੋਰ ਨੁਕੇਲ: ਰੈਡੀਮੇਡ ਕੱਪੜਿਆਂ ਅਤੇ ਖਾਣਪੀਣ ਯੋਗ ਕਈ ਉਤਪਾਦਾਂ ਦੀ ਦਰਾਮਦ ਉੱਪਰ ਲਗ... ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ...
You are currently viewing ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਗੁਰਪ੍ਰੀਤ ਸਿੰਘ ਖਾਲਸਾ ਨੂੰ ਮਿਲੀ ਵੱਡੀ ਜ਼ਿੰਮੇਵਾਰੀ 

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਗੁਰਪ੍ਰੀਤ ਸਿੰਘ ਖਾਲਸਾ ਨੂੰ ਮਿਲੀ ਵੱਡੀ ਜ਼ਿੰਮੇਵਾਰੀ 


ਜਲੰਧਰ 11 ਮਈ(ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਚ ਹੋਰ ਅਹਿਮ ਨਿਯੁਕਤੀ ਕਰਦੇ ਹੋਏ ਜਲੰਧਰ ਦੇ ਸੀਨੀਅਰ ਅਕਾਲੀ ਆਗੂ ਗੁਰਪ੍ਰੀਤ ਸਿੰਘ ਖਾਲਸਾ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਹੋਇਆਂ ਵੱਡੀ ਜ਼ਿੰਮੇਵਾਰੀ ਸੌਂਪਦੇ ਹੋਏ ਰਾਜਸੀ ਮਾਮਲਿਆ ਸਬੰਧੀ ਕਮੇਟੀ ਪੀਏਸੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਗੁਰਪ੍ਰੀਤ ਸਿੰਘ ਖਾਲਸਾ ਨੂੰ ਇਸ ਨਿਯੁਕਤੀ ਦੀ ਮਿਲੀ ਜਾਣਕਾਰੀ ਉਪਰੰਤ ਉਨ੍ਹਾਂ ਸੁਖਬੀਰ ਸਿੰਘ ਬਾਦਲ , ਸ ਬਿਕਰਮ ਸਿੰਘ ਮਜੀਠੀਆ , ਸ ਦਲਜੀਤ ਸਿੰਘ ਚੀਮਾ , ਸ ਚਰਨਜੀਤ ਸਿੰਘ ਬਰਾੜ ,ਬੀਬੀ ਜਗੀਰ ਕੌਰ , ਮਹਿੰਦਰ ਸਿੰਘ ਕੇਪੀ, ਗੁਰਪ੍ਰਤਾਪ ਸਿੰਘ ਵਡਾਲਾ ਅਤੇ ਬਲਦੇਵ ਖਿਹਰਾ ਸਮੇਤ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਾਈਕਮਾਂਡ ਨੇ ਜੋ ਵਿਸ਼ਵਾਸ ਉਨ੍ਹਾਂ ਤੇ ਦਿਖਾਇਆ ਹੈ ਉਹ ਉਸ ਤੇ ਖਰਾ ਉਤਰਨਗੇ ਅਤੇ ਲੋਕ ਸਭਾ ਚੋਣਾਂ ਵਿੱਚ ਪਾਰਟੀ ਦੀ ਸੇਵਾ ਲਈ ਦਿਨ ਰਾਤ ਮਿਹਨਤ ਕਰਨਗੇ।

Leave a Reply