KESARI VIRASAT

ਕੇਸਰੀ ਵਿਰਾਸਤ

Latest news
CM ਯੋਗੀ ਨੂੰ ਧਮਕੀ : 10 ਦਿਨਾਂ 'ਚ ਦਿਓ ਅਸਤੀਫਾ ਨਹੀਂ ਤਾਂ ਬਾਬਾ ਸਿੱਦੀਕੀ ਵਰਗਾ ਹਾਲ ਹੋਵੇਗਾ ; ਮੁੰਬਈ ਪੁਲਿਸ ਨੂੰ ਮਿ... ਨੈਸ਼ਨਲ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਸ (ਐੱਨਸੀਪੀਸੀਆਰ) ਵਲੋਂ ਸਾਰੇ ਸੂਬਿਆਂ ਨੂੰ ਚਿੱਠੀ : ਮਦਰੱਸਿਆਂ ਨੂੰ ... ਰਾਜ ਸਭਾ ਮੈਂਬਰ ਸੰਤ ਸੀਚੇਵਾਲ ਵਲੋਂ ਕੇਂਦਰ ਨੂੰ ਜਲੰਧਰ ਖੇਤਰੀ ਪਾਸਪੋਰਟ ਦਫਤਰ 'ਚ ਭ੍ਰਿਸ਼ਟਾਚਾਰ ਦੀ ਸ਼ਿਕਾਇਤ: ਫਰਵਰੀ ਵ... DMA ਵਲੋਂ ਲਗਾਏ ਗਏ ਅੱਖਾਂ ਦੇ ਮੁਫ਼ਤ ਕੈਂਪ 'ਚ ਲੋਕਾਂ ਨੇ ਵੱਡੀ ਗਿਣਤੀ ਵਿੱਚ ਸ਼ਾਮਲ ਹੋ ਕੇ ਕੈਂਪ ਦਾ ਲਿਆ ਲਾਭ, Eye Drop... ਸਿੱਖਾਂ ਦੀ ਪਗੜੀ ਬਾਰੇ ਕਾਂਗਰਸ ਆਗੂ ਰਾਹੁਲ ਗਾਂਧੀ ਦੀ ਟਿੱਪਣੀ ਇਸ ਸੂਬੇ ਵਿੱਚ ਹੋਈ ਸੱਚ ਸਾਬਤ: ਲੱਗੀ ਪਾਬੰਦੀ ਜਲੰਧਰ ਨਗਰ ਨਿਗਮ ਸੀਵਰੇਜ ਵਿਭਾਗ ਦੇ ਅਧਿਕਾਰੀਆਂ ਦੀ ਗੁੰਡਾਗਰਦੀ!: ਦੁਕਾਨ 'ਚ ਦਾਖਲ ਹੋ ਕੇ ਮਜ਼ਦੂਰ 'ਤੇ ਜਾਨਲੇਵਾ ਹਮਲਾ ਕੇਂਦਰ ਸਰਕਾਰ ਨਹੀਂ ਬਣਾ ਸਕੇਗੀ ਤੱਥ ਜਾਂਚ ਯੂਨਿਟ : ਬੰਬੇ ਹਾਈ ਕੋਰਟ ਨੇ ਲਾਈ ਰੋਕ, ਕਿਹਾ- ਆਈਟੀ ਐਕਟ ਵਿੱਚ ਸੋਧ ਲੋਕਾਂ ... ਕੋਲਕਾਤਾ ਰੇਪ-ਕਤਲ 'ਤੇ  ਮਮਤਾ ਸਰਕਾਰ ਤੋਂ ਨਰਾਜ਼ ਸੈਕਸ ਵਰਕਰ ਦੁਰਗਾ ਦੀ ਮੂਰਤੀ ਲਈ ਮਿੱਟੀ ਨਹੀਂ ਦੇਣਗੇ: ਕਿਹਾ- ਇਨਸਾਫ਼... ਇਜ਼ਰਾਈਲ ਨੇ 15 ਸਾਲਾਂ ਤੋਂ ਪੇਜ਼ਰ ਧਮਾਕੇ ਦੀ ਯੋਜਨਾ ਬਣਾਈ: ਫਰਜ਼ੀ ਕੰਪਨੀ ਬਣਾਈ, ਪੇਜ਼ਰ 'ਚ 50 ਗ੍ਰਾਮ ਵਿਸਫੋਟਕ ਰੱਖਿਆ... HDB ਵਿੱਤੀ IPO ਲਾਂਚ ਕਰਨ ਦੀ ਯੋਜਨਾ: ਕੰਪਨੀ ਨੂੰ IPO ਲਈ ਬੋਰਡ ਤੋਂ ਮਨਜ਼ੂਰੀ ਮਿਲੀ, 2,500 ਕਰੋੜ ਰੁਪਏ ਦੇ ਨਵੇਂ ਸ਼ੇ...
You are currently viewing ਕੇਸਰੀ ਰੰਗ ਦਾ ਕੇਕ ਕੱਟ ਗੋਸ਼ਾ ਨੇ ਸਾਥੀਆਂ ਸਮੇਤ ਤੀਜੀ ਵਾਰ ਮੋਦੀ ਸਰਕਾਰ ਬਣਨ ਤੇ ਖੁਸ਼ੀਆ ਮਨਾਇਆ 

ਕੇਸਰੀ ਰੰਗ ਦਾ ਕੇਕ ਕੱਟ ਗੋਸ਼ਾ ਨੇ ਸਾਥੀਆਂ ਸਮੇਤ ਤੀਜੀ ਵਾਰ ਮੋਦੀ ਸਰਕਾਰ ਬਣਨ ਤੇ ਖੁਸ਼ੀਆ ਮਨਾਇਆ 

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


*ਮੋਦੀ ਸਰਕਾਰ ਨੇ ਪੰਜਾਬ ਦੇ ਮੰਤਰੀ ਮੰਡਲ ਵਿਚ ਲੋਗ ਲੈਕੇ ਸਾਬਿਤ ਕੀਤਾ ਪੰਜਾਬ ਨਾਲ ਖਾਸ ਰਿਸ਼ਤਾ

 

*ਤੀਜੀ ਵਾਰ ਮੋਦੀ ਸਰਕਾਰ ਬਣਾਉਣ ਤੇ ਦੇਸ਼ ਦੀ ਜਨਤਾ ਦਾ ਧੰਨਵਾਦ:- ਗੋਸ਼ਾ* 

*ਦੇਸ਼ ਹੁਣ ਨਵੀਆਂ ਸੰਭਾਵਨਾਵਾਂ ਲਈ ਤਿਆਰ – ਗੋਸ਼ਾ* 

ਪੰਜਾਬ ਦੇ ਸਾਡੇ ਲੋਗ ਮੰਤਰੀ ਮੰਡਲ ਵਿੱਚ ਸ਼ਾਮਿਲ ਕਰਨ ਤੇ ਮੋਦੀ ਸਰਕਾਰ ਦਾ ਧੰਨਵਾਦ 

ਲੁਧਿਆਣਾ (ਗੁਰਪ੍ਰੀਤ ਸਿੰਘ ਸੰਧੂ): ਗੁਰਦੀਪ ਸਿੰਘ ਗੋਸ਼ਾ ਭਾਜਪਾ ਨੇਤਾ ਵਲੋ ਦੇਸ਼ ਦੀ ਜਨਤਾ ਦਾ ਧੰਨਵਾਦ ਕੀਤਾ ਗਿਆ ਜਿਹਨਾਂ ਨੇ ਤੀਜੀ ਵਾਰ ਮੋਦੀ ਸਰਕਾਰ ਬਣਾ ਕੇ ਦੇਸ਼ ਨੂੰ ਆਰਥਿਕ ਪੱਖੋਂ ਮਜ਼ਬੂਤ ਕਰਨ ਲਈ ਜਨਾਦੇਸ਼ ਦਿੱਤਾ ਗੁਰਦੀਪ ਸਿੰਘ ਗੋਸ਼ਾ ਨੇ ਸਾਥੀਆਂ ਸਮੇਤ ਕੇਸਰੀ ਰੰਗ ਦਾ ਕੇਕ ਜਿਸ ਤੇ ਕਮਲ ਦਾ ਫੁੱਲ ਬਣਿਆ ਹੋਇਆ ਸੀ ਸਾਥੀਆਂ ਨਾਲ ਕਟ ਕੇ ਖੁਸ਼ੀਆਂ ਮਨਾਈਆਂ ਅਤੇ ਕਾਮਨਾ ਕੀਤੀ ਤੀਜੀ ਵਾਰ ਮੋਦੀ ਸਰਕਾਰ ਆਪਣੇ ਅੰਦਾਜ਼ ਵਿੱਚ ਦੇਸ਼ ਦੇ ਭਲੇ ਲਈ ਲੋਕਾਂ ਦੇ ਹਿੱਤਾਂ ਲਈ ਕੰਮ ਕਰੇਗੀ ਅਤੇ ਦੇਸ਼ ਨੂੰ ਨਵੀਆਂ ਉਚਾਈਆਂ ਤੇ ਲੈਕੇ ਜਾਵੇਗੀ ਦੇਸ਼ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਤੇ ਲੋਕਾਂ ਨੂੰ ਬਹੁਤ ਭਰੋਸਾ ਹੈ ਦੇਸ਼ ਵਿੱਚ ਵੋਟਾਂ ਦੀ ਪ੍ਰਸੇਂਟੇਜ ਅੱਗੇ ਨਾਲੋਂ ਵੀ ਵੱਧ ਹਨ ਇਕ ਪਾਸੇ ਸਾਰੇ ਵਿਰੋਧੀਆਂ ਨੂੰ ਚਿੱਤ ਕਰਨਾ ਦੇਸ਼ ਦੀ ਜਨਤਾ ਸਾਬਿਤ ਕਰਦੀ ਹੈ ਦੇਸ਼ ਹੁਣ ਦੁਬਾਰਾ ਬੁਰੇ ਹਾਲਾਤਾਂ ਵਿੱਚ ਨਹੀਂ ਜਾਣਾ ਚਾਹੁੰਦੀ ਦੇਸ਼ ਵਿਕਾਸ ਤੇ ਸ਼ਾਂਤੀ ਚਾਹੁੰਦੀ ਹੈ ਇਸ ਮੌਕੇ ਤੇ ਉਚੇਚੇ ਤੌਰ ਤੇ ਅਮਨ ਸੈਣੀ ,ਤਰਨਦੀਪ ਸਿੰਘ ਸੰਨੀ, ਪ੍ਰਭਜੀਤ ਸਿੰਘ ਪੰਧੇਰ, ਹਰਵਿੰਦਰ ਸਿੰਘ ਕੰਡਾ, ਯਸ਼ਪਾਲ ਸਿੰਘ, ਸਨਮਜੀਤ ਸਿੰਘ ਕਲਸੀ, ਨਵੀਨ ਕੁਮਾਰ, ਲਾਲ ਸਿੰਘ , ਗੁਰਿੰਦਰਪਾਲ ਸਿੰਘ ਵੀ ਹਾਜ਼ਰ ਸਨ।

Leave a Reply