KESARI VIRASAT

Latest news
ਮੋਦੀ ਸਰਕਾਰ ਨੇ ਬੰਗਲਾਦੇਸ਼ ਦੀ ਕੱਸੀ ਹੋਰ ਨੁਕੇਲ: ਰੈਡੀਮੇਡ ਕੱਪੜਿਆਂ ਅਤੇ ਖਾਣਪੀਣ ਯੋਗ ਕਈ ਉਤਪਾਦਾਂ ਦੀ ਦਰਾਮਦ ਉੱਪਰ ਲਗ... ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ...
You are currently viewing ਅਕਾਲੀ ਦਲ ਹੋਇਆ ਦੋਫਾੜ: ਬਾਗੀ ਧੜੇ ਨੇ ਜਲੰਧਰ ‘ਚ ਮੀਟਿੰਗ ਕਰਕੇ ਸੁਖਬੀਰ ਬਾਦਲ ਦੀ ਲੀਡਰਸ਼ਿਪ ਨੂੰ ਦਿੱਤੀ ਚੁਣੌਤੀ

ਅਕਾਲੀ ਦਲ ਹੋਇਆ ਦੋਫਾੜ: ਬਾਗੀ ਧੜੇ ਨੇ ਜਲੰਧਰ ‘ਚ ਮੀਟਿੰਗ ਕਰਕੇ ਸੁਖਬੀਰ ਬਾਦਲ ਦੀ ਲੀਡਰਸ਼ਿਪ ਨੂੰ ਦਿੱਤੀ ਚੁਣੌਤੀ


ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ: ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੋਫਾੜ ਹੋ ਗਿਆ ਹੈ। ਇਸ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਖਿਲਾਫ ਬਗਾਵਤ ਕਰਨ ਵਾਲੇ ਸਿਕੰਦਰ ਸਿੰਘ ਮਲੂਕਾ, ਸੁਰਜੀਤ ਸਿੰਘ ਰੱਖੜਾ, ਬੀਬੀ ਜਗੀਰ ਕੌਰ ਅਤੇ ਪ੍ਰੇਮ ਸਿੰਘ ਚੰਦੂਮਾਜਰਾ ਨੇ ਸ਼ਮੂਲੀਅਤ ਕੀਤੀ। ਜਿਸ ਵਿੱਚ ਉਨ੍ਹਾਂ ਪਾਰਟੀ ਦੀ ਲੀਡਰਸ਼ਿਪ ਵਿੱਚ ਬਦਲਾਅ ਦੀ ਮੰਗ ਕੀਤੀ। ਇਸ ਤੋਂ ਇਲਾਵਾ ਚੰਡੀਗੜ੍ਹ ਵਿੱਚ ਸੁਖਬੀਰ ਬਾਦਲ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ, ਜਿਸ ਵਿੱਚ ਦੂਜੇ ਧੜੇ ਨੇ ਉਨ੍ਹਾਂ ਦੀ ਲੀਡਰਸ਼ਿਪ ’ਤੇ ਭਰੋਸਾ ਪ੍ਰਗਟਾਇਆ।

ਦੱਸਣਯੋਗ ਹੈ ਕਿ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਸੁਖਬੀਰ ਸਿੰਘ ਬਾਦਲ ਦੀ ਧਰਮ ਪਤਨੀ ਹਰਸਿਮਰਤ ਕੌਰ ਬਾਦਲ ਖਿਲਾਫ਼ ਬਠਿੰਡਾ ਤੋਂ ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਵਜੋਂ ਚੋਣ ਵੀ ਲੜ ਚੁੱਕੀ ਹੈ। ਬੀਬੀ ਜਗੀਰ ਕੌਰ ਵੀ ਬਾਦਲ ਲੀਡਰਸ਼ਿਪ ਨੂੰ ਚੁਣੌਤੀ ਦੇ ਚੁੱਕੀ ਹੈ। ਇਨ੍ਹਾਂ ਆਗੂਆਂ ਵਿੱਚ ਦੋਆਬੇ ਦੇ ਧੜੱਲੇਦਾਰ ਆਗੂ ਕੁਲਦੀਪ ਸਿੰਘ ਵਡਾਲਾ ਦੇ ਸਪੁੱਤਰ ਅਤੇ ਨਕੋਦਰ ਤੋਂ ਸਾਬਕਾ ਅਕਾਲੀ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਅਤੇ ਹੋਰ ਕਈ ਮੰਨੇ ਪ੍ਰਮੰਨੇ ਆਗੂ ਸ਼ਾਮਿਲ ਹਨ। 

 

Leave a Reply