KESARI VIRASAT

Latest news
ਮੋਦੀ ਸਰਕਾਰ ਨੇ ਬੰਗਲਾਦੇਸ਼ ਦੀ ਕੱਸੀ ਹੋਰ ਨੁਕੇਲ: ਰੈਡੀਮੇਡ ਕੱਪੜਿਆਂ ਅਤੇ ਖਾਣਪੀਣ ਯੋਗ ਕਈ ਉਤਪਾਦਾਂ ਦੀ ਦਰਾਮਦ ਉੱਪਰ ਲਗ... ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ...
You are currently viewing ਸੁਖਬੀਰ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫਾ

ਸੁਖਬੀਰ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫਾ


 ਕੇਸਰੀ ਵਿਰਾਸਤ ਨਿਊਜ਼ ਨੈੱਟਵਰਕਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।  ਸ਼ਨੀਵਾਰ (16 ਨਵੰਬਰ, 2024) ਨੂੰ ਸੁਖਬੀਰ ਸਿੰਘ ਬਾਦਲ ਦਾ ਇਹ ਅਸਤੀਫਾ ਪਾਰਟੀ ਵਿੱਚ ਚੱਲ ਰਹੀ ਉਥਲ-ਪੁਥਲ ਦਰਮਿਆਨ ਆਇਆ ਹੈ। ਇਸ ਤੋਂ ਪਹਿਲਾਂ ਸੁਖਬੀਰ ਬਾਦਲ ਨੂੰ ਅਕਾਲ ਤਖ਼ਤ ਵੱਲੋਂ ‘ਤਨਖਾਹੀਆ’ ਕਰਾਰ ਦਿੱਤਾ ਗਿਆ ਹੈ, ਜਿਸ ‘ਤੇ ਧਾਰਮਿਕ ਭਾਵਨਾਵਾਂ ਦਾ ਨਿਰਾਦਰ ਕਰਨ ਦਾ ਦੋਸ਼ ਹੈ। ਸੁਖਬੀਰ ਬਾਦਲ ਦੇ ਅਸਤੀਫੇ ਦੀ ਪੁਸ਼ਟੀ ਪਾਰਟੀ ਆਗੂ ਦਲਜੀਤ ਸਿੰਘ ਚੀਮਾ ਨੇ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਬਾਦਲ ਦੇ ਅਸਤੀਫੇ ਤੋਂ ਬਾਅਦ ਹੁਣ ਨਵੇਂ ਪ੍ਰਧਾਨ ਲਈ ਚੋਣਾਂ ਕਰਵਾਈਆਂ ਜਾਣਗੀਆਂ।

https://x.com/drcheemasad/status/1857707625271665138?ref_src=twsrc%5Etfw%7Ctwcamp%5Etweetembed%7Ctwterm%5E1857707625271665138%7Ctwgr%5E40aab720737a70fec36399583b264fa7283aa522%7Ctwcon%5Es1_c10&ref_url=https%3A%2F%2Fhindi.opindia.com%2Fnews-updates%2Fpunjab-former-deputy-cm-sukhbir-singh-badal-resigns-as-akali-dal-chief-new-president-to-elected-soon%2F

ਅਕਾਲੀ ਦਲ ਦੇ ਮਾਮਲਿਆਂ ਨੂੰ ਚਲਾਉਣ ਲਈ ਬਲਵਿੰਦਰ ਸਿੰਘ ਭੂੰਦੜ ਨੂੰ ਅਗਸਤ ਵਿੱਚ ਹੀ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਸੀ। ਹੁਣ ਉਹ ਨਵੇਂ ਪ੍ਰਧਾਨ ਦੀ ਚੋਣ ਹੋਣ ਤੱਕ ਪਾਰਟੀ ਦਾ ਕੰਮ ਸੰਭਾਲਣਗੇ। ਹਾਲ ਹੀ ਵਿੱਚ ਹੋਈਆਂ ਲੋਕ ਸਭਾ ਚੋਣਾਂ ਵਿੱਚ ਅਕਾਲੀ ਦਲ ਨੂੰ ਸੂਬੇ ਵਿੱਚ ਇੱਕ ਵੀ ਸੀਟ ਨਹੀਂ ਮਿਲੀ।

Leave a Reply