ਰਿੰਕੂ ਨੇ ਕਿਹਾ ਕਿ ਕਿਸਾਨ ਸਾਡੇ ਅੰਨਦਾਤਾ ਹਨ ਅਤੇ ਉਨ੍ਹਾਂ ਦੀ ਬਦੌਲਤ ਹੀ ਦੇਸ਼ ਭੁੱਖਮਰੀ ਤੋਂ ਦੂਰ ਹੈ, ਇਸ ਲਈ ਕੇਂਦਰ ਸਰਕਾਰ ਨੂੰ ਵੀ ਕਿਸਾਨਾਂ ਦੇ ਮਸਲਿਆਂ ‘ਤੇ ਜਲਦੀ ਫੈਸਲੇ ਲੈਣੇ ਚਾਹੀਦੇ ਹਨ ਤਾਂ ਜੋ ਉਨ੍ਹਾਂ ਦੀਆਂ ਲਟਕਦੀਆਂ ਮੰਗਾਂ ਦਾ ਹੱਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਰਾਹੀਂ ਇਨ੍ਹਾਂ ਕਿਸਾਨੀ ਮੁੱਦਿਆਂ ’ਤੇ ਜਲਦੀ ਤੋਂ ਜਲਦੀ ਕਾਰਵਾਈ ਕੀਤੀ ਜਾਵੇ।

BJP candidate from jalandhar Sushil Rinku meets Lalpura