ਸਾਦਾ ਰਹਿਣੀ ਦੇ ਮਾਲਕ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਕਮੇਟੀ ਦੇ ਚੌਥੀ ਵਾਰ ਪ੍ਧਾਨ: ਕੁਲਵੰਤ ਸਿੰਘ ਮੰਨਣ ਆਨਰੇਰੀ ਮੁੱਖ ਸਕੱਤਰ
(ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ): ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਲਗਾਤਾਰ ਚੌਥੀ ਵਾਰ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਾਦਾ ਰਹਿਣੀ ਅਤੇ ਠਰੰਮੇ ਵਾਲੀ ਸ਼ਖ਼ਸੀਅਤ ਦੇ ਮਾਲਕ ਹਨ। ਉਹ ਪਿਛਲੇ…