ਸਮਾਣਾ ਹਲਕੇ ਦੀਆਂ ਨਵੀਆਂ ਬਣੀਆਂ ਪੰਚਾਇਤਾਂ ਨੇ ਵਿਕਾਸ ਕਾਰਜਾਂ ਨੂੰ ਲੈ ਕੇ ਹਰਚੰਦ ਸਿੰਘ ਬਰਸਟ ਨਾਲ ਕੀਤੀ ਚਰਚਾ
-ਆਪ ਦੇ ਸੂਬਾ ਜਨਰਲ ਸਕੱਤਰ ਸ. ਬਰਸਟ ਵੱਲੋਂ ਪਿੰਡਾਂ ਦੇ ਵਿਕਾਸ ਨੂੰ ਅਹਿਮਿਅਤ ਦੇਣ ਅਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਦੀ ਅਪੀਲ ਪਟਿਆਲਾ ( kesari virasat news…