ਗਲੋਬਲ ਸਿੱਖ ਕੌਂਸਲ ਵੱਲੋਂ ਸਿੱਖ ਮੁਲਾਜ਼ਮਾਂ ਨੂੰ ਹਵਾਈ ਅੱਡਿਆਂ ’ਤੇ ਕਿਰਪਾਨ ਕਕਾਰ ਪਹਿਨਣ ’ਤੇ ਪਾਬੰਦੀ ਵਾਲਾ ਹੁਕਮ ਰੱਦ ਕਰਨ ਦੀ ਮੰਗ
· ਪ੍ਰਧਾਨ ਮੰਤਰੀ ਮੋਦੀ ਤੇ ਕੇਂਦਰੀ ਮੰਤਰੀ ਨਾਇਡੂ ਨੂੰ ਭੇਜਿਆ ਮੰਗ ਪੱਤਰ · ਸੁਰੱਖਿਆ ਸਕ੍ਰੀਨਿੰਗ ਦੌਰਾਨ ਸਿੱਖ ਯਾਤਰੀਆਂ ਦੇ ਧਾਰਮਿਕ ਚਿੰਨ੍ਹ ਉਤਾਰਨ ਤੋਂ ਰੋਕਣ ਦੀ ਮੰਗ ਚੰਡੀਗੜ੍ਹ, 10 ਨਵੰਬਰ (ਗੁਰਪ੍ਰੀਤ ਸਿੰਘ…